Skip to content
The Believer's Library

Indian Revised Version (IRV) Punjabi - 2019

2 Chronicles 1 IRVPun

Show IRVPun only
Verse × ×
1 Solomon son of David strengthened his hold on his kingdom; our Father was with him, making him very great. ਦਾਊਦ ਦਾ ਪੁੱਤਰ ਸੁਲੇਮਾਨ ਆਪਣੇ ਰਾਜ ਉੱਤੇ ਦ੍ਰਿੜ੍ਹ ਹੋ ਗਿਆ, ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਸੀ ਅਤੇ ਉਹ ਨੂੰ ਬਹੁਤ ਵਧਾਇਆ।
2 Solomon spoke to all Israel—the commanders of thousands and hundreds, the judges, and every leader in Israel, the family heads. ਸੁਲੇਮਾਨ ਨੇ ਸਾਰੇ ਇਸਰਾਏਲ ਨਾਲ ਅਰਥਾਤ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ, ਨਿਆਂਈਆਂ ਤੇ ਸਾਰੇ ਅਧਿਕਾਰੀਆਂ ਅਤੇ ਸਾਰੇ ਇਸਰਾਏਲੀਆਂ ਦੇ ਪੁਰਖਿਆਂ ਦੇ ਮੁਖੀਆਂ ਨਾਲ ਗੱਲਾਂ ਕੀਤੀਆਂ।
3 Solomon and the whole assembly went to the high place at Gibeon, where our Father's tent of meeting stood, which Moses, our Father's servant, made in the wilderness. ਸੁਲੇਮਾਨ ਸਾਰੀ ਸਭਾ ਦੇ ਨਾਲ ਉਸ ਉੱਚੇ ਥਾਂ ਨੂੰ ਗਿਆ ਜੋ ਗਿਬਓਨ ਵਿੱਚ ਸੀ, ਕਿਉਂ ਜੋ ਪਰਮੇਸ਼ੁਰ ਦੀ ਮੰਡਲੀ ਦਾ ਤੰਬੂ ਜਿਸ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ, ਉੱਥੇ ਹੀ ਸੀ।
4 But David had brought the ark of our Father up from Kiriath-jearim to the place he prepared for it, pitching a tent for it in Jerusalem. ਪਰ ਪਰਮੇਸ਼ੁਰ ਦੇ ਸੰਦੂਕ ਨੂੰ ਦਾਊਦ ਕਿਰਯਥ-ਯਾਰੀਮ ਤੋਂ ਉਸ ਥਾਂ ਲੈ ਆਇਆ ਸੀ ਜੋ ਦਾਊਦ ਨੇ ਉਹ ਦੇ ਲਈ ਤਿਆਰ ਕੀਤਾ ਸੀ, ਕਿਉਂ ਜੋ ਉਸ ਨੇ ਉਹ ਦੇ ਲਈ ਯਰੂਸ਼ਲਮ ਵਿੱਚ ਇੱਕ ਤੰਬੂ ਖੜ੍ਹਾ ਕੀਤਾ ਸੀ।
5 The bronze altar Bezalel son of Uri, son of Hur, made was there before the tabernacle of our Father; so Solomon and the assembly sought our Father there. ਪਿੱਤਲ ਦੀ ਜੋ ਜਗਵੇਦੀ ਊਰੀ ਦੇ ਪੁੱਤਰ ਹੂਰ ਦੇ ਪੋਤੇ ਬਸਲਏਲ ਨੇ ਬਣਾਈ ਸੀ, ਉੱਥੇ ਯਹੋਵਾਹ ਦੇ ਡੇਰੇ ਦੇ ਸਾਹਮਣੇ ਸੀ, ਜਿੱਥੇ ਸੁਲੇਮਾਨ ਤੇ ਸਭਾ ਉਸਤਤ ਕਰਦੇ ਹੁੰਦੇ ਸਨ।
6 Solomon went up to the bronze altar before our Father at the tent of meeting and offered 1,000 burnt offerings on it. ਸੁਲੇਮਾਨ ਉੱਧਰ ਯਹੋਵਾਹ ਦੇ ਸਾਹਮਣੇ ਵਾਲੀ ਪਿੱਤਲ ਦੀ ਜਗਵੇਦੀ ਦੇ ਕੋਲ ਉੱਪਰ ਵੱਲ ਗਿਆ ਜੋ ਮੰਡਲੀ ਦੇ ਤੰਬੂ ਕੋਲ ਸੀ, ਅਤੇ ਉਹ ਦੇ ਉੱਤੇ ਇੱਕ ਹਜ਼ਾਰ ਹੋਮ ਦੀਆਂ ਬਲੀਆਂ ਚੜ੍ਹਾਈਆਂ।
7 That night our Father appeared to Solomon and said to him, "Ask what I should give you." ਉਸੇ ਰਾਤ ਪਰਮੇਸ਼ੁਰ ਨੇ ਸੁਲੇਮਾਨ ਨੂੰ ਦਰਸ਼ਣ ਦਿੱਤਾ ਤੇ ਉਹ ਨੂੰ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ?
