Skip to content
The Believer's Library

Indian Revised Version (IRV) Punjabi - 2019

2 Chronicles 31 IRVPun

Show IRVPun only
Verse × ×
1 When this ended, all Israel present went out to the towns of Judah, smashed the sacred pillars, cut down the Asherah poles, and tore down the high places and altars throughout Judah, Benjamin, Ephraim, and Manasseh, destroying them completely. Then all Israel returned to their towns, each to his own property. ਜਦ ਇਹ ਸਭ ਕੁਝ ਹੋ ਚੁੱਕਿਆ ਤਾਂ ਸਾਰੇ ਇਸਰਾਏਲੀ ਜੋ ਹਾਜ਼ਰ ਸਨ ਯਹੂਦਾਹ ਦੇ ਸ਼ਹਿਰਾਂ ਵਿੱਚ ਗਏ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਦੇ ਸਗੋਂ ਇਫ਼ਰਾਈਮ ਅਤੇ ਮਨੱਸ਼ਹ ਦੇ ਵੀ ਥੰਮ੍ਹਾਂ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਟੁੰਡਾਂ ਨੂੰ ਵੱਢ ਸੁੱਟਿਆ ਅਤੇ ਉੱਚੇ ਸਥਾਨਾਂ ਅਤੇ ਜਗਵੇਦੀਆਂ ਨੂੰ ਢਾਹ ਦਿੱਤਾ ਇੱਥੋਂ ਤੱਕ ਕਿ ਉਨ੍ਹਾਂ ਸਾਰਿਆਂ ਨੂੰ ਖ਼ਤਮ ਕਰ ਦਿੱਤਾ ਤਾਂ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਆਪਣਿਆਂ ਵਾਸਾਂ ਨੂੰ ਮੁੜ ਗਏ
2 Hezekiah assigned the priests and Levites to their divisions, each by his service, priests and Levites alike, for burnt offerings and peace offerings, to serve, give thanks, and praise in the gates of our Father's camps. ਤਾਂ ਹਿਜ਼ਕੀਯਾਹ ਨੇ ਜਾਜਕਾਂ ਅਤੇ ਲੇਵੀਆਂ ਨੂੰ ਉਨ੍ਹਾਂ ਦੀਆਂ ਵਾਰੀਆਂ ਅਨੁਸਾਰ ਖੜ੍ਹਾ ਕੀਤਾ, ਹਰ ਇੱਕ ਨੂੰ ਉਸ ਦੀ ਸੇਵਾ ਅਨੁਸਾਰ ਅਰਥਾਤ ਜਾਜਕਾਂ ਅਤੇ ਲੇਵੀਆਂ ਨੂੰ ਭੇਟਾਂ ਲਈ ਸੁੱਖ-ਸਾਂਦ ਦੀਆਂ ਭੇਟਾਂ ਲਈ ਸੇਵਾ ਅਤੇ ਧੰਨਵਾਦ ਅਤੇ ਉਸਤਤ ਲਈ ਯਹੋਵਾਹ ਦੇ ਡੇਰੇ ਦੇ ਫਾਟਕਾਂ ਉੱਤੇ ਨਿਯੁਕਤ ਕੀਤਾ
