Skip to content
The Believer's Library

Indian Revised Version (IRV) Punjabi - 2019

1 Chronicles 1 IRVPun

Show IRVPun only
Verse × ×
1 Adam, Seth, Enosh, ਆਦਮ, ਸੇਥ, ਅਨੋਸ਼,
2 Kenan, Mahalalel, Jared, ਕੇਨਾਨ, ਮਹਲਲੇਲ, ਯਰਦ,
3 Enoch, Methuselah, Lamech, ਹਨੋਕ, ਮਥੂਸਲਹ, ਲਾਮਕ,
4 Noah, Shem, Ham, and Japheth. ਨੂਹ, ਸ਼ੇਮ, ਹਾਮ ਅਤੇ ਯਾਫ਼ਥ।
5 The sons of Japheth: Gomer, Magog, Madai, Javan, Tubal, Meshech, and Tiras. ਯਾਫ਼ਥ ਦੇ ਪੁੱਤਰ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮੇਸ਼ੇਕ ਅਤੇ ਤੀਰਾਸ।
6 The sons of Gomer: Ashkenaz, Diphath, and Togarmah. ਗੋਮਰ ਦੇ ਪੁੱਤਰ: ਅਸ਼ਕਨਜ਼, ਰੀਫ਼ਥ ਅਤੇ ਤੋਗਰਮਾਹ
7 The sons of Javan: Elishah, Tarshish, the Kittim, and the Rodanim. ਯਾਵਾਨ ਦੇ ਪੁੱਤਰ: ਅਲੀਸ਼ਾਹ, ਤਰਸ਼ੀਸ਼, ਕਿੱਤੀਮ ਅਤੇ ਦੋਦਾਨੀਮ।
8 The sons of Ham: Cush, Mizraim, Put, and Canaan. ਹਾਮ ਦੇ ਪੁੱਤਰ: ਕੂਸ਼, ਮਿਸਰਾਇਮ, ਪੂਟ ਅਤੇ ਕਨਾਨ।
9 The sons of Cush: Seba, Havilah, Sabta, Raamah, and Sabteca. The sons of Raamah: Sheba and Dedan. ਕੂਸ਼ ਦੇ ਪੁੱਤਰ: ਸਬਾ, ਹਵੀਲਾਹ, ਸਬਤਾਹ, ਰਾਮਾਹ, ਸਬਤਕਾ। ਰਾਮਾਹ ਦੇ ਪੁੱਤਰ: ਸ਼ਬਾ ਅਤੇ ਦਦਾਨ।
10 Cush fathered Nimrod; he was the first to become a mighty one on the earth. ਕੂਸ਼ ਦਾ ਪੁੱਤਰ ਨਿਮਰੋਦ ਸੀ। ਉਹ ਧਰਤੀ ਉੱਤੇ ਪਹਿਲਾ ਸੂਰਬੀਰ ਹੋਇਆ।
11 Mizraim fathered the Ludim, the Anamim, the Lehabim, the Naphtuhim, ਮਿਸਰਾਇਮ ਦੇ ਪੁੱਤਰ: ਲੂਦੀ, ਅਨਾਮੀ, ਲਹਾਬੀ, ਨਫ਼ਤੂਹੀ,
12 the Pathrusim, the Casluhim (from whom the Philistines came), and the Caphtorim. ਪਤਰੂਸੀ, ਕੁਸਲੂਹੀ ਅਤੇ ਕਫ਼ਤੋਰੀ ਸਨ। ਕੁਸਲੂਹੀ ਤੋਂ ਫ਼ਲਿਸਤੀ ਨਿੱਕਲੇ।
