Skip to content
The Believer's Library

Indian Revised Version (IRV) Punjabi - 2019

2 Chronicles 12 IRVPun

Show IRVPun only
Verse × ×
1 When Rehoboam's reign was secure and strong, he abandoned our Father's law, and all Israel with him. ਤਾਂ ਐਉਂ ਹੋਇਆ ਕਿ ਜਦ ਰਹਬੁਆਮ ਦਾ ਰਾਜ ਪੱਕਾ ਹੋ ਗਿਆ ਅਤੇ ਉਹ ਸ਼ਕਤੀ ਵਾਲਾ ਬਣ ਗਿਆ ਤਦ ਉਸ ਨੇ ਅਤੇ ਉਸ ਦੇ ਨਾਲ ਸਾਰੇ ਇਸਰਾਏਲ ਨੇ ਯਹੋਵਾਹ ਦੀ ਬਿਵਸਥਾ ਨੂੰ ਛੱਡ ਦਿੱਤਾ
2 In Rehoboam's fifth year, because they were unfaithful to our Father, Shishak king of Egypt attacked Jerusalem. ਫੇਰ ਰਹਬੁਆਮ ਪਾਤਸ਼ਾਹ ਦੇ ਪੰਜਵੇਂ ਸਾਲ ਵਿੱਚ ਅਜਿਹਾ ਹੋਇਆ ਕਿ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ ਇਸ ਲਈ ਜੋ ਉਨ੍ਹਾਂ ਨੇ ਯਹੋਵਾਹ ਦੇ ਵਿਰੁੱਧ ਬੇਈਮਾਨੀ ਕੀਤੀ ਸੀ
3 He came with 1,200 chariots, 60,000 horsemen, and countless troops from Egypt: Libyans, Sukkites, and Cushites. ਅਤੇ ਉਸ ਦੇ ਨਾਲ ਬਾਰਾਂ ਸੌ ਰਥ ਅਤੇ ਸੱਠ ਹਜ਼ਾਰ ਸਵਾਰ ਸਨ, ਲੂਬੀ, ਸੂਕੀ ਅਤੇ ਕੂਸ਼ੀ ਲੋਕ ਜੋ ਉਸ ਦੇ ਨਾਲ ਮਿਸਰ ਤੋਂ ਆਏ ਸਨ ਅਣਗਿਣਤ ਸਨ
4 He captured the fortified cities of Judah and came as far as Jerusalem. ਉਸ ਨੇ ਗੜ੍ਹਾਂ ਵਾਲੇ ਸ਼ਹਿਰ ਲੈ ਲਏ ਜੋ ਯਹੂਦਾਹ ਦੇ ਸਨ ਅਤੇ ਉਹ ਯਰੂਸ਼ਲਮ ਤੱਕ ਆ ਗਿਆ।
5 Shemaiah the prophet came to Rehoboam and Judah's leaders, gathered in Jerusalem because of Shishak: "So says our Father: You abandoned me, so I abandon you to Shishak." ਤਦ ਸ਼ਮਅਯਾਹ ਨਬੀ ਰਹਬੁਆਮ ਦੇ ਅਤੇ ਯਹੂਦਾਹ ਦੇ ਸਰਦਾਰਾਂ ਦੇ ਕੋਲ ਜਿਹੜੇ ਸ਼ੀਸ਼ਕ ਦੇ ਅੱਗੋਂ ਯਰੂਸ਼ਲਮ ਵਿੱਚ ਇਕੱਠੇ ਹੋ ਗਏ ਸਨ ਐਉਂ ਫਰਮਾਉਂਦਾ ਹੈ, ਤੁਸੀਂ ਮੈਨੂੰ ਛੱਡ ਦਿੱਤਾ, ਇਸ ਲਈ ਮੈਂ ਵੀ ਤਹਾਨੂੰ ਸ਼ੀਸ਼ਕ ਦੇ ਹੱਥ ਵਿੱਚ ਛੱਡ ਦਿੱਤਾ
6 Then the leaders of Israel and the king humbled themselves and said, "Our Father is righteous." ਤਦ ਇਸਰਾਏਲ ਦੇ ਸਰਦਾਰਾਂ ਅਤੇ ਪਾਤਸ਼ਾਹ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਅਤੇ ਆਖਿਆ, ਯਹੋਵਾਹ ਹੀ ਧਰਮੀ ਹੈ
