Skip to content
The Believer's Library

Indian Revised Version (IRV) Punjabi - 2019

1 Peter 3 IRVPun

Show IRVPun only
Verse × ×
1 Likewise, wives, submit to your own husbands, so that even if some disobey the word, they may be won without a word by their wives' conduct, ਇਸੇ ਪ੍ਰਕਾਰ ਹੇ ਪਤਨੀਓ, ਆਪਣੇ ਪਤੀਆਂ ਦੇ ਅਧੀਨ ਹੋਵੋ, ਕਿ ਜੇ ਕੋਈ ਬਚਨ ਨਾ ਵੀ ਮੰਨਦੇ ਹੋਣ ਤਾਂ ਉਹ ਬਚਨ ਤੋਂ ਬਿਨ੍ਹਾਂ ਆਪਣੀਆਂ ਪਤਨੀਆਂ ਦੀ ਚਾਲ ਢਾਲ਼ ਦੇ ਕਾਰਨ ਖਿੱਚੇ ਜਾਣ
2 seeing your pure, reverent conduct. ਜਿਸ ਵੇਲੇ ਉਹ ਤੁਹਾਡੀ ਪਵਿੱਤਰ ਚਾਲ ਢਾਲ਼ ਨੂੰ ਜੋ ਅਦਬ ਦੇ ਨਾਲ ਹੋਵੇ ਦੇਖ ਲੈਣ l
3 Do not let your beauty be the outward kind—braided hair, gold jewelry, fine clothing. ਅਤੇ ਤੁਹਾਡਾ ਸ਼ਿੰਗਾਰ ਸਿਰ ਦੇ ਵਾਲ਼ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਤੇ ਬਸਤਰ ਪਹਿਨਣ ਦੇ ਨਾਲ ਦਿਖਾਵਟੀ ਨਾ ਹੋਵੇ
4 But let it be the hidden person of the heart, the undying beauty of a gentle, quiet spirit, precious in our Father's sight. ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸ਼ਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈ
5 For this is how the holy women of old who hoped in our Father adorned themselves, submitting to their own husbands, ਕਿਉਂ ਜੋ ਇਸੇ ਤਰ੍ਹਾਂ ਪਹਿਲੇ ਸਮਿਆਂ ਵਿੱਚ ਪਵਿੱਤਰ ਔਰਤਾਂ ਜਿਹੜੀਆਂ ਪਰਮੇਸ਼ੁਰ ਉੱਤੇ ਆਸ ਰੱਖਦੀਆਂ ਸਨ ਆਪਣਿਆਂ ਪਤੀਆਂ ਦੇ ਅਧੀਨ ਹੋ ਕੇ ਆਪਣੇ ਆਪ ਨੂੰ ਸ਼ਿੰਗਾਰ ਦੀਆਂ ਸਨ
6 as Sarah obeyed Abraham, calling him lord. And you have become her children if you do good, fearing no terror. ਜਿਵੇਂ ਸਾਰਾਹ ਅਬਰਾਹਾਮ ਨੂੰ ਸਵਾਮੀ ਕਹਿ ਕੇ ਉਸ ਦੇ ਅਧੀਨ ਰਹੀ, ਜਿਸ ਦੀਆਂ ਤੁਸੀਂ ਬੱਚੀਆਂ ਹੋ ਜੇਕਰ ਚੰਗਾ ਕੰਮ ਕਰਦੀਆਂ ਅਤੇ ਕਿਸੇ ਵੀ ਚੀਜ਼ ਤੋਂ ਨਹੀਂ ਡਰਦੀਆਂ ਹੋ
7 Husbands, similarly, live with your wives with understanding, honoring each as the weaker vessel and as coheirs of the grace of life, so your prayers aren't hindered. ਇਸ ਤਰ੍ਹਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇ ਜੀਵਨ ਦੀ ਦਾਤ ਦੇ ਸਾਂਝੇ ਅਧਿਕਾਰੀ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਰੁਕ ਨਾ ਜਾਣ।
8 Finally, all of you, be of one mind, sympathetic, loving one another as family, tenderhearted, and humble. ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚ ਦਰਦੀ ਬਣੋ, ਭਰੱਪਣ ਦਾ ਪਿਆਰ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ
9 Do not repay evil for evil or insult for insult, but bless instead—you were called to this, so you may inherit blessing. ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ, ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਹਨਾਂ ਨੂੰ ਬਰਕਤ ਦਿਓ, ਕਿਉਂ ਜੋ ਤੁਸੀਂ ਇਸੇ ਦੇ ਲਈ ਬੁਲਾਏ ਗਏ ਹੋ ਤਾਂ ਜੋ ਤੁਸੀਂ ਇਸ ਦੇ ਅਧਿਕਾਰੀ ਬਣੋ
10 For, "Whoever desires to love life and to see good days, let him keep his tongue from evil and his lips from speaking deceit. ਕਿਉਂਕਿ, ਜਿਹੜਾ ਜੀਵਨ ਨਾਲ ਪਿਆਰ ਰੱਖਣਾ, ਅਤੇ ਭਲੇ ਦਿਨ ਵੇਖਣੇ ਚਾਹੁੰਦਾ ਹੈ, ਉਹ ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰਾ ਬੋਲਣ ਤੋਂ ਰੋਕ ਲਵੇ