13 Canaan fathered Sidon his firstborn, and Heth, ਕਨਾਨ ਦੇ ਪੁੱਤਰ: ਸੀਦੋਨ ਉਹ ਦਾ ਪਹਿਲੌਠਾ ਪੁੱਤਰ, ਹੇਤ,
14 and the Jebusites, the Amorites, the Girgashites, ਯਬੂਸੀ, ਅਮੋਰੀ, ਗਿਰਗਾਸ਼ੀ,
15 the Hivites, the Arkites, the Sinites, ਹਿੱਵੀ, ਅਰਕੀ, ਸੀਨੀ,
16 the Arvadites, the Zemarites, and the Hamathites. ਅਰਵਾਦੀ, ਸਮਾਰੀ ਅਤੇ ਹਮਾਥੀ।
17 The sons of Shem: Elam, Asshur, Arpachshad, Lud, and Aram; and the sons of Aram: Uz, Hul, Gether, and Meshech. ਸ਼ੇਮ ਦੇ ਪੁੱਤਰ: ਏਲਾਮ, ਅੱਸ਼ੂਰ, ਅਰਪਕਸਦ, ਲੂਦ, ਅਰਾਮ, ਊਸ, ਹੂਲ, ਗਥਰ ਅਤੇ ਮੇਸ਼ੇਕ।
18 Arpachshad fathered Shelah, and Shelah fathered Eber. ਅਰਪਕਸਦ ਦਾ ਪੁੱਤਰ ਸ਼ਾਲਹ ਸੀ ਅਤੇ ਸ਼ਾਲਹ ਦਾ ਪੁੱਤਰ ਏਬਰ ਸੀ।
19 Eber had two sons: one named Peleg, since the earth was divided in his days, and his brother named Joktan. ਏਬਰ ਦੇ ਦੋ ਪੁੱਤਰ ਸਨ। ਇੱਕ ਦਾ ਨਾਮ ਪੇਲੇਗ ਸੀ ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਤੇ ਉਹ ਦੇ ਭਰਾ ਦਾ ਨਾਮ ਯਾਕਤਾਨ ਸੀ।
20 Joktan fathered Almodad, Sheleph, Hazarmaveth, Jerah, ਯਾਕਤਾਨ ਦੇ ਪੁੱਤਰ: ਅਲਮੋਦਾਦ, ਸ਼ਾਲਫ, ਹਸਰਮਾਵਥ, ਯਾਰਹ,
21 Hadoram, Uzal, Diklah, ਹਦੋਰਾਮ, ਊਜ਼ਾਲ, ਦਿਕਲਾਹ,
22 Ebal, Abimael, Sheba, ਓਬਾਲ, ਅਬੀਮਾਏਲ, ਸ਼ਬਾ,
23 Ophir, Havilah, and Jobab. All these were the sons of Joktan. ਓਫੀਰ, ਹਵੀਲਾਹ ਅਤੇ ਯੋਬਾਬ। ਇਹ ਸਾਰੇ ਯਾਕਤਾਨ ਦੇ ਪੁੱਤਰ ਸਨ।
24 Shem, Arpachshad, Shelah, ਸ਼ੇਮ, ਅਰਪਕਸਦ, ਸ਼ਾਲਹ,
25 Eber, Peleg, Reu, ਏਬਰ, ਪੇਲੇਗ, ਰਊ,
26 Serug, Nahor, Terah, ਸਰੂਗ, ਨਾਹੋਰ, ਤਾਰਹ
27 Abram, that is, Abraham. ਅਬਰਾਮ ਜੋ ਅਬਰਾਹਾਮ ਹੈ।
28 The sons of Abraham: Isaac and Ishmael. ਅਬਰਾਹਾਮ ਦੇ ਪੁੱਤਰ, ਇਸਹਾਕ ਤੇ ਇਸਮਾਏਲ ਸਨ।
