Skip to content
The Believer's Library

Indian Revised Version (IRV) Punjabi - 2019

1 Chronicles 2 IRVPun

Show IRVPun only
Verse × ×
1 These were the sons of Israel: Reuben, Simeon, Levi, Judah, Issachar, and Zebulun, ਇਹ ਇਸਰਾਏਲ ਦੇ ਪੁੱਤਰ ਸਨ: ਰਊਬੇਨ, ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਜ਼ਬੂਲੁਨ
2 Dan, Joseph, Benjamin, Naphtali, Gad, and Asher. ਦਾਨ, ਯੂਸੁਫ਼, ਬਿਨਯਾਮੀਨ, ਨਫ਼ਤਾਲੀ, ਗਾਦ ਅਤੇ ਆਸ਼ੇਰ।
3 Judah's sons: Er, Onan, Shelah—three born to him by Shua's Canaanite daughter. Er, the firstborn, was evil in our Father's eyes, so he killed him. ਯਹੂਦਾਹ ਦੇ ਪੁੱਤਰ: ਏਰ, ਓਨਾਨ ਅਤੇ ਸ਼ੇਲਾਹ ਜਿਹਨਾਂ ਤਿੰਨਾਂ ਨੂੰ ਉਸ ਕਨਾਨਣ ਸ਼ੂਆ ਦੀ ਧੀ ਨੇ, ਉਹ ਦੇ ਲਈ ਜਨਮ ਦਿੱਤਾ। ਏਰ ਯਹੂਦਾਹ ਦਾ ਪਹਿਲੌਠਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ, ਇਸ ਲਈ ਉਸ ਨੇ ਉਹ ਨੂੰ ਮਾਰ ਸੁੱਟਿਆ।
4 Tamar, Judah's daughter-in-law, bore him Perez and Zerah. Judah had five sons in all. ਤਾਮਾਰ ਉਹ ਦੀ ਨੂੰਹ ਨੇ ਉਹ ਦੇ ਲਈ ਪਰਸ ਤੇ ਜ਼ਰਹ ਨੂੰ ਜਨਮ ਦਿੱਤਾ। ਯਹੂਦਾਹ ਦੇ ਪੰਜ ਪੁੱਤਰ ਸਨ।
5 The sons of Perez: Hezron and Hamul. ਪਰਸ ਦੇ ਪੁੱਤਰ: ਹਸਰੋਨ ਅਤੇ ਹਾਮੂਲ ਸਨ।
6 The sons of Zerah: Zimri, Ethan, Heman, Calcol, and Dara—five of them in all. ਜ਼ਰਹ ਦੇ ਪੁੱਤਰ: ਜ਼ਿਮਰੀ, ਏਥਾਨ, ਹੇਮਾਨ, ਕਲਕੋਲ ਅਤੇ ਦਾਰਾ ਇਹ ਸਾਰੇ ਪੰਜ ਸਨ।
7 Carmi's son: Achar, Israel's troubler, who broke faith over the devoted things. ਕਰਮੀ ਦਾ ਪੁੱਤਰ: ਆਕਾਰ ਜਿਹੜਾ ਇਸਰਾਏਲ ਦਾ ਦੁੱਖ ਦੇਣ ਵਾਲਾ ਸੀ ਜਦੋਂ ਉਸ ਨੇ ਪਰਮੇਸ਼ੁਰ ਨੂੰ ਸਮਰਪਤ ਚੀਜ਼ ਦੇ ਵਿਖੇ ਅਪਰਾਧ ਕੀਤਾ ਸੀ।
8 The son of Ethan: Azariah. ਏਥਾਨ ਦਾ ਪੁੱਤਰ: ਅਜ਼ਰਯਾਹ।
9 The sons born to Hezron: Jerahmeel, Ram, and Chelubai. ਹਸਰੋਨ ਦੇ ਪੁੱਤਰ: ਯਰਹਮਏਲ, ਰਾਮ ਅਤੇ ਕਲੂਬਾਈ ਸਨ।