7 When our Father saw they had humbled themselves, our Father's word came to Shemaiah: "They've humbled themselves; I won't destroy them, but grant them a little rescue, and my anger won't pour out on Jerusalem through Shishak. ਜਦ ਯਹੋਵਾਹ ਨੇ ਵੇਖਿਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਦ ਯਹੋਵਾਹ ਦਾ ਬਚਨ ਸ਼ਮਅਯਾਹ ਨੂੰ ਆਇਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਸੋ ਮੈਂ ਉਨ੍ਹਾਂ ਨੂੰ ਨਾਸ ਨਹੀਂ ਕਰਾਂਗਾ ਪਰ ਉਨ੍ਹਾਂ ਨੂੰ ਕੁਝ ਰਿਹਾਈ ਦੇਵਾਂਗਾ ਅਤੇ ਮੇਰਾ ਕਹਿਰ ਸ਼ੀਸ਼ਕ ਦੇ ਹੱਥੋਂ ਯਰੂਸ਼ਲਮ ਉੱਤੇ ਨਹੀਂ ਪਵੇਗਾ
8 But they will be Shishak's servants, to know my service and the service of earthly kingdoms." ਤਾਂ ਵੀ ਉਹ ਉਸ ਦੇ ਸੇਵਕ ਹੋਣਗੇ ਤਾਂ ਜੋ ਉਹ ਮੇਰੀ ਸੇਵਾ ਅਤੇ ਦੇਸ-ਦੇਸ ਦੇ ਰਾਜਿਆਂ ਦੀ ਸੇਵਾ ਨੂੰ ਜਾਣ ਲੈਣ
9 Shishak king of Egypt attacked Jerusalem and took everything—the treasures of our Father's house, the royal palace, including the gold shields Solomon made. ਸੋ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ ਅਤੇ ਯਹੋਵਾਹ ਦੇ ਭਵਨ ਦੇ ਖਜ਼ਾਨੇ ਨੂੰ ਅਤੇ ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਲੈ ਗਿਆ ਸਗੋਂ ਉਹ ਸਭ ਕੁਝ ਲੈ ਗਿਆ ਅਤੇ ਸੋਨੇ ਦੀਆਂ ਉਹ ਢਾਲਾਂ ਜੋ ਸੁਲੇਮਾਨ ਨੇ ਬਣਵਾਈਆਂ ਸਨ ਲੈ ਗਿਆ
10 Rehoboam replaced them with bronze shields, entrusted to the guard commanders watching the entrance to the king's house. ਤਾਂ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਦੇ ਬਦਲੇ ਪਿੱਤਲ ਦੀਆਂ ਢਾਲਾਂ ਬਣਵਾਈਆਂ ਅਤੇ ਉਨ੍ਹਾਂ ਨੂੰ ਸ਼ਾਹੀ ਨਿਗਾਹਬਾਨਾਂ ਦੇ ਸਰਦਾਰਾਂ ਦੇ ਜਿਹੜੇ ਸ਼ਾਹੀ ਮਹਿਲ ਦੇ ਦਰਵਾਜ਼ੇ ਦੀ ਰਾਖੀ ਕਰਦੇ ਸਨ ਹੱਥ ਵਿੱਚ ਸੌਂਪ ਦਿੱਤਾ।
11 Whenever the king entered our Father's house, the guards carried the shields, then returned them to the guard chamber. ਜਦ ਪਾਤਸ਼ਾਹ ਯਹੋਵਾਹ ਦੇ ਭਵਨ ਨੂੰ ਜਾਂਦਾ ਸੀ ਤਾਂ ਨਿਗਾਹਬਾਨ ਉਹਨਾਂ ਨੂੰ ਚੁੱਕ ਲੈਂਦੇ ਸਨ ਅਤੇ ਫੇਰ ਉਹਨਾਂ ਨੂੰ ਨਿਗਾਹਬਾਨਾਂ ਦੀ ਕੋਠੜੀ ਵਿੱਚ ਰੱਖ ਦਿੰਦੇ ਸਨ