29 These are their family records: the firstborn of Ishmael, Nebaioth; then Kedar, Adbeel, Mibsam, ਇਹ ਉਨ੍ਹਾਂ ਦੀ ਵੰਸ਼ਾਵਲੀ ਹੈ, ਇਸਮਾਏਲ ਦੇ ਪੁੱਤਰ: ਪਹਿਲੌਠਾ ਨਬਾਯੋਤ, ਫਿਰ ਕੇਦਾਰ, ਅਦਬਏਲ, ਮਿਬਸਾਮ,
30 Mishma, Dumah, Massa, Hadad, Tema, ਮਿਸ਼ਮਾ, ਦੂਮਾਹ, ਮੱਸਾ, ਹਦਦ, ਤੇਮਾ,
31 Jetur, Naphish, and Kedemah. These are the sons of Ishmael. ਯਤੂਰ, ਨਾਫ਼ੀਸ਼ ਅਤੇ ਕੇਦਮਾਹ। ਇਹ ਇਸਮਾਏਲ ਦੇ ਪੁੱਤਰ ਸਨ।
32 Keturah, Abraham's concubine, bore Zimran, Jokshan, Medan, Midian, Ishbak, and Shuah. Jokshan's sons: Sheba and Dedan. ਅਬਰਾਹਾਮ ਦੀ ਦਾਸੀ ਕਤੂਰਾਹ ਦੇ ਪੁੱਤਰ ਜਿਹਨਾਂ ਨੂੰ ਉਸ ਨੇ ਅਬਰਾਹਾਮ ਦੇ ਲਈ ਜਨਮ ਦਿੱਤਾ: ਜਿਮਰਾਨ, ਯਾਕਸਾਨ, ਮਦਾਨ, ਮਿਦਯਾਨ, ਯਿਸ਼ਬਾਕ ਅਤੇ ਸ਼ੁਆਹ। ਯਾਕਸਾਨ ਦੇ ਪੁੱਤਰ: ਸ਼ਬਾ ਅਤੇ ਦਦਾਨ।
33 The sons of Midian: Ephah, Epher, Hanoch, Abida, and Eldaah. All these were the sons of Keturah. ਮਿਦਯਾਨ ਦੇ ਪੁੱਤਰ: ਏਫਾਹ, ਏਫਰ, ਹਨੋਕ, ਅਬੀਦਾ ਅਤੇ ਅਲਦਾਅ। ਇਹ ਸਭ ਕਤੂਰਾਹ ਦੇ ਪੁੱਤਰ ਸਨ।
34 Abraham fathered Isaac. The sons of Isaac: Esau and Israel. ਅਬਰਾਹਾਮ ਤੋਂ ਇਸਹਾਕ ਜੰਮਿਆ। ਇਸਹਾਕ ਦੇ ਪੁੱਤਰ: ਏਸਾਓ ਤੇ ਇਸਰਾਏਲ।
35 The sons of Esau: Eliphaz, Reuel, Jeush, Jalam, and Korah. ਏਸਾਓ ਦੇ ਪੁੱਤਰ: ਅਲੀਫਾਜ਼, ਰਊਏਲ, ਯਊਸ਼, ਯਾਲਾਮ ਅਤੇ ਕੋਰਹ।
36 The sons of Eliphaz: Teman, Omar, Zephi, Gatam, Kenaz, Timna, and Amalek. ਅਲੀਫਾਜ਼ ਦੇ ਪੁੱਤਰ: ਤੇਮਾਨ, ਓਮਾਰ, ਸਫੋ, ਗਾਤਾਮ, ਕਨਜ਼, ਤਿਮਨਾ ਅਤੇ ਅਮਾਲੇਕ।
37 The sons of Reuel: Nahath, Zerah, Shammah, and Mizzah. ਰਊਏਲ ਦੇ ਪੁੱਤਰ: ਨਹਥ, ਜ਼ਰਹ, ਸ਼ੰਮਾਹ, ਅਤੇ ਮਿੱਜ਼ਾਹ।
