Skip to content
The Believer's Library

Indian Revised Version (IRV) Punjabi - 2019

1 Chronicles 3 IRVPun

Show IRVPun only
Verse × ×
1 David's sons born to him in Hebron: the firstborn Amnon, by Ahinoam of Jezreel; the second Daniel, by Abigail of Carmel; ਇਹ ਦਾਊਦ ਦੇ ਪੁੱਤਰ ਸਨ ਜਿਹੜੇ ਹਬਰੋਨ ਵਿੱਚ ਉਸ ਤੋਂ ਜੰਮੇ। ਪਹਿਲੌਠਾ ਅਮਨੋਨ ਯਿਜ਼ਰੇਲਣ ਅਹੀਨੋਅਮ ਤੋਂ, ਦੂਜਾ ਦਾਨੀਏਲ ਕਰਮਲੀ ਅਬੀਗੈਲ ਤੋਂ,
2 third, Absalom son of Maacah, daughter of Talmai king of Geshur; fourth, Adonijah son of Haggith; ਤੀਜਾ ਅਬਸ਼ਾਲੋਮ ਮਅਕਾਹ ਦਾ ਪੁੱਤਰ ਜਿਹੜੀ ਗਸ਼ੂਰ ਦੇ ਰਾਜੇ ਤਲਮਈ ਦੀ ਧੀ ਸੀ, ਚੌਥਾ ਅਦੋਨੀਯਾਹ ਹੱਗੀਥ ਦਾ ਪੁੱਤਰ,
3 the fifth, Shephatiah, by Abital; the sixth, Ithream, by his wife Eglah. ਪੰਜਵਾਂ ਸ਼ਫ਼ਟਯਾਹ ਅਬੀਟਾਲ ਤੋਂ ਅਤੇ ਛੇਵਾਂ ਯਿਥਰਆਮ ਉਹ ਦੀ ਪਤਨੀ ਅਗਲਾਹ ਤੋਂ।
4 Six were born to him in Hebron, where he reigned seven years and six months; in Jerusalem he reigned thirty-three years. ਇਹ ਛੇ ਹਬਰੋਨ ਵਿੱਚ ਉਹ ਤੋਂ ਜੰਮੇ ਜਿੱਥੇ ਉਹ ਸਾਢੇ ਸੱਤ ਸਾਲ ਰਾਜ ਕਰਦਾ ਰਿਹਾ। ਫੇਰ ਉਹ ਨੇ ਯਰੂਸ਼ਲਮ ਵਿੱਚ ਤੇਤੀ ਸਾਲ ਰਾਜ ਕੀਤਾ।
5 Born to him in Jerusalem: Shimea, Shobab, Nathan, and Solomon—four by Bath-shua, daughter of Ammiel; ਇਹ ਯਰੂਸ਼ਲਮ ਵਿੱਚ ਉਹ ਤੋਂ ਜੰਮੇ: ਸ਼ਮੂਆਹ, ਸ਼ੋਬਾਬ, ਨਾਥਾਨ, ਸੁਲੇਮਾਨ, ਇਹ ਚਾਰੋਂ ਅੰਮੀਏਲ ਦੀ ਧੀ ਬਥਸ਼ੂਆ ਤੋਂ ਜੰਮੇ,
6 also Ibhar, Elishama, Eliphelet, ਯਿਬਹਾਰ, ਅਲੀਸ਼ਾਮਾ, ਅਲੀਫ਼ਾਲਟ,
7 Nogah, Nepheg, Japhia, ਨੋਗਹ, ਨਫ਼ਗ, ਯਾਫ਼ੀਆ,
8 Elishama, Eliada, and Eliphelet—nine in all. ਅਲੀਸ਼ਾਮਾ, ਅਲਯਾਦਾ, ਅਲੀਫ਼ਾਲਟ ਅਤੇ ਨੌਂ।
9 These were all David's sons, besides the sons of his concubines; Tamar was their sister. ਦਾਸੀ ਦੇ ਪੁੱਤਰਾਂ ਤੋਂ ਬਿਨ੍ਹਾਂ ਇਹ ਸਭ ਦਾਊਦ ਦੇ ਪੁੱਤਰ ਸਨ ਅਤੇ ਉਨ੍ਹਾਂ ਦੀ ਭੈਣ ਤਾਮਾਰ ਸੀ।
10 Solomon's son was Rehoboam; Abijah his son, Asa his son, Jehoshaphat his son, ਸੁਲੇਮਾਨ ਦਾ ਪੁੱਤਰ ਰਹਬੁਆਮ ਸੀ, ਉਹ ਦਾ ਪੁੱਤਰ ਅਬਿਯਾਹ, ਉਹ ਦਾ ਪੁੱਤਰ ਆਸਾ, ਉਹ ਦਾ ਪੁੱਤਰ ਯਹੋਸ਼ਾਫ਼ਾਤ,
11 Joram his son, Ahaziah his son, Joash his son, ਉਹ ਦਾ ਪੁੱਤਰ ਯੋਰਾਮ, ਉਹ ਦਾ ਪੁੱਤਰ ਅਹਜ਼ਯਾਹ, ਉਹ ਦਾ ਪੁੱਤਰ ਯੋਆਸ਼,
12 Amaziah his son, Azariah his son, Jotham his son, ਉਹ ਦਾ ਪੁੱਤਰ ਅਮਸਯਾਹ, ਉਹ ਦਾ ਪੁੱਤਰ ਅਜ਼ਰਯਾਹ, ਉਹ ਦਾ ਪੁੱਤਰ ਯੋਥਾਮ,