11 Let him turn away from evil and do good; let him seek peace and pursue it. ਉਹ ਬਦੀ ਤੋਂ ਹੱਟ ਜਾਵੇ ਅਤੇ ਨੇਕੀ ਕਰੇ, ਮੇਲ-ਮਿਲਾਪ ਨੂੰ ਲੱਭੇ ਅਤੇ ਉਸ ਦਾ ਪਿੱਛਾ ਕਰੇ
12 For the eyes of our Lord are on the righteous, and his ears are open to their prayer, but the face of our Lord is against those who do evil." ਕਿਉਂ ਜੋ ਪ੍ਰਭੂ ਦੀਆਂ ਅੱਖੀਆਂ ਧਰਮੀਆਂ ਉੱਤੇ, ਤੇ ਉਹ ਦੇ ਕੰਨ ਉਹਨਾਂ ਦੀ ਦੁਹਾਈ ਵੱਲ ਹਨ, ਪ੍ਰਭੂ ਦਾ ਮੂੰਹ ਬੁਰੇ ਕੰਮ ਕਰਨ ਵਾਲਿਆਂ ਦੇ ਵਿਰੁੱਧ ਹੈ।
13 Now who is there to harm you if you are eager to do what is good? ਜੇ ਤੁਸੀਂ ਭਲਿਆਈ ਕਰਨ ਵਿੱਚ ਚੁਸਤ ਹੋਵੋ ਤਾਂ ਉਹ ਕਿਹੜਾ ਹੈ ਜਿਹੜਾ ਤੁਹਾਡੇ ਨਾਲ ਬੁਰਿਆਈ ਕਰੇਗਾ?
14 But if you suffer for righteousness, you are blessed. Don't fear their fear, don't be shaken. ਪਰ ਜੇ ਤੁਹਾਨੂੰ ਧਰਮ ਦੇ ਕਾਰਨ ਦੁੱਖ ਮਿਲੇ ਤਾਂ ਵੀ ਤੁਸੀਂ ਧੰਨ ਹੋ, ਉਹਨਾਂ ਦੇ ਡਰਾਉਣ ਤੋਂ ਨਾ ਡਰੋ ਅਤੇ ਨਾ ਘਬਰਾਓ
15 Set Christ apart as Lord in your hearts. Always be ready to answer anyone who asks the reason for your hope, but with gentleness and respect. ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਸਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ, ਪਰ ਨਰਮਾਈ ਅਤੇ ਡਰ ਨਾਲ
16 Keep a clear conscience, so that when you're slandered, those who insult your good conduct in Christ are shamed. ਅਤੇ ਵਿਵੇਕ ਨੂੰ ਸ਼ੁੱਧ ਰੱਖੋ ਤਾਂ ਜੋ ਉਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਬੁਰਾ ਆਖਦੇ ਹਨ, ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਸ਼ਰਮਿੰਦੇ ਹੋ ਜਾਣ
17 Better to suffer for doing good, if that's our Father's will, than for doing evil. ਕਿਉਂਕਿ ਜੇ ਪਰਮੇਸ਼ੁਰ ਦੀ ਮਰਜ਼ੀ ਇਸ ਤਰ੍ਹਾਂ ਹੋਵੇ ਤਾਂ ਚੰਗੇ ਕੰਮਾਂ ਕਰਕੇ ਦੁੱਖ ਸਹਿਣਾ ਇਸ ਨਾਲੋਂ ਚੰਗਾ ਹੈ ਜੋ ਤੁਸੀਂ ਬੁਰੇ ਕੰਮ ਕਰਕੇ ਦੁੱਖ ਝੱਲੋ
18 For Christ too suffered once for sins, the righteous for the unrighteous, to bring us to our Father—put to death in flesh, made alive in spirit, ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ
19 in which he also went and proclaimed to the spirits in prison, ਜਿਸ ਦੇ ਵਿੱਚ ਹੋ ਕੇ ਉਹ ਨੇ ਉਹਨਾਂ ਆਤਮਿਆਂ ਦੇ ਕੋਲ ਜਿਹੜੇ ਕੈਦ ਵਿੱਚ ਸਨ ਜਾ ਕੇ ਪ੍ਰਚਾਰ ਕੀਤਾ
20 who disobeyed long ago, when our Father waited patiently in Noah's days as the ark was being built, in which a few—eight people—were brought safely through the water. ਜਿਹੜੇ ਪਿਛਲੇ ਸਮੇਂ ਅਣ-ਆਗਿਆਕਾਰੀ ਸਨ ਜਿਸ ਵੇਲੇ ਪਰਮੇਸ਼ੁਰ ਨੂਹ ਦੇ ਦਿਨਾਂ ਵਿੱਚ ਧੀਰਜ ਨਾਲ ਉਡੀਕ ਕਰਦਾ ਸੀ ਜਦ ਕਿਸ਼ਤੀ ਤਿਆਰ ਹੁੰਦੀ ਸੀ ਜਿਸ ਦੇ ਵਿੱਚ ਅੱਠ ਜਣੇ ਪਾਣੀ ਤੋਂ ਬਚ ਗਏ
21 This corresponding baptism now saves you too—not removing body dirt, but appealing to our Father for a good conscience—through Jesus Christ's resurrection, ਇਹ ਬਪਤਿਸਮੇ ਨੂੰ ਦਰਸਾਉਂਦਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ, ਇਹ ਸਰੀਰ ਦੀ ਮੈਲ਼ ਧੋਣਾ ਨਹੀਂ ਪਰ ਸ਼ੁੱਧ ਮਨ ਨਾਲ ਪਰਮੇਸ਼ੁਰ ਨੂੰ ਖੋਜਣਾ ਹੈ।
22 who entered heaven and is at our Father's right hand, with angels, authorities, and powers subject to him. ਉਹ ਸਵਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]