12 When Rehoboam humbled himself, our Father's anger turned from him, not destroying him completely; good things remained in Judah too. ਜਦ ਉਸ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਾਂ ਯਹੋਵਾਹ ਦਾ ਕਹਿਰ ਉਸ ਤੋਂ ਟਲ ਗਿਆ ਅਤੇ ਉਹ ਨੇ ਉਸ ਨੂੰ ਪੂਰੀ ਤਰ੍ਹਾਂ ਨਾਸ ਨਾ ਕੀਤਾ ਨਾਲੇ ਯਹੂਦਾਹ ਵਿੱਚ ਚੰਗੀਆਂ ਗੱਲਾਂ ਵੀ ਸਨ।
13 King Rehoboam strengthened himself in Jerusalem and reigned; forty-one when he became king, he reigned seventeen years in Jerusalem, the city our Father chose from all the tribes of Israel to place his name there. His mother was Naamah, an Ammonite. ਸੋ ਰਹਬੁਆਮ ਪਾਤਸ਼ਾਹ ਨੇ ਤਕੜਾ ਹੋ ਕੇ ਯਰੂਸ਼ਲਮ ਵਿੱਚ ਰਾਜ ਕੀਤਾ। ਰਹਬੁਆਮ ਜਿਸ ਵੇਲੇ ਰਾਜ ਕਰਨ ਲੱਗਾ ਤਾਂ ਇੱਕਤਾਲੀ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਅਰਥਾਤ ਉਸ ਸ਼ਹਿਰ ਵਿੱਚ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਸੀ ਕਿ ਆਪਣਾ ਨਾਮ ਉੱਥੇ ਰੱਖੇ ਸਤਾਰਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਆਮਾਹ ਅੰਮੋਨਣ ਸੀ
14 He did evil, because he did not set his heart to seek our Father. ਉਸ ਨੇ ਬੁਰਿਆਈ ਕੀਤੀ ਕਿਉਂ ਜੋ ਉਸ ਨੇ ਯਹੋਵਾਹ ਦੀ ਖੋਜ ਵਿੱਚ ਆਪਣਾ ਮਨ ਨਾ ਲਾਇਆ
15 Rehoboam's deeds, first to last, appear in the records of Shemaiah the prophet and Iddo the seer, listing genealogies. Rehoboam and Jeroboam warred continually. ਅਤੇ ਰਹਬੁਆਮ ਦੇ ਕੰਮ ਮੁੱਢ ਤੋਂ ਅੰਤ ਤੱਕ ਕੀ ਉਹ ਸ਼ਮਅਯਾਹ ਨਬੀ ਅਤੇ ਇੱਦੋ ਗੈਬਦਾਨ ਦੇ ਇਤਿਹਾਸ ਵਿੱਚ ਕੁਲ ਪੱਤ੍ਰੀ ਦੇ ਅਨੁਸਾਰ ਲਿਖੇ ਨਹੀਂ? ਅਤੇ ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਸਦਾ ਲੜਾਈ ਹੁੰਦੀ ਰਹੀ
16 Rehoboam rested with his ancestors, buried in the City of David; his son Abijah reigned instead. ਤਾਂ ਰਹਬੁਆਮ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਬਿਯਾਹ ਉਸ ਦੇ ਥਾਂ ਰਾਜ ਕਰਨ ਲੱਗਾ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]