10 Ram fathered Amminadab, and Amminadab fathered Nahshon, leader of the people of Judah. ਰਾਮ ਦਾ ਪੁੱਤਰ ਅੰਮੀਨਾਦਾਬ ਸੀ ਅਤੇ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਯਹੂਦੀਆਂ ਦਾ ਸ਼ਹਿਜ਼ਾਦਾ ਸੀ।
11 Nahshon fathered Salma, and Salma fathered Boaz, ਨਹਸ਼ੋਨ ਦਾ ਪੁੱਤਰ ਸਲਮਾ ਸੀ ਅਤੇ ਸਲਮਾ ਦਾ ਪੁੱਤਰ ਬੋਅਜ਼ ਸੀ।
12 Boaz fathered Obed, and Obed fathered Jesse. ਬੋਅਜ਼ ਦਾ ਪੁੱਤਰ ਓਬੇਦ ਸੀ ਅਤੇ ਓਬੇਦ ਦਾ ਪੁੱਤਰ ਯੱਸੀ ਸੀ।
13 Jesse fathered Eliab his firstborn, Abinadab the second, Shimea the third, ਯੱਸੀ ਦਾ ਪਹਿਲੌਠਾ ਪੁੱਤਰ ਅਲੀਆਬ ਸੀ, ਅਬੀਨਾਦਾਬ ਦੂਜਾ, ਸ਼ਿਮਆਹ ਤੀਜਾ,
14 Nethanel the fourth, Raddai the fifth, ਨਥਨੇਲ ਚੌਥਾ, ਰੱਦਈ ਪੰਜਵਾਂ,
15 Ozem the sixth, and David the seventh. ਓਸਮ ਛੇਵਾਂ ਅਤੇ ਦਾਊਦ ਸੱਤਵਾਂ ਸੀ।
16 Their sisters were Zeruiah and Abigail. Zeruiah's sons: Abishai, Joab, and Asahel—three. ਜਿਨ੍ਹਾਂ ਦੀਆਂ ਭੈਣਾਂ ਸਰੂਯਾਹ ਅਤੇ ਅਬੀਗੈਲ ਸਨ ਅਤੇ ਸਰੂਯਾਹ ਦੇ ਪੁੱਤਰ: ਅਬੀਸ਼ਈ, ਯੋਆਬ ਅਤੇ ਅਸਾਹੇਲ ਸਨ।
17 Abigail bore Amasa, and the father of Amasa was Jether the Ishmaelite. ਅਬੀਗੈਲ ਦਾ ਪੁੱਤਰ ਅਮਾਸਾ ਸੀ ਅਤੇ ਅਮਾਸਾ ਦਾ ਪਿਤਾ ਯਥਰ ਇਸਮਾਏਲੀ ਸੀ।
18 Caleb son of Hezron had children by his wife Azubah and by Jerioth; her sons were Jesher, Shobab, and Ardon. ਹਸਰੋਨ ਦੇ ਪੁੱਤਰ ਕਾਲੇਬ ਲਈ ਉਹ ਦੀ ਔਰਤ ਅਜ਼ੁਬਾਹ ਅਤੇ ਉਸ ਦੀ ਧੀ ਯਰੀਓਥ ਨੇ ਪੁੱਤਰਾਂ ਨੂੰ ਜਨਮ ਦਿੱਤਾ ਅਤੇ ਇਹ ਉਹ ਦੇ ਪੁੱਤਰ ਸਨ: ਯੇਸ਼ਰ, ਸੋਬਾਬ ਅਤੇ ਅਰਿਦੋਨ।
19 When Azubah died, Caleb married Ephrath, and she bore him Hur. ਜਦੋਂ ਅਜ਼ੁਬਾਹ ਮਰ ਗਈ ਤਾਂ ਕਾਲੇਬ ਨੇ ਅਫਰਾਥ ਨਾਲ ਵਿਆਹ ਲਿਆ ਅਤੇ ਉਸ ਨੇ ਉਹ ਦੇ ਲਈ ਹੂਰ ਨੂੰ ਜਨਮ ਦਿੱਤਾ।
20 Hur fathered Uri, and Uri fathered Bezalel. ਹੂਰ ਦਾ ਪੁੱਤਰ ਊਰੀ ਸੀ ਅਤੇ ਊਰੀ ਦਾ ਪੁੱਤਰ ਬਸਲਏਲ ਸੀ।
21 Afterward Hezron had relations with the daughter of Machir the father of Gilead, marrying her at sixty; she bore him Segub. ਫੇਰ ਹਸਰੋਨ ਗਿਲਆਦ ਦੇ ਪਿਤਾ ਮਾਕੀਰ ਦੀ ਧੀ ਕੋਲ ਗਿਆ, ਜਿਹ ਨਾਲ ਉਸ ਨੇ ਸੱਠ ਸਾਲਾਂ ਦਾ ਹੋ ਕੇ ਵਿਆਹ ਕਰ ਲਿਆ ਅਤੇ ਉਸ ਨੇ ਉਹ ਦੇ ਲਈ ਸਗੂਬ ਨੂੰ ਜਨਮ ਦਿੱਤਾ।
22 Segub fathered Jair, who held twenty-three towns in the land of Gilead. ਸਗੂਬ ਦਾ ਪੁੱਤਰ ਯਾਈਰ ਸੀ ਜਿਹ ਦੇ ਕੋਲ ਗਿਲਆਦ ਦੇਸ ਵਿੱਚ ਤੇਈ ਸ਼ਹਿਰ ਸਨ।
23 But Geshur and Aram took Havvoth-jair from them, plus Kenath and its villages—sixty towns. All these were sons of Machir, father of Gilead. ਗਸ਼ੂਰ ਅਤੇ ਅਰਾਮ ਨੇ ਯਾਈਰ ਦੇ ਨਗਰਾਂ ਨੂੰ ਅਤੇ ਕਨਾਥ ਵੀ ਉਹ ਦੇ ਪਿੰਡਾਂ ਸਮੇਤ ਉਨ੍ਹਾਂ ਕੋਲੋਂ ਲੈ ਲਿਆ ਅਰਥਾਤ ਸੱਠਾਂ ਨਗਰਾਂ ਨੂੰ। ਇਹ ਸਭ ਗਿਲਆਦ ਦੇ ਪਿਤਾ ਮਾਕੀਰ ਦੇ ਪੁੱਤਰ ਸਨ।
24 After Hezron died in Caleb-ephrathah, Abijah, Hezron's wife, bore him Ashhur, the father of Tekoa. ਇਹ ਦੇ ਮਗਰੋਂ ਕਿ ਹਸਰੋਨ ਕਾਲੇਬ ਅਫਰਾਥਾਹ ਵਿੱਚ ਮਰ ਗਿਆ ਤਾਂ ਹਸਰੋਨ ਦੀ ਔਰਤ ਅਬਿਯਾਹ ਨੇ ਉਹ ਦੇ ਲਈ ਅਸ਼ਹੂਰ ਜਿਹੜਾ ਤਕੋਆਹ ਦਾ ਪਿਤਾ ਸੀ ਨੂੰ ਜਨਮ ਦਿੱਤਾ।
25 The sons of Jerahmeel, Hezron's firstborn: Ram his firstborn, then Bunah, Oren, Ozem, and Ahijah. ਹਸਰੋਨ ਦੇ ਪਹਿਲੌਠੇ ਯਰਹਮਏਲ ਦੇ ਪੁੱਤਰ ਸਨ: ਰਾਮ ਜਿਹੜਾ ਪਹਿਲੌਠਾ ਸੀ, ਬੂਨਾਹ, ਓਰਨ, ਅਤੇ ਓਸਮ ਅਹੀਯਾਹ।
26 Jerahmeel had another wife, whose name was Atarah; she was the mother of Onam. ਯਰਹਮਏਲ ਦੀ ਇੱਕ ਹੋਰ ਔਰਤ ਸੀ ਜਿਹ ਦਾ ਨਾਮ ਅਟਾਰਾਹ ਸੀ। ਉਹ ਓਨਾਮ ਦੀ ਮਾਤਾ ਸੀ।
27 The sons of Ram, Jerahmeel's firstborn: Maaz, Jamin, and Eker. ਯਰਹਮਏਲ ਦੇ ਪਹਿਲੌਠੇ ਰਾਮ ਦੇ ਪੁੱਤਰ: ਮਅਸ, ਯਾਮੀਨ ਅਤੇ ਏਕਰ ਸਨ।
