Skip to content
The Believer's Library

Indian Revised Version (IRV) Punjabi - 2019

1 Peter 2 IRVPun

Show IRVPun only
Verse × ×
1 So put away all malice and all deceit and hypocrisy and envy and all slander. ਇਸ ਕਾਰਨ ਤੁਸੀਂ ਸਾਰੀ ਬਦੀ, ਸਾਰਾ ਛਲ, ਕਪਟ, ਖਾਰ ਅਤੇ ਸਾਰੀਆਂ ਚੁਗਲੀਆਂ ਨੂੰ ਛੱਡ ਕੇ
2 Like newborn babies, crave pure milk of the word, so you grow into salvation, ਨਵੇਂ ਜਨਮੇ ਬੱਚਿਆਂ ਦੀ ਤਰ੍ਹਾਂ ਆਤਮਿਕ ਅਤੇ ਸ਼ੁੱਧ ਦੁੱਧ ਦੀ ਖੋਜ ਕਰੋ ਤਾਂ ਜੋ ਤੁਸੀਂ ਉਸ ਨਾਲ ਮੁਕਤੀ ਲਈ ਵਧਦੇ ਜਾਓ
3 now that you have tasted that the Lord is good. ਕਿਉਂ ਜੋ ਤੁਸੀਂ ਸੁਆਦ ਚੱਖ ਕੇ ਵੇਖਿਆ ਹੈ, ਕਿ ਪ੍ਰਭੂ ਕਿਰਪਾਲੂ ਹੈ l
4 As you come to him, the living stone rejected by people but chosen, precious to our Father. ਜਿਸ ਦੇ ਕੋਲ ਤੁਸੀਂ ਆਏ ਹੋ, ਮੰਨੋ ਇੱਕ ਜਿਉਂਦੇ ਪੱਥਰ ਕੋਲ ਜਿਹੜਾ ਮਨੁੱਖਾਂ ਕੋਲੋਂ ਤਾਂ ਰੱਦਿਆ ਗਿਆ ਪਰ ਪਰਮੇਸ਼ੁਰ ਦੀ ਨਜ਼ਰ ਵਿੱਚ ਚੁਣਿਆ ਹੋਇਆ ਅਤੇ ਬਹੁਮੁੱਲਾ ਹੈ l
5 You too are being built, like living stones, into a spiritual house and a holy priesthood, offering spiritual sacrifices our Father accepts through Jesus Christ. ਤੁਸੀਂ ਆਪ ਵੀ ਜਿਉਂਦੇ ਪੱਥਰਾਂ ਦੇ ਵਾਂਗੂੰ ਇੱਕ ਆਤਮਿਕ ਘਰ ਬਣਦੇ ਜਾਂਦੇ ਹੋ ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਚੰਗੇ ਲੱਗਦੇ ਹਨ l
6 Scripture says: "See, I set in Zion a chosen, precious cornerstone; whoever believes in him will never be put to shame." ਇਸ ਲਈ ਜੋ ਪਵਿੱਤਰ ਗ੍ਰੰਥ ਵਿੱਚ ਇਹ ਆਇਆ ਹੈ ਵੇਖੋ, ਮੈਂ ਸੀਯੋਨ ਵਿੱਚ ਇੱਕ ਖੂੰਜੇ ਦਾ ਪੱਥਰ, ਚੁਣਿਆ ਹੋਇਆ, ਬਹੁਮੁੱਲਾ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਕਦੇ ਸ਼ਰਮਿੰਦਾ ਨਾ ਹੋਵੇਗਾ।
7 This honor, then, is for you who believe. For those who don't, the stone the builders rejected has become the cornerstone, ਸੋ ਉਹ ਤੁਹਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹੋ ਬਹੁਮੁੱਲਾ ਹੈ, ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ ਉਹਨਾਂ ਲਈ, ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ
8 and a stumbling stone, a rock that trips them. They trip because they disobey the word—exactly what they were appointed for. ਅਤੇ, ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ। ਉਹ ਅਣ-ਆਗਿਆਕਾਰੀ ਹੋ ਕੇ ਬਚਨ ਤੋਂ ਠੋਕਰ ਖਾਂਦੇ ਹਨ, ਜਿਹ ਦੇ ਲਈ ਉਹ ਠਹਿਰਾਏ ਵੀ ਗਏ ਸਨ