38 The sons of Seir: Lotan, Shobal, Zibeon, Anah, Dishon, Ezer, and Dishan. ਸੇਈਰ ਦੇ ਪੁੱਤਰ: ਲੋਤਾਨ, ਸ਼ੋਬਾਲ, ਸਿਬਓਨ, ਅਨਾਹ, ਦੀਸ਼ੋਨ, ਏਸਰ ਅਤੇ ਦੀਸ਼ਾਨ।
39 The sons of Lotan: Hori and Homam; and Lotan's sister was Timna. ਲੋਤਾਨ ਦੇ ਪੁੱਤਰ: ਹੋਰੀ, ਹੋਮਾਮ ਅਤੇ ਲੋਤਾਨ ਦੀ ਭੈਣ ਤਿਮਨਾ ਸੀ।
40 The sons of Shobal: Alian, Manahath, Ebal, Shephi, and Onam. The sons of Zibeon: Aiah and Anah. ਸ਼ੋਬਾਲ ਦੇ ਪੁੱਤਰ: ਅਲਵਾਨ, ਮਾਨਹਥ, ਏਬਾਲ, ਸ਼ਫੋ ਅਤੇ ਓਨਾਮ। ਸਿਬਓਨ ਦੇ ਪੁੱਤਰ: ਅੱਯਾਹ ਅਤੇ ਅਨਾਹ।
41 The sons of Anah: Dishon. The sons of Dishon: Hamran, Eshban, Ithran, and Cheran. ਅਨਾਹ ਦੇ ਪੁੱਤਰ: ਦੀਸ਼ੋਨ। ਦੀਸ਼ੋਨ ਦੇ ਪੁੱਤਰ: ਹਮਦਾਨ, ਅਸ਼ਬਾਨ, ਯਿਥਰਾਨ ਅਤੇ ਕਰਾਨ।
42 The sons of Ezer: Bilhan, Zaavan, and Jaakan. The sons of Dishan: Uz and Aran. ਏਸਰ ਦੇ ਪੁੱਤਰ: ਬਿਲਹਾਨ, ਜਾਵਾਨ ਅਤੇ ਅਕਾਨ। ਦੀਸ਼ਾਨ ਦੇ ਪੁੱਤਰ: ਊਸ ਤੇ ਅਰਾਨ।
43 These are the kings who reigned in Edom's land before any king reigned over the Israelites: Bela son of Beor, whose city was Dinhabah. ਜਿਹੜੇ ਰਾਜੇ ਅਦੋਮ ਦੇਸ ਦੇ ਉੱਤੇ ਇਸਰਾਏਲੀਆਂ ਦੇ ਰਾਜਿਆਂ ਤੋਂ ਪਹਿਲਾਂ ਰਾਜ ਕਰਦੇ ਸਨ ਸੋ ਇਹ ਸਨ, ਬਓਰ ਦਾ ਪੁੱਤਰ ਬਲਾ।
44 When Bela died, Jobab son of Zerah from Bozrah reigned in his place. ਜਦੋਂ ਬਲਾ ਮਰ ਗਿਆ, ਤਾਂ ਜ਼ਰਹ ਦਾ ਪੁੱਤਰ ਯੋਬਾਬ ਜਿਹੜਾ ਬਾਸਰਾਹ ਤੋਂ ਸੀ, ਉਹ ਦੇ ਥਾਂ ਰਾਜ ਕਰਨ ਲੱਗਾ।
45 When Jobab died, Husham from the land of the Temanites reigned in his place. ਜਦੋਂ ਯੋਬਾਬ ਮਰ ਗਿਆ, ਤਾਂ ਹੂਸ਼ਾਮ ਜਿਹੜਾ ਤੇਮਾਨੀਆਂ ਦੇ ਦੇਸ਼ ਤੋਂ ਸੀ, ਉਸ ਦੇ ਸਥਾਨ ਤੇ ਰਾਜ ਕਰਨ ਲੱਗਾ।