28 The sons of Onam: Shammai and Jada. The sons of Shammai: Nadab and Abishur. ਓਨਾਮ ਦੇ ਪੁੱਤਰ ਸ਼ੰਮਈ ਅਤੇ ਯਾਦਾ ਸਨ। ਸ਼ੰਮਈ ਦੇ ਪੁੱਤਰ ਨਾਦਾਬ ਅਤੇ ਅਬੀਸ਼ੂਰ ਸਨ।
29 Abishur's wife was named Abihail, and she bore him Ahban and Molid. ਅਬੀਸ਼ੂਰ ਦੀ ਔਰਤ ਦਾ ਨਾਮ ਅਬੀਹੈਲ ਸੀ ਅਤੇ ਉਸ ਨੇ ਉਹ ਦੇ ਲਈ ਅਹਬਾਨ ਅਤੇ ਮੋਲੀਦ ਨੂੰ ਜਨਮ ਦਿੱਤਾ।
30 The sons of Nadab: Seled and Appaim. Seled died without children. ਨਾਦਾਬ ਦੇ ਪੁੱਤਰ: ਸਲਦ, ਅੱਪਇਮ ਸਨ। ਪਰ ਸਲਦ ਬੇ-ਔਲਾਦ ਹੀ ਮਰ ਗਿਆ।
31 The son of Appaim: Ishi. The son of Ishi: Sheshan. The child of Sheshan: Ahlai. ਅੱਪਇਮ ਦਾ ਪੁੱਤਰ ਯਿਸ਼ਈ ਸੀ, ਯਿਸ਼ਈ ਦਾ ਪੁੱਤਰ ਸ਼ੇਸ਼ਾਨ ਸੀ ਅਤੇ ਸ਼ੇਸ਼ਾਨ ਦਾ ਪੁੱਤਰ ਅਹਲਈ ਸੀ
32 The sons of Jada, Shammai's brother: Jether and Jonathan. Jether died without children. ਸ਼ੰਮਈ ਦੇ ਭਰਾ ਯਾਦਾ ਦੇ ਪੁੱਤਰ ਯਥਰ ਅਤੇ ਯੋਨਾਥਾਨ ਸਨ। ਯਥਰ ਬੇ-ਔਲਾਦ ਹੀ ਮਰ ਗਿਆ।
33 The sons of Jonathan: Peleth and Zaza. These were the descendants of Jerahmeel. ਯੋਨਾਥਾਨ ਦੇ ਪੁੱਤਰ ਪਲਥ ਅਤੇ ਜ਼ਾਜ਼ਾ ਸਨ। ਇਹ ਯਰਹਮਏਲ ਦੇ ਪੁੱਤਰ ਸਨ।
34 Now Sheshan had no sons, only daughters. He had an Egyptian servant whose name was Jarha, ਸ਼ੇਸ਼ਾਨ ਦੇ ਪੁੱਤਰ ਨਹੀਂ ਸਨ ਪਰ ਧੀਆਂ ਸਨ ਅਤੇ ਸ਼ੇਸ਼ਾਨ ਦਾ ਇੱਕ ਮਿਸਰੀ ਟਹਿਲੂਆ ਸੀ ਜਿਹ ਦਾ ਨਾਮ ਯਰਹਾ ਸੀ।
35 and Sheshan gave his daughter in marriage to Jarha his servant, and she bore him Attai. ਸ਼ੇਸ਼ਾਨ ਨੇ ਆਪਣੀ ਧੀ ਦਾ ਵਿਆਹ ਆਪਣੇ ਟਹਿਲੂਏ ਯਰਹਾ ਨਾਲ ਕਰ ਦਿੱਤਾ ਅਤੇ ਉਸ ਨੇ ਉਹ ਦੇ ਲਈ ਅੱਤਈ ਨੂੰ ਜਨਮ ਦਿੱਤਾ।
36 Attai fathered Nathan, and Nathan fathered Zabad, ਅੱਤਈ ਦਾ ਪੁੱਤਰ ਨਾਥਾਨ ਸੀ ਅਤੇ ਨਾਥਾਨ ਦਾ ਪੁੱਤਰ ਜ਼ਾਬਾਦ ਸੀ।
37 Zabad fathered Ephlal, and Ephlal fathered Obed, ਜ਼ਾਬਾਦ ਦਾ ਪੁੱਤਰ ਅਫ਼ਲਾਲ ਸੀ ਅਤੇ ਅਫ਼ਲਾਲ ਦਾ ਪੁੱਤਰ ਓਬੇਦ ਸੀ।