8 Solomon said to our Father, "You showed great covenant love to David my father, and made me king in his place. ਸੁਲੇਮਾਨ ਨੇ ਪਰਮੇਸ਼ੁਰ ਨੂੰ ਆਖਿਆ, ਤੂੰ ਆਪ ਮੇਰੇ ਪਿਤਾ ਦਾਊਦ ਉੱਤੇ ਵੱਡੀ ਦਯਾ ਕੀਤੀ ਅਤੇ ਉਹ ਦੇ ਥਾਂ ਮੈਨੂੰ ਪਾਤਸ਼ਾਹ ਬਣਾਇਆ ਹੈ
9 Now, my Father, confirm your promise to my father David, for you made me king over a people as many as the earth's dust. ਹੁਣ ਯਹੋਵਾਹ ਪਰਮੇਸ਼ੁਰ, ਜੋ ਬਚਨ ਤੂੰ ਮੇਰੇ ਪਿਤਾ ਦਾਊਦ ਨਾਲ ਕੀਤਾ ਉਹ ਕਾਇਮ ਰਹੇ ਕਿਉਂ ਜੋ ਤੂੰ ਮੈਨੂੰ ਅਜਿਹੀ ਪਰਜਾ ਦਾ ਰਾਜਾ ਬਣਾਇਆ ਜੋ ਧਰਤੀ ਦੀ ਧੂੜ ਵਾਂਗੂੰ ਬਹੁਤ ਜ਼ਿਆਦਾ ਹੈ
10 Give me wisdom and knowledge now to lead this people, for who can govern this great people of yours?" ਜੋ ਤੂੰ ਮੈਨੂੰ ਬੁੱਧ ਤੇ ਗਿਆਨ ਦੇ ਕਿ ਮੈਂ ਇਨ੍ਹਾਂ ਲੋਕਾਂ ਦੇ ਅੱਗੇ ਅੰਦਰ ਬਾਹਰ ਆਇਆ ਜਾਇਆ ਕਰਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ।
11 Our Father said to Solomon, "Because this was in your heart—you asked not for riches, wealth, or honor, nor your enemies' lives, nor long life, but for wisdom and knowledge to govern my people, over whom I made you king, ਤਦ ਪਰਮੇਸ਼ੁਰ ਨੇ ਸੁਲੇਮਾਨ ਨੂੰ ਆਖਿਆ, ਇਸ ਲਈ ਜੋ ਤੇਰੇ ਮਨ ਵਿੱਚ ਇਹ ਗੱਲ ਸੀ ਅਤੇ ਤੂੰ ਨਾ ਤਾਂ ਧਨ ਦੌਲਤ, ਨਾ ਪਤ, ਨਾ ਆਪਣੇ ਵੈਰੀਆਂ ਦੇ ਪ੍ਰਾਣ ਮੰਗੇ ਤੇ ਨਾ ਹੀ ਵੱਡੀ ਉਮਰ ਮੰਗੀ ਸਗੋਂ ਤੂੰ ਆਪਣੇ ਲਈ ਬੁੱਧ ਤੇ ਗਿਆਨ ਮੰਗਿਆ ਤਾਂ ਜੋ ਮੇਰੀ ਇਸ ਪਰਜਾ ਦਾ ਨਿਆਂ ਕਰੇਂ ਜਿਨ੍ਹਾਂ ਦਾ ਮੈਂ ਤੈਨੂੰ ਪਾਤਸ਼ਾਹ ਬਣਾਇਆ ਹੈ।
12 wisdom and knowledge are given you. I will also give you riches, wealth, and honor no king before you had, and none after you will." ਬੁੱਧ ਤੇ ਗਿਆਨ ਤੈਨੂੰ ਦਿੱਤਾ ਜਾਂਦਾ ਹੈ ਤੇ ਨਾਲੇ ਤੈਨੂੰ ਬਹੁਤ ਧਨ ਦੌਲਤ ਤੇ ਸਭ ਕੁਝ ਦਿਆਂਗਾ ਜੋ ਨਾ ਤਾਂ ਤੇਰੇ ਤੋਂ ਪਹਿਲਾਂ ਦੇ ਪਾਤਸ਼ਾਹ ਦੇ ਕੋਲ ਸੀ ਤੇ ਨਾ ਹੀ ਤੇਰੇ ਮਗਰੋਂ ਆਉਣ ਵਾਲਿਆਂ ਦੇ ਕੋਲ ਹੋਵੇਗਾ।