3 The king gave from his own wealth for the burnt offerings—morning and evening burnt offerings, and those for Sabbaths, new moons, and appointed feasts—as written in our Father's law. ਉਸ ਨੇ ਆਪਣੇ ਮਾਲ ਵਿੱਚੋਂ ਪਾਤਸ਼ਾਹੀ ਹਿੱਸਾ ਹੋਮ ਬਲੀਆਂ ਲਈ ਅਤੇ ਸਵੇਰ ਅਤੇ ਸ਼ਾਮਾਂ ਦੀਆਂ ਹੋਮ ਬਲੀਆਂ ਅਤੇ ਸਬਤਾਂ ਅਤੇ ਅਮੱਸਿਆ ਅਤੇ ਠਹਿਰਾਏ ਹੋਏ ਪਰਬਾਂ ਦੀਆਂ ਹੋਮ ਬਲੀਆਂ ਲਈ ਨਿਯੁਕਤ ਕੀਤਾ ਜਿਵੇਂ ਯਹੋਵਾਹ ਬਿਵਸਥਾ ਵਿੱਚ ਲਿਖਿਆ ਹੈ
4 He told Jerusalem's residents to give the priests' and Levites' portion, so they could devote themselves to our Father's law. ਅਤੇ ਉਸ ਨੇ ਉਨ੍ਹਾਂ ਲੋਕਾਂ ਨੂੰ ਜੋ ਯਰੂਸ਼ਲਮ ਵਿੱਚ ਰਹਿੰਦੇ ਸਨ ਹੁਕਮ ਦਿੱਤਾ ਕਿ ਜਾਜਕਾਂ ਅਤੇ ਲੇਵੀਆਂ ਦਾ ਹਿੱਸਾ ਦੇਣ ਤਾਂ ਜੋ ਉਹ ਯਹੋਵਾਹ ਦੀ ਬਿਵਸਥਾ ਵਿੱਚ ਤਕੜੇ ਰਹਿਣ
5 As soon as the order spread, Israelites abundantly gave firstfruits of grain, new wine, oil, honey, and all the field's produce, and brought in the tenth of everything abundantly. ਜਦ ਇਹ ਗੱਲ ਖਿੱਲਰ ਗਈ ਤਾਂ ਇਸਰਾਏਲੀਆਂ ਨੇ ਪਹਿਲਾ ਅੰਨ, ਨਵੀਂ ਮੈ, ਤਾਜ਼ਾ ਤੇਲ, ਸ਼ਹਿਦ ਅਤੇ ਖੇਤ ਦੀ ਪਹਿਲੀ ਪੈਦਾਵਾਰ ਬਹੁਤ ਸਾਰੀ ਦਿੱਤੀ ਅਤੇ ਪੂਰਾ ਦਸਵੰਧ ਵੀ ਬਹੁਤ ਸਾਰਾ ਲਿਆਉਣ ਲੱਗੇ
6 The Israelites and Judahites living in Judah's towns also brought the tenth of cattle and sheep, and the tenth of what was dedicated to our Father, piling them in heaps. ਤਾਂ ਇਸਰਾਏਲੀ ਅਤੇ ਯਹੂਦਾਹ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਉਹ ਵੀ ਬਲ਼ਦਾਂ ਅਤੇ ਭੇਡਾਂ ਬੱਕਰੀਆਂ ਦਾ ਦਸਵੰਧ ਅਤੇ ਉਨ੍ਹਾਂ ਪਵਿੱਤਰ ਚੀਜ਼ਾਂ ਦਾ ਦਸਵੰਧ ਜੋ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਲਈ ਪਵਿੱਤਰ ਕੀਤੀਆਂ ਗਈਆਂ ਸਨ ਲਿਆਏ ਅਤੇ ਉਨ੍ਹਾਂ ਦੇ ਢੇਰ ਲਾ ਦਿੱਤਾ
7 They began piling the heaps in the third month, finishing in the seventh. ਉਨ੍ਹਾਂ ਨੇ ਤੀਜੇ ਮਹੀਨੇ ਵਿੱਚ ਢੇਰ ਲਾਉਣੇ ਸ਼ੁਰੂ ਕੀਤੇ ਅਤੇ ਸੱਤਵੇਂ ਮਹੀਨੇ ਵਿੱਚ ਪੂਰੇ ਕਰ ਲਏ
8 Hezekiah and the officials came, saw the heaps, and blessed our Father and his people Israel. ਜਦ ਹਿਜ਼ਕੀਯਾਹ ਅਤੇ ਉਸ ਦੇ ਸਰਦਾਰਾਂ ਨੇ ਆਣ ਕੇ ਇਨ੍ਹਾਂ ਢੇਰਾਂ ਨੂੰ ਵੇਖਿਆ ਤਾਂ ਯਹੋਵਾਹ ਅਤੇ ਉਸ ਦੀ ਪਰਜਾ ਇਸਰਾਏਲ ਨੂੰ ਮੁਬਾਰਕ ਆਖਿਆ।
9 Hezekiah asked the priests and Levites about the heaps. ਤਾਂ ਹਿਜ਼ਕੀਯਾਹ ਨੇ ਜਾਜਕਾਂ ਅਤੇ ਲੇਵੀਆਂ ਕੋਲੋਂ ਉਨ੍ਹਾਂ ਢੇਰਾਂ ਦੇ ਵਿਖੇ ਪੁੱਛਿਆ
10 Azariah the chief priest, of Zadok's house, answered him, "Since people began bringing contributions into our Father's house, we've eaten well with plenty remaining, for our Father blessed his people, leaving this large surplus." ਤਾਂ ਅਜ਼ਰਯਾਹ ਪ੍ਰਧਾਨ ਜਾਜਕ ਨੇ ਜੋ ਸਾਦੋਕ ਦੇ ਘਰਾਣੇ ਦਾ ਸੀ ਉਸ ਨੂੰ ਆਖਿਆ ਕਿ ਜਦ ਤੋਂ ਯਹੋਵਾਹ ਦੇ ਭਵਨ ਵਿੱਚ ਚੁੱਕਣ ਦੀਆਂ ਭੇਟਾਂ ਲਿਆਉਣੀਆਂ ਸ਼ੁਰੂ ਕੀਤੀਆਂ ਹਨ ਤਦ ਤੋਂ ਅਸੀਂ ਕਾਫੀ ਖਾਂਦੇ ਰਹੇ ਹਾਂ ਅਤੇ ਢੇਰ ਸਾਰਾ ਬਚ ਵੀ ਰਿਹਾ ਹੈ ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਬਰਕਤ ਬਖ਼ਸ਼ੀ ਹੈ ਅਤੇ ਉਹੀ ਬਚਿਆ ਹੋਇਆ ਇਹ ਵੱਡਾ ਢੇਰ ਹੈ
11 Then Hezekiah ordered them to prepare storerooms in the house of our Father, and they prepared them. ਤਾਂ ਹਿਜ਼ਕੀਯਾਹ ਨੇ ਹੁਕਮ ਦਿੱਤਾ ਕਿ ਯਹੋਵਾਹ ਦੇ ਭਵਨ ਵਿੱਚ ਕੋਠੜੀਆਂ ਬਣਾਈਆਂ ਜਾਣ ਤਾਂ ਉਨ੍ਹਾਂ ਨੇ ਕੋਠੜੀਆਂ ਬਣਾਈਆਂ
12 They faithfully brought in the contributions, the tenth, and dedicated gifts. Conaniah the Levite led them; Shimei his brother was second. ਉਹ ਚੁੱਕਣ ਦੀਆਂ ਭੇਟਾਂ ਅਤੇ ਦਸਵੰਧ ਅਤੇ ਪਵਿੱਤਰ ਕੀਤੀਆਂ ਹੋਈਆਂ ਚੀਜ਼ਾਂ ਦਿਆਨਤਦਾਰੀ ਨਾਲ ਲਿਆਉਂਦੇ ਰਹੇ ਅਤੇ ਉਨ੍ਹਾਂ ਉੱਤੇ ਕਾਨਨਯਾਹ ਲੇਵੀ ਹਾਕਮ ਸੀ ਅਤੇ ਉਸ ਦਾ ਭਰਾ ਸ਼ਮਈ ਉਸ ਤੋਂ ਦੂਜੇ ਦਰਜੇ ਉੱਤੇ ਸੀ ਅਤੇ
13 Jehiel, Azaziah, Nahath, Asahel, Jerimoth, Jozabad, Eliel, Ismachiah, Mahath, and Benaiah oversaw, under Conaniah and his brother Shimei, appointed by King Hezekiah and Azariah, chief officer of our Father's house. ਯਹੀਏਲ ਅਤੇ ਅਜ਼ਜ਼ਯਾਹ ਅਤੇ ਨਹਥ ਅਤੇ ਅਸਾਹੇਲ ਅਤੇ ਯਰੀਮੋਥ ਅਤੇ ਯੋਜ਼ਾਬਾਦ ਅਤੇ ਅਲੀਏਲ ਅਤੇ ਯਿਸਮਕਯਾਹ ਅਤੇ ਮਹਥ ਅਤੇ ਬਨਾਯਾਹ ਹਿਜ਼ਕੀਯਾਹ ਪਾਤਸ਼ਾਹ ਅਤੇ ਪਰਮੇਸ਼ੁਰ ਦੇ ਭਵਨ ਦੇ ਹਾਕਮ ਅਜ਼ਰਯਾਹ ਦੇ ਹੁਕਮ ਨਾਲ ਕਾਨਨਯਾਹ ਅਤੇ ਉਸ ਦੇ ਭਰਾ ਸ਼ਮਈ ਦੇ ਅਧੀਨ ਕਰਮਚਾਰੀ ਸਨ
14 Kore son of Imnah, the Levite gatekeeper toward the east, oversaw the voluntary offerings to our Father, distributing our Father's contributions and the most holy gifts. ਅਤੇ ਯਿਮਨਾਹ ਦਾ ਪੁੱਤਰ ਕੋਰੇ ਲੇਵੀ ਪਰਮੇਸ਼ੁਰ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਦਰਬਾਨ ਸੀ ਉਹ ਪਰਮੇਸ਼ੁਰ ਦੀਆਂ ਖੁਸ਼ੀ ਦੀਆਂ ਭੇਟਾਂ ਉੱਤੇ ਨਿਯੁਕਤ ਸੀ ਤਾਂ ਜੋ ਉਹ ਯਹੋਵਾਹ ਦੀਆਂ ਚੁੱਕਣ ਦੀਆਂ ਭੇਟਾਂ ਅਤੇ ਅੱਤ ਪਵਿੱਤਰ ਚੀਜ਼ਾਂ ਵੰਡਣ ਲਈ ਹੋਵੇ
15 Under him, Eden, Miniamin, Jeshua, Shemaiah, Amariah, and Shecaniah served faithfully in the priestly towns, distributing to fellow priests by divisions, great and small alike, ਅਤੇ ਉਹ ਦੇ ਅਧੀਨ ਏਦਨ ਅਤੇ ਮਿਨਯਾਮੀਨ ਅਤੇ ਯੇਸ਼ੂਆ ਅਤੇ ਸ਼ਮਅਯਾਹ ਅਤੇ ਅਮਰਯਾਹ ਅਤੇ ਸ਼ਕਨਯਾਹ ਜਾਜਕਾਂ ਦੇ ਸ਼ਹਿਰਾਂ ਵਿੱਚ ਇਸ ਪਦਵੀ ਉੱਤੇ ਲੱਗੇ ਹੋਏ ਸਨ ਕਿ ਆਪਣੇ ਭਰਾਵਾਂ ਨੂੰ ਕੀ ਵੱਡਾ ਤੇ ਕੀ ਛੋਟਾ ਉਨ੍ਹਾਂ ਦੀ ਵਾਰੀ ਅਨੁਸਾਰ ਇਮਾਨਦਾਰੀ ਨਾਲ ਹਿੱਸਾ ਦਿਆ ਕਰਨ
16 besides giving to those registered by genealogy, males three and up—all entering the house of our Father for daily duty—for their service by office and division. ਅਤੇ ਇਨ੍ਹਾਂ ਤੋਂ ਬਿਨ੍ਹਾਂ ਉਨ੍ਹਾਂ ਨੂੰ ਵੀ ਦੇਣ ਜਿਹੜੇ ਤਿੰਨਾਂ ਸਾਲਾਂ ਦੇ ਜਾਂ ਉੱਪਰ ਦੇ ਜੋ ਮਨੁੱਖਾਂ ਦੀ ਗਿਣਤੀ ਵਿੱਚ ਗਿਣੇ ਗਏ ਅਰਥਾਤ ਉਨ੍ਹਾਂ ਨੂੰ ਜੋ ਆਪੋ-ਆਪਣੀ ਵਾਰੀ ਤੇ ਆਪਣੀ ਜ਼ਿੰਮੇਵਾਰੀ ਦੀ ਸੇਵਾ ਨੂੰ ਹਰ ਰੋਜ਼ ਦੇ ਫਰਜ਼ ਅਨੁਸਾਰ ਪੂਰਾ ਕਰਨ ਲਈ ਯਹੋਵਾਹ ਦੇ ਭਵਨ ਵਿੱਚ ਜਾਂਦੇ ਸਨ
17 Priests were registered by clans; Levites twenty and up, by duty and division. ਅਤੇ ਉਨ੍ਹਾਂ ਨੂੰ ਵੀ ਜੋ ਆਪਣੇ ਪੁਰਖਿਆਂ ਦੀ ਕੁਲਪੱਤ੍ਰੀ ਅਨੁਸਾਰ ਜਾਜਕਾਂ ਵਿੱਚ ਗਿਣੇ ਗਏ ਅਤੇ ਉਨ੍ਹਾਂ ਲੇਵੀਆਂ ਨੂੰ ਵੀ ਜੋ ਵੀਹਾਂ ਸਾਲਾਂ ਦੇ ਜਾਂ ਉੱਪਰ ਦੇ ਸਨ ਅਤੇ ਆਪਣੀ ਵਾਰੀ ਉੱਤੇ ਸੇਵਾ ਕਰਦੇ ਸਨ
18 They were registered with all their little ones, wives, sons, and daughters—the whole community—for they faithfully dedicated themselves in holiness. ਅਤੇ ਉਨ੍ਹਾਂ ਨੂੰ ਜੋ ਸਾਰੀ ਸਭਾ ਵਿੱਚੋਂ ਆਪਣੇ ਬਾਲਾਂ ਔਰਤਾਂ ਅਤੇ ਪੁੱਤਰਾਂ ਧੀਆਂ ਦੀ ਕੁਲਪੱਤ੍ਰੀ ਅਨੁਸਾਰ ਗਿਣੇ ਗਏ ਕਿਉਂ ਜੋ ਉਹ ਆਪਣੇ ਨਿਯੁਕਤ ਕੰਮ ਉੱਤੇ ਆਪਣੇ ਆਪ ਨੂੰ ਪਵਿੱਤਰਤਾ ਦੇ ਲਈ ਪਵਿੱਤਰ ਕਰਦੇ ਸਨ
19 For Aaron's priestly descendants living in the pasture-fields around their towns, men were named in each and every town to give shares to every male priest and all Levites listed by genealogy. ਅਤੇ ਹਾਰੂਨ ਜਾਜਕ ਦੀ ਵੰਸ਼ ਲਈ ਵੀ ਜੋ ਹਰ ਸ਼ਹਿਰ ਵਿੱਚ ਅਤੇ ਸ਼ਹਿਰ ਦੇ ਦੁਆਲੇ ਦੇ ਖੇਤਾਂ ਵਿੱਚ ਸਨ ਕਈਆਂ ਮਰਦਾਂ ਦੇ ਨਾਮ ਦੱਸ ਦਿੱਤੇ ਗਏ ਸਨ ਨਿਯੁਕਤ ਕੀਤਾ ਕਿ ਜਾਜਕਾਂ ਦੇ ਸਾਰੇ ਮਰਦਾਂ ਅਤੇ ਉਨ੍ਹਾਂ ਸਾਰਿਆਂ ਨੂੰ ਜੋ ਲੇਵੀਆਂ ਦੀ ਕੁਲਪੱਤ੍ਰੀ ਅਨੁਸਾਰ ਗਿਣੇ ਗਏ ਸਨ ਹਿੱਸੇ ਦੇਣ
20 Hezekiah did this throughout all Judah. He did what was good, right, and faithful before our Father. ਸੋ ਹਿਜ਼ਕੀਯਾਹ ਨੇ ਸਾਰੇ ਯਹੂਦਾਹ ਵਿੱਚ ਇਸੇ ਤਰ੍ਹਾਂ ਕੀਤਾ ਅਤੇ ਜੋ ਕੁਝ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਅਤੇ ਠੀਕ ਅਤੇ ਸੱਚ ਸੀ ਉਹੀ ਕੀਤਾ
21 In all he undertook—serving the house of our Father, keeping the law and command, seeking our Father—he gave his whole heart, and thrived. ਅਤੇ ਸਾਰੇ ਕੰਮ ਜਿਹੜੇ ਉਸ ਨੇ ਪਰਮੇਸ਼ੁਰ ਦੇ ਭਵਨ ਲਈ ਸ਼ੁਰੂ ਕੀਤੇ ਅਰਥਾਤ ਸੇਵਾ, ਬਿਵਸਥਾ ਅਤੇ ਹੁਕਮ ਅਤੇ ਪਰਮੇਸ਼ੁਰ ਦੀ ਭਾਲ ਉਸ ਨੇ ਆਪਣੇ ਸਾਰੇ ਦਿਲ ਨਾਲ ਕੀਤੇ ਅਤੇ ਸਫ਼ਲ ਹੋਇਆ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]