9 But you are a chosen people, a royal priesthood, a holy nation, a people belonging to our Father, to proclaim the praises of the one who called you from darkness into his amazing light. ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ਼ ਚਾਨਣ ਵਿੱਚ ਸੱਦ ਲਿਆ
10 Once you were not a people, now you are our Father's people; once you had not received mercy, now you have received mercy. ਤੁਸੀਂ ਤਾਂ ਅੱਗੇ ਪਰਜਾ ਹੀ ਨਹੀਂ ਸੀ ਪਰ ਹੁਣ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ। ਤੁਹਾਡੇ ਉੱਤੇ ਕਿਰਪਾ ਨਹੀਂ ਹੋਈ ਸੀ ਪਰ ਹੁਣ ਹੋਈ ਹੈ।
11 Dear friends, I urge you—foreigners and exiles—to avoid fleshly desires that war against your soul. ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ l
12 Live good lives among the nations, so that when they slander you as wrongdoers, they may see your good deeds and glorify our Father on the day he visits us. ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਤਾਂ ਕਿ ਜਿਸ ਗੱਲ ਵਿੱਚ ਉਹ ਤੁਹਾਨੂੰ ਬੁਰਾ ਮੰਨ ਕੇ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰਨ ਜਿਸ ਦਿਨ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਹੋਵੇ l
13 Submit to every human authority for the Lord's sake—whether the emperor, as supreme, ਤੁਸੀਂ ਪ੍ਰਭੂ ਦੇ ਨਮਿੱਤ ਮਨੁੱਖ ਦੇ ਹਰੇਕ ਪ੍ਰਬੰਧ ਦੇ ਅਧੀਨ ਹੋਵੋ, ਭਾਵੇਂ ਪਾਤਸ਼ਾਹ ਦੇ ਕਿਉਂਕਿ ਉਹ ਸਭ ਤੋਂ ਵੱਡਾ ਹੈ
14 or to governors, sent by the emperor to punish wrongdoers and praise those who do good. ਭਾਵੇਂ ਹਾਕਮਾਂ ਦੇ ਕਿਉਂਕਿ ਉਹ ਉਸ ਦੇ ਭੇਜੇ ਹੋਏ ਹਨ ਤਾਂ ਕਿ ਬੁਰੇ ਕੰਮ ਕਰਨ ਵਾਲਿਆਂ ਨੂੰ ਸਜ਼ਾ ਦੇਣ ਅਤੇ ਚੰਗੇ ਕੰਮ ਕਰਨ ਵਾਲਿਆਂ ਦੀ ਸ਼ੋਭਾ ਕਰਨ।
15 For this is our Father's will: that by doing good you silence the ignorant talk of foolish people. ਕਿਉਂਕਿ ਪਰਮੇਸ਼ੁਰ ਦੀ ਮਰਜ਼ੀ ਹੈ ਕਿ ਤੁਸੀਂ ਚੰਗੇ ਕੰਮ ਕਰਕੇ ਮੂਰਖ ਲੋਕਾਂ ਦੀ ਅਗਿਆਨਤਾ ਦਾ ਮੂੰਹ ਬੰਦ ਕਰ ਦਿਓ l
16 Live as free people—not using freedom to cover evil—but as servants of our Father. ਤੁਸੀਂ ਆਜ਼ਾਦ ਹੋ ਕੇ ਆਪਣੀ ਆਜ਼ਾਦੀ ਨੂੰ ਬੁਰਾਈ ਦਾ ਪਰਦਾ ਨਾ ਬਣਾਓ, ਸਗੋਂ ਆਪਣੇ ਆਪ ਨੂੰ ਪਰਮੇਸ਼ੁਰ ਦੇ ਗੁਲਾਮ ਸਮਝੋ l
17 Respect everyone, love the family of believers, fear our Father, honor the emperor. ਸਭਨਾਂ ਦਾ ਆਦਰ ਕਰੋ, ਭਾਈਆਂ ਨਾਲ ਪਿਆਰ ਰੱਖੋ, ਪਰਮੇਸ਼ੁਰ ਦਾ ਡਰ ਰੱਖੋ ਅਤੇ ਪਾਤਸ਼ਾਹ ਦਾ ਆਦਰ ਕਰੋ l
18 Servants, submit to your masters with full respect—not only the good and gentle, but also the harsh. ਹੇ ਨੌਕਰੋ, ਪੂਰੇ ਅਦਬ ਨਾਲ ਆਪਣੇ ਮਾਲਕਾਂ ਦੇ ਅਧੀਨ ਰਹੋ, ਕੇਵਲ ਭਲਿਆਂ ਅਤੇ ਅਸੀਲਾਂ ਦੇ ਹੀ ਨਹੀਂ ਸਗੋਂ ਸਖ਼ਤ ਸੁਭਾਅ ਵਾਲਿਆਂ ਦੇ ਵੀ l
19 For it is commendable if someone bears up under the pain of unjust suffering, mindful of our Father. ਕਿਉਂਕਿ ਜੇ ਕੋਈ ਪਰਮੇਸ਼ੁਰ ਦੇ ਲਈ ਬੇਇਨਸਾਫ਼ੀ ਝੱਲ ਕੇ ਦੁੱਖ ਸਹਿ ਲਵੇ, ਤਾਂ ਇਹ ਪ੍ਰਵਾਨ ਹੈ l
20 What credit is it to endure a beating for doing wrong? But enduring suffering for doing good—this is commendable before our Father. ਪਰ ਜੇ ਤੁਸੀਂ ਪਾਪ ਦੇ ਕਾਰਨ ਮੁੱਕੇ ਖਾ ਕੇ ਧੀਰਜ ਕਰੋ ਤਾਂ ਕੀ ਵਡਿਆਈ ਹੈ? ਪਰ ਜੇ ਤੁਸੀਂ ਸ਼ੁਭ ਕੰਮਾਂ ਦੇ ਕਾਰਨ ਦੁੱਖ ਝੱਲ ਕੇ ਧੀਰਜ ਕਰੋ ਤਾਂ ਇਹ ਪਰਮੇਸ਼ੁਰ ਨੂੰ ਪ੍ਰਵਾਨ ਹੈ l
21 You were called to this, since Christ suffered for you too, leaving an example for you to follow in his steps. ਕਿਉਂਕਿ ਤੁਸੀਂ ਇਸੇ ਕਾਰਨ ਸੱਦੇ ਗਏ ਹੋ, ਕਿਉਂਕਿ ਮਸੀਹ ਵੀ ਤੁਹਾਡੇ ਲਈ ਦੁੱਖ ਝੱਲ ਕੇ ਇੱਕ ਨਮੂਨਾ ਛੱਡ ਗਿਆ ਕਿ ਤੁਸੀਂ ਉਸ ਦੇ ਕਦਮਾਂ ਉੱਤੇ ਚੱਲੋ l
22 "He committed no sin, and no deceit was found in his mouth." ਉਸ ਨੇ ਕੋਈ ਪਾਪ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚੋਂ ਕੋਈ ਛਲ ਦੀ ਗੱਲ ਨਿੱਕਲੀ l
23 When they hurled their insults at him, he did not retaliate; when he suffered, he made no threats, but entrusted himself to the one who judges justly. ਉਹ ਗਾਲਾਂ ਸੁਣ ਕੇ ਗਾਲ ਨਹੀਂ ਦਿੰਦਾ ਸੀ ਅਤੇ ਦੁੱਖ ਪਾ ਕੇ ਦਬਕਾ ਨਹੀਂ ਦਿੰਦਾ ਸੀ ਸਗੋਂ ਆਪਣੇ ਆਪ ਨੂੰ ਉਹ ਦੇ ਹੱਥ ਸੌਂਪਦਾ ਸੀ ਜਿਹੜਾ ਠੀਕ ਨਿਆਂ ਕਰਦਾ ਹੈ l
24 He himself bore our sins in his body on the tree, so that we might die to sin and live for righteousness; by his wounds you have been healed. ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l
25 For you were straying like sheep, but now have returned to the Shepherd and Guardian of your souls. ਤੁਸੀਂ ਤਾਂ ਭੇਡਾਂ ਵਾਂਗੂੰ ਭਟਕਦੇ ਫਿਰਦੇ ਸੀ, ਪਰ ਹੁਣ ਆਪਣੀਆਂ ਜਾਨਾਂ ਦੇ ਅਯਾਲੀ ਅਤੇ ਨਿਗਾਹਬਾਨ ਦੇ ਕੋਲ ਮੁੜ ਆਏ ਹੋ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]