46 Husham died; Hadad son of Bedad, who defeated Midian in the country of Moab, reigned instead; his city was Avith. ਜਦੋਂ ਹੂਸ਼ਾਮ ਮਰ ਗਿਆ, ਤਾਂ ਉਸ ਦੇ ਸਥਾਨ ਤੇ ਬਦਦ ਦਾ ਪੁੱਤਰ ਹਦਦ, ਜਿਸ ਨੇ ਮੋਆਬ ਦੇ ਮੈਦਾਨ ਵਿੱਚ ਮਿਦਯਾਨੀਆਂ ਨੂੰ ਮਾਰਿਆ ਸੀ, ਰਾਜ ਕਰਨ ਲੱਗਾ ਅਤੇ ਉਸ ਦੇ ਨਗਰ ਦਾ ਨਾਮ ਅਵੀਤ ਸੀ।
47 When Hadad died, Samlah from Masrekah reigned in his place. ਜਦੋਂ ਹਦਦ ਮਰ ਗਿਆ, ਤਾਂ ਸਮਲਾਹ ਜਿਹੜਾ ਮਸਰੇਕਾਹ ਤੋਂ ਸੀ, ਉਹ ਦੇ ਥਾਂ ਰਾਜ ਕਰਨ ਲੱਗਾ।
48 When Samlah died, Shaul from Rehoboth on the River reigned in his place. ਜਦੋਂ ਸਮਲਾਹ ਮਰ ਗਿਆ, ਤਾਂ ਸ਼ਾਊਲ ਜਿਹੜਾ ਦਰਿਆ ਦੇ ਰਹੋਬੋਥ ਤੋਂ ਸੀ, ਉਹ ਦੇ ਥਾਂ ਰਾਜ ਕਰਨ ਲੱਗਾ।
49 When Shaul died, Baal-hanan son of Achbor reigned in his place. ਜਦੋਂ ਸ਼ਾਊਲ ਮਰ ਗਿਆ, ਤਾਂ ਅਕਬੋਰ ਦਾ ਪੁੱਤਰ ਬਆਲਹਾਨਾਨ, ਉਹ ਦੇ ਥਾਂ ਰਾਜ ਕਰਨ ਲੱਗਾ।
50 Baal-hanan died; Hadad reigned in his place. His city was Pai; his wife was Mehetabel, daughter of Matred, daughter of Me-zahab. ਜਦੋਂ ਬਆਲਹਾਨਾਨ ਮਰ ਗਿਆ, ਤਾਂ ਹਦਦ ਉਹ ਦੇ ਥਾਂ ਰਾਜ ਕਰਦਾ ਸੀ, ਉਹ ਦੇ ਸ਼ਹਿਰ ਦਾ ਨਾਮ ਪਾਊ ਸੀ ਅਤੇ ਉਹ ਦੀ ਰਾਣੀ ਦਾ ਨਾਮ ਮਹੇਤਾਬਏਲ ਸੀ, ਜਿਹੜੀ ਮੇਜ਼ਾਹਾਬ ਦੀ ਦੋਹਤੀ ਤੇ ਮਤਰੇਦ ਦੀ ਧੀ ਸੀ।
51 And Hadad died. The chiefs of Edom were: chief Timna, chief Aliah, chief Jetheth, ਹਦਦ ਵੀ ਮਰ ਗਿਆ ਅਤੇ ਅਦੋਮ ਦੇ ਸਰਦਾਰ ਇਹ ਸਨ, ਸਰਦਾਰ ਤਿਮਨਾ, ਸਰਦਾਰ ਅਲਵਾਹ, ਸਰਦਾਰ ਯਥੇਥ,
52 chief Oholibamah, chief Elah, chief Pinon, ਸਰਦਾਰ ਆਹਾਲੀਬਾਮਾਹ, ਸਰਦਾਰ ਏਲਾਹ, ਸਰਦਾਰ ਪੀਨੋਨ,
53 chief Kenaz, chief Teman, chief Mibzar, ਸਰਦਾਰ ਕਨਜ਼, ਸਰਦਾਰ ਤੇਮਾਨ, ਸਰਦਾਰ ਮਿਬਸਾਰ
54 chief Magdiel, chief Iram. These were the chiefs of Edom. ਸਰਦਾਰ ਮਗਦੀਏਲ ਅਤੇ ਸਰਦਾਰ ਈਰਾਮ। ਇਹ ਅਦੋਮ ਦੇ ਸਰਦਾਰ ਸਨ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]