13 Ahaz his son, Hezekiah his son, Manasseh his son, ਉਹ ਦਾ ਪੁੱਤਰ ਆਹਾਜ਼, ਉਹ ਦਾ ਪੁੱਤਰ ਹਿਜ਼ਕੀਯਾਹ, ਉਹ ਦਾ ਪੁੱਤਰ ਮਨੱਸ਼ਹ,
14 Amon his son, Josiah his son. ਉਹ ਦਾ ਪੁੱਤਰ ਆਮੋਨ, ਉਹ ਦਾ ਪੁੱਤਰ ਯੋਸ਼ੀਯਾਹ।
15 The sons of Josiah: the firstborn, Johanan; the second, Jehoiakim; the third, Zedekiah; the fourth, Shallum. ਅਤੇ ਯੋਸ਼ੀਯਾਹ ਦੇ ਪੁੱਤਰ, ਪਹਿਲੌਠਾ ਯੋਹਾਨਾਨ, ਦੂਜਾ ਯਹੋਯਾਕੀਮ, ਤੀਜਾ ਸਿਦਕੀਯਾਹ ਅਤੇ ਚੌਥਾ ਸ਼ੱਲੂਮ।
16 The sons of Jehoiakim: Jeconiah his son, Zedekiah his son. ਯਹੋਯਾਕੀਮ ਦੇ ਪੁੱਤਰ ਉਹ ਦਾ ਪੁੱਤਰ ਯਕਾਨਯਾਹ, ਉਹ ਦਾ ਪੁੱਤਰ ਸਿਦਕੀਯਾਹ।
17 The sons of Jeconiah, the captive: Shealtiel his son, ਯਕਾਨਯਾਹ ਦੇ ਪੁੱਤਰ ਅੱਸਿਰ, ਉਹ ਦੇ ਪੁੱਤਰ: ਸ਼ਅਲਤੀਏਲ,
18 Malchiram, Pedaiah, Shenazzar, Jekamiah, Hoshama, and Nedabiah. ਮਲਕੀਰਾਮ, ਪਦਾਯਾਹ, ਸ਼ਨੱਸਰ, ਯਕਮਯਾਹ, ਹੋਸ਼ਾਮਾ ਅਤੇ ਨਦਬਯਾਹ।
19 Pedaiah's sons: Zerubbabel and Shimei. Zerubbabel's sons: Meshullam and Hananiah, and their sister Shelomith, ਪਦਾਯਾਹ ਦੇ ਪੁੱਤਰ ਜ਼ਰੂੱਬਾਬਲ ਅਤੇ ਸ਼ਿਮਈ ਸਨ ਅਤੇ ਜ਼ਰੂੱਬਾਬਲ ਦੇ ਪੁੱਤਰ ਮਸ਼ੁੱਲਾਮ, ਹਨਨਯਾਹ ਅਤੇ ਉਨ੍ਹਾਂ ਦੀ ਭੈਣ ਸ਼ਲੋਮੀਥ ਸੀ,
20 and Hashubah, Ohel, Berechiah, Hasadiah, and Jushab-hesed—five. ਹਸ਼ੁਬਾਹ, ਓਹਲ, ਬਰਕਯਾਹ, ਹਸਦਯਾਹ ਅਤੇ ਯੂਸ਼ਬ-ਹਸਦ ਪੰਜ ਸਨ।
21 Sons of Hananiah: Pelatiah and Jeshaiah; sons of Rephaiah, sons of Arnan, sons of Obadiah, sons of Shecaniah. ਹਨਨਯਾਹ ਦੇ ਪੁੱਤਰ ਪਲਟਯਾਹ ਅਤੇ ਯਿਸ਼ਅਯਾਹ, ਰਫ਼ਾਯਾਹ ਦੇ ਪੁੱਤਰ, ਅਰਨਾਨ ਦੇ ਪੁੱਤਰ ਓਬਦਯਾਹ ਦੇ ਪੁੱਤਰ, ਸ਼ਕਨਯਾਹ ਦੇ ਪੁੱਤਰ
22 Sons of Shecaniah: Shemaiah. Sons of Shemaiah: Hattush, Igal, Bariah, Neariah, and Shaphat—six. ਸ਼ਕਨਯਾਹ ਦੇ ਪੁੱਤਰ ਸ਼ਮਅਯਾਹ ਅਤੇ ਸ਼ਮਅਯਾਹ ਦੇ ਪੁੱਤਰ, ਹੱਟੂਸ਼, ਯਿਗਾਲ, ਬਾਰੀਆਹ, ਨਅਰਯਾਹ ਅਤੇ ਸ਼ਾਫਾਟ ਛੇ ਸਨ।
23 The sons of Neariah: Elioenai, Hizkiah, and Azrikam—three. ਨਅਰਯਾਹ ਦੇ ਪੁੱਤਰ, ਅਲਯੋਏਨਈ, ਹਿਜ਼ਕੀਯਾਹ ਅਤੇ ਅਜ਼ਰੀਕਾਮ।
24 The sons of Elioenai: Hodaviah, Eliashib, Pelaiah, Akkub, Johanan, Delaiah, and Anani—seven. ਅਲਯੋਏਨਈ ਦੇ ਸੱਤ ਪੁੱਤਰ ਸਨ: ਹੋਦਵਯਾਹ, ਅਲਯਾਸ਼ੀਬ, ਪਲਾਯਾਹ, ਅੱਕੂਬ, ਯੋਹਾਨਾਨ, ਦਲਾਯਾਹ ਅਤੇ ਅਨਾਨੀ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]