13 So Solomon went from Gibeon's high place, from before the tent of meeting, to Jerusalem, and reigned over Israel. ਸੁਲੇਮਾਨ ਗਿਬਓਨ ਦੇ ਉੱਚੇ ਥਾਂ ਤੋਂ ਮਿਲਾਪ ਵਾਲੇ ਤੰਬੂ ਦੇ ਅੱਗਿਓਂ ਯਰੂਸ਼ਲਮ ਨੂੰ ਆਇਆ ਅਤੇ ਇਸਰਾਏਲ ਉੱਤੇ ਰਾਜ ਕਰਨ ਲੱਗਾ।
14 Solomon gathered chariots and horsemen; he had 1,400 chariots and 12,000 horsemen, which he stationed in the chariot cities and with the king in Jerusalem. ਸੁਲੇਮਾਨ ਨੇ ਰੱਥ ਤੇ ਸਵਾਰ ਇਕੱਠੇ ਕਰ ਲਏ ਅਤੇ ਉਹ ਦੇ ਕੋਲ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜ ਸਵਾਰ ਸਨ ਅਤੇ ਉਹ ਨੇ ਉਨ੍ਹਾਂ ਨੂੰ ਰੱਥਾਂ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖ ਦਿੱਤਾ।
15 In Jerusalem the king made silver and gold like stones, and cedar as plentiful as foothill sycamore-figs. ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਤੇ ਸੋਨੇ ਨੂੰ ਪੱਥਰਾਂ ਵਾਂਗੂੰ ਅਤੇ ਦਿਆਰ ਦੇ ਦਰਖ਼ਤਾਂ ਨੂੰ ਗੁੱਲਰ ਦੇ ਉਨ੍ਹਾਂ ਦਰਖ਼ਤਾਂ ਵਾਂਗੂੰ ਕਰ ਦਿੱਤਾ ਜੋ ਬੇਟ ਵਿੱਚ ਬਹੁਤ ਹੁੰਦੇ ਹਨ ਅਤੇ ਪਾਤਸ਼ਾਹ ਦੇ ਕੋਲ ਜੋ ਘੋੜੇ ਸਨ ਉਹ ਮਿਸਰ ਤੋਂ ਆਉਂਦੇ ਸਨ ਅਤੇ ਪਾਤਸ਼ਾਹ ਦੇ ਵਪਾਰੀ ਹੇੜਾਂ ਦਾ ਮੁੱਲ ਕਰਕੇ ਲਿਆਉਂਦੇ ਹੁੰਦੇ ਸਨ।
16 Solomon's horses came from Egypt and Kue; the king's traders bought them from Kue at market price. ਉਹ ਮਿਸਰ ਵਿੱਚੋਂ ਭਾਅ ਬਣਾ ਕੇ ਇੱਕ ਰੱਥ ਛੇ ਸੌ ਰੁਪਏ ਨੂੰ ਅਤੇ ਇੱਕ ਘੋੜਾ ਡੇਢ ਸੌ ਰੁਪਏ ਨੂੰ ਲਿਆਉਂਦੇ ਸਨ ਅਤੇ ਇਸੇ ਤਰ੍ਹਾਂ ਹਿੱਤੀਆਂ ਦੇ ਸਾਰੇ ਪਾਤਸ਼ਾਹਾਂ ਅਤੇ ਅਰਾਮ ਦੇ ਪਾਤਸ਼ਾਹਾਂ ਦੇ ਲਈ ਉਨ੍ਹਾਂ ਦੇ ਰਾਹੀਂ ਉਨ੍ਹਾਂ ਨੂੰ ਲਿਆਉਂਦੇ ਸਨ।
17 They imported a chariot from Egypt for about fifteen pounds of silver, a horse for about four; through them they exported these to all the kings of the Hittites and Aram. ਸੁਲੇਮਾਨ ਦੇ ਵਪਾਰੀ ਮਿਸਰ ਤੋਂ ਇੱਕ ਰੱਥ ਚਾਂਦੀ ਦੇ ਛੇ ਸੌ ਰੁਪਏ ਦਾ ਅਤੇ ਇੱਕ ਘੋੜਾ ਚਾਂਦੀ ਦੇ ਡੇਢ ਸੌ ਰੁਪਏ ਖਰੀਦਦੇ ਸਨ। ਫ਼ੇਰ ਉਨ੍ਹਾਂ ਨੇ ਇਹ ਘੋੜੇ ਅਤੇ ਰੱਥ ਹਿੱਤੀ ਲੋਕਾਂ ਦੇ ਰਾਜਿਆਂ ਅਤੇ ਅਰਾਮ ਦੇ ਰਾਜਿਆਂ ਨੂੰ ਵੇਚ ਦਿੱਤੇ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]