Skip to content
The Believer's Library

Indian Revised Version (IRV) Punjabi - 2019

2 John 1 IRVPun

Show IRVPun only
Verse × ×
1 The elder, to the chosen lady and her children, whom I love in truth—not only I, but all who know the truth, ਕਲੀਸਿਯਾ ਦਾ ਬਜ਼ੁਰਗ, ਅੱਗੇ ਯੋਗ ਚੁਣੀ ਹੋਈ ਔਰਤ ਅਤੇ ਉਹ ਦੇ ਬੱਚਿਆਂ ਨੂੰ ਜਿਨ੍ਹਾਂ ਨੂੰ ਮੈਂ ਸੱਚੀਂ ਮੁੱਚੀਂ ਉਸ ਸਚਿਆਈ ਦੇ ਕਾਰਨ ਪਿਆਰ ਕਰਦਾ ਹਾਂ ਅਤੇ ਕੇਵਲ ਮੈਂ ਹੀ ਨਹੀਂ ਸਗੋਂ ਉਹ ਵੀ ਸੱਭੇ ਪਿਆਰ ਕਰਦੇ ਹਨ ਜਿਨ੍ਹਾਂ ਸਚਿਆਈ ਨੂੰ ਜਾਣਿਆ ਹੈ।
2 because of the truth that lives in us and will be with us forever. ਇਹ ਉਸ ਸਚਿਆਈ ਦੇ ਕਾਰਨ ਹੈ ਜਿਹੜੀ ਸਾਡੇ ਵਿੱਚ ਰਹਿੰਦੀ ਹੈ ਅਤੇ ਸਦਾ ਹੀ ਸਾਡੇ ਨਾਲ ਰਹੇਗੀ।
3 Grace, mercy, and peace will be with us from our Father and from Jesus Christ, our Father's Son, in truth and love. ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਸਚਿਆਈ ਅਤੇ ਪਿਆਰ ਸਹਿਤ ਕਿਰਪਾ, ਦਯਾ ਅਤੇ ਸ਼ਾਂਤੀ ਸਾਡੇ ਅੰਗ-ਸੰਗ ਰਹੇਗੀ।
4 I was overjoyed to find some of your children walking in truth, as our Father commanded us. ਮੈਂ ਬਹੁਤ ਅਨੰਦ ਹੋਇਆ ਜਦ ਮੈਂ ਤੇਰੇ ਬੱਚਿਆਂ ਵਿੱਚੋਂ ਕਈਆਂ ਨੂੰ ਸਚਿਆਈ ਉੱਤੇ ਚਲਦੇ ਵੇਖਿਆ, ਜਿਵੇਂ ਪਿਤਾ ਵੱਲੋਂ ਸਾਨੂੰ ਹੁਕਮ ਮਿਲਿਆ ਸੀ।
5 Now I ask you, dear lady: not a new command, but one we've had from the start—love one another. ਹੁਣ ਹੇ ਔਰਤ, ਮੈਂ ਤੈਨੂੰ ਕੋਈ ਨਵਾਂ ਹੁਕਮ ਨਹੀਂ ਸਗੋਂ ਉਹ ਜਿਹੜਾ ਸ਼ੁਰੂ ਤੋਂ ਸਾਨੂੰ ਮਿਲਿਆ ਹੋਇਆ ਹੈ, ਲਿਖ ਕੇ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਅਸੀਂ ਆਪਸ ਵਿੱਚ ਪਿਆਰ ਰੱਖੀਏ।
6 This is love: that we walk by his commands. This is the command, as you heard from the beginning: that you walk in love. ਅਤੇ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੇ ਅਨੁਸਾਰ ਚੱਲੀਏ। ਹੁਕਮ ਇਹ ਹੈ ਜਿਵੇਂ ਤੁਸੀਂ ਸ਼ੁਰੂ ਤੋਂ ਸੁਣਿਆ, ਜਿਸ ਉੱਤੇ ਤੁਹਾਨੂੰ ਚੱਲਣਾ ਚਾਹੀਦਾ ਹੈ।
7 For many deceivers have gone out into the world, denying that Jesus Christ came in the flesh. This is the deceiver and the antichrist. ਕਿਉਂ ਜੋ ਬਹੁਤ ਧੋਖ਼ੇਬਾਜ਼ ਸੰਸਾਰ ਵਿੱਚ ਨਿੱਕਲ ਆਏ ਹਨ ਜਿਹੜੇ ਯਿਸੂ ਮਸੀਹ ਦੇ ਦੇਹਧਾਰੀ ਹੋ ਕੇ ਆਉਣ ਨੂੰ ਨਹੀਂ ਮੰਨਦੇ ਹਨ। ਇਹੋ ਛਲੇਡਾ ਅਤੇ ਮਸੀਹ ਵਿਰੋਧੀ ਹੈ।
8 Watch yourselves, so that you don't lose what we have worked for, but receive a full reward. ਚੌਕਸ ਰਹੋ ਕਿ ਜਿਹੜੇ ਕੰਮ ਅਸੀਂ ਕੀਤੇ ਸੋ ਤੁਸੀਂ ਨਾ ਵਿਗਾੜੋ, ਸਗੋਂ ਪੂਰਾ ਫਲ ਪ੍ਰਾਪਤ ਕਰੋ।
9 Anyone who oversteps, not remaining in Christ's teaching, lacks our Father; whoever remains in the teaching has both our Father and the Son. ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ, ਜਿਹੜਾ ਉਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤਰ ਵੀ ਹਨ।
10 If someone comes to you without this teaching, don't welcome them into your home or greet them, ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁੱਖ-ਸਾਂਦ ਮਨਾਓ।
11 for whoever greets him shares in his evil deeds. ਕਿਉਂਕਿ ਜਿਹੜਾ ਉਸ ਦੀ ਸੁੱਖ-ਸਾਂਦ ਮਨਾਉਂਦਾ ਹੈ ਉਹ ਉਸ ਦੇ ਬੁਰੇ ਕੰਮਾਂ ਦਾ ਭਾਗੀ ਬਣਦਾ ਹੈ।
12 I have much to write, but I'd rather not use paper and ink. I hope to come and speak with you face to face, so our joy may be complete. ਲਿਖਣਾ ਤਾਂ ਤੁਹਾਨੂੰ ਬਹੁਤ ਕੁਝ ਸੀ ਪਰ ਮੈਂ ਨਾ ਚਾਹਿਆ ਜੋ ਕਾਗਜ਼ ਅਤੇ ਸਿਆਹੀ ਨਾਲ ਲਿਖਾਂ, ਪਰ ਮੈਨੂੰ ਆਸ ਹੈ ਕਿ ਤੁਹਾਡੇ ਕੋਲ ਆਵਾਂ ਅਤੇ ਆਹਮਣੇ ਸਾਹਮਣੇ ਗੱਲਾਂ ਕਰਾਂ ਤਾਂ ਕਿ ਤੁਹਾਡਾ ਅਨੰਦ ਪੂਰਾ ਹੋਵੇ।
13 The children of your chosen sister greet you. ਤੇਰੀ ਚੁਣੀ ਹੋਈ ਭੈਣ ਦੇ ਬੱਚੇ ਤੇਰੀ ਸੁੱਖ-ਸਾਂਦ ਪੁੱਛਦੇ ਹਨ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]