38 Obed fathered Jehu, and Jehu fathered Azariah, ਓਬੇਦ ਦਾ ਪੁੱਤਰ ਯੇਹੂ ਸੀ ਅਤੇ ਯੇਹੂ ਦਾ ਪੁੱਤਰ ਅਜ਼ਰਯਾਹ ਸੀ।
39 Azariah fathered Helez, and Helez fathered Eleasah, ਅਜ਼ਰਯਾਹ ਦਾ ਪੁੱਤਰ ਹਲਸ ਸੀ ਅਤੇ ਹਲਸ ਦਾ ਪੁੱਤਰ ਅਲਾਸਾਹ ਸੀ।
40 Eleasah fathered Sismai, and Sismai fathered Shallum, ਅਲਾਸਾਹ ਦਾ ਪੁੱਤਰ ਸਿਸਮਾਈ ਸੀ ਅਤੇ ਸਿਸਮਾਈ ਦਾ ਪੁੱਤਰ ਸ਼ੱਲੂਮ ਸੀ।
41 Shallum fathered Jekamiah, and Jekamiah fathered Elishama. ਸ਼ੱਲੂਮ ਦਾ ਪੁੱਤਰ ਯਕਮਯਾਹ ਸੀ ਅਤੇ ਯਕਮਯਾਹ ਦਾ ਪੁੱਤਰ ਅਲੀਸ਼ਾਮਾ ਸੀ।
42 Sons of Caleb, Jerahmeel's brother: Mesha his firstborn, father of Ziph; and the sons of Mareshah the father of Hebron. ਯਰਹਮਏਲ ਦੇ ਭਰਾ ਕਾਲੇਬ ਦੇ ਪੁੱਤਰ ਮੇਸ਼ਾ ਉਹ ਦਾ ਪਹਿਲੌਠਾ ਜਿਹੜਾ ਜ਼ੀਫ ਦਾ ਪਿਤਾ ਅਤੇ ਹਬਰੋਨ ਦੇ ਪਿਤਾ ਮਾਰੇਸ਼ਾਹ ਦੇ ਪੁੱਤਰ
43 The sons of Hebron: Korah, Tappuah, Rekem, and Shema. ਹਬਰੋਨ ਦੇ ਪੁੱਤਰ: ਕੋਰਹ, ਤੱਪੂਆਹ, ਰਕਮ ਅਤੇ ਸ਼ਮਾ ਸਨ।
44 Shema fathered Raham, the father of Jorkeam, and Rekem fathered Shammai. ਸ਼ਮਾ ਦਾ ਪੁੱਤਰ ਰਹਮ ਸੀ ਜਿਹੜਾ ਯਾਰਕਆਮ ਦਾ ਪਿਤਾ ਹੋਇਆ ਅਤੇ ਰਕਮ ਦਾ ਪੁੱਤਰ ਸ਼ੰਮਈ ਸੀ।
45 The son of Shammai was Maon, and Maon was the father of Beth-zur. ਸ਼ੰਮਈ ਦਾ ਪੁੱਤਰ ਮਾਓਨ ਸੀ ਅਤੇ ਮਾਓਨ ਬੈਤ ਸੂਰ ਦਾ ਪਿਤਾ ਸੀ।
46 Ephah, Caleb's concubine, bore Haran, Moza, and Gazez; and Haran fathered Gazez. ਕਾਲੇਬ ਦੀ ਦਾਸੀ ਏਫਾਹ ਨੇ ਹਾਰਾਨ, ਮੋਸਾ ਅਤੇ ਗਾਜ਼ੇਜ਼ ਨੂੰ ਜਨਮ ਦਿੱਤਾ ਅਤੇ ਹਾਰਾਨ ਦਾ ਪੁੱਤਰ ਗਾਜ਼ੇਜ਼ ਸੀ।
47 The sons of Jahdai: Regem, Jotham, Geshan, Pelet, Ephah, and Shaaph. ਯਾਹਦਈ ਦੇ ਪੁੱਤਰ: ਰਗਮ, ਯੋਥਾਮ, ਗੇਸ਼ਾਨ, ਪਲਟ, ਏਫਾਹ ਅਤੇ ਸ਼ਾਅਫ ਸੀ।
48 Maacah, Caleb's concubine, bore Sheber and Tirhanah. ਮਅਕਾਹ ਕਾਲੇਬ ਦੀ ਦਾਸੀ ਨੇ ਸ਼ਬਰ ਅਤੇ ਤਿਰਹਨਾਹ ਨੂੰ ਜਨਮ ਦਿੱਤਾ।
49 She bore Shaaph, father of Madmannah, and Sheva, father of Machbenah and Gibea. Caleb's daughter was Achsah. ਉਸ ਨੇ ਵੀ ਮਦਮੰਨਾਹ ਦੇ ਪਿਤਾ ਸ਼ਅਫ, ਮਕਬੇਨਾ ਦੇ ਪਿਤਾ ਸ਼ਵਾ ਅਤੇ ਗਿਬਆਹ ਦੇ ਪਿਤਾ ਨੂੰ ਜਨਮ ਦਿੱਤਾ ਅਤੇ ਕਾਲੇਬ ਦੀ ਧੀ ਅਕਸਾਹ ਸੀ।
50 These were the descendants of Caleb. The sons of Hur, the firstborn of Ephrathah: Shobal the father of Kiriath-jearim, ਇਹ ਹੂਰ ਦਾ ਪੁੱਤਰ ਜਿਹੜਾ ਅਫਰਾਥਾਹ ਦਾ ਪਹਿਲੌਠਾ ਸੀ, ਕਾਲੇਬ ਦੇ ਪੁੱਤਰ ਸਨ, ਕਿਰਯਥ-ਯਾਰੀਮ ਦਾ ਪਿਤਾ ਸ਼ੋਬਾਲ,
51 Salma the father of Bethlehem, and Hareph the father of Beth-gader. ਬੈਤਲਹਮ ਦਾ ਪਿਤਾ ਸਾਲਮਾ, ਬੈਤਗਾਦੇਰ ਦਾ ਪਿਤਾ ਹਾਰੇਫ।
52 Shobal the father of Kiriath-jearim had other sons: Haroeh, and half of the Menuhoth. ਕਿਰਯਥ-ਯਾਰੀਮ ਦੇ ਪਿਤਾ ਸ਼ੋਬਾਲ ਦੇ ਪੁੱਤਰ ਸਨ, ਹਾਰੋਆਹ ਤੇ ਮਨੁਹੋਥ ਦਾ ਅੱਧਾ ਹਿੱਸਾ।
53 Kiriath-jearim's clans: Ithrites, Puthites, Shumathites, Mishraites—from them came the Zorathites and Eshtaolites. ਕਿਰਯਥ-ਯਾਰੀਮ ਦੀਆਂ ਕੁੱਲਾਂ, ਯਿਥਰੀ, ਪੂਥੀ, ਸ਼ੁਮਾਥੀ ਅਤੇ ਮਿਸ਼ਰਾਈ ਜਿਨ੍ਹਾਂ ਤੋਂ ਸਾਰਆਥੀ ਅਤੇ ਅਸ਼ਤਾਉਲੀ ਨਿੱਕਲੇ।
54 The descendants of Salma: Bethlehem, the Netophathites, Atroth-beth-joab, half of the Manahathites, and the Zorites. ਸਾਲਮਾ ਦੇ ਪੁੱਤਰ, ਬੈਤਲਹਮ ਨਟੋਫਾਥੀ, ਅਟਰੋਥ-ਬੈਤ-ਯੋਆਬ ਦਾ ਘਰਾਣਾ ਤੇ ਮਨਹਥੀਆਂ ਦਾ ਅੱਧਾ ਹਿੱਸਾ, ਸਾਰਈ
55 The scribe clans living at Jabez: Tirathites, Shimeathites, Sucathites—Kenites who came from Hammath, father of the house of Rechab. ਅਤੇ ਉਨ੍ਹਾਂ ਲਿਖਾਰੀਆਂ ਦੀਆਂ ਕੁਲਾਂ ਜਿਹੜੇ ਯਾਬੇਸ ਵਿੱਚ ਵੱਸਦੇ ਸਨ, ਤੀਰਆਥੀ ਸ਼ਿਮਆਥੀ ਅਤੇ ਸੂਕਾਥੀ। ਇਹ ਕੇਨੀ ਹਨ ਜਿਹੜੇ ਰੇਕਾਬ ਦੇ ਘਰਾਣੇ ਦੇ ਪਿਤਾ ਹੰਮਥ ਤੋਂ ਆਏ ਸਨ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]