Skip to content
The Believer's Library

Indian Revised Version (IRV) Punjabi - 2019

Daniel 10 IRVPun

Show IRVPun only
Verse × ×
1 In Cyrus king of Persia's third year, a message was revealed to Daniel, called Belteshazzar—true, about a great war. He understood it, gaining insight into the vision. ਫ਼ਾਰਸ ਦੇ ਪਾਤਸ਼ਾਹ ਕੋਰਸ਼ ਦੇ ਤੀਜੇ ਸਾਲ ਵਿੱਚ ਦਾਨੀਏਲ ਨੂੰ ਜਿਹ ਦਾ ਨਾਮ ਬੇਲਟਸ਼ੱਸਰ ਕਹਿੰਦੇ ਸਨ, ਇੱਕ ਗੱਲ ਪ੍ਰਗਟ ਹੋਈ ਅਤੇ ਉਹ ਗੱਲ ਸੱਚ ਸੀ ਕਿ ਬਹੁਤ ਵੱਡੀ ਜੰਗ ਹੋਵੇਗੀ ਅਤੇ ਉਹ ਨੇ ਉਸ ਗੱਲ ਨੂੰ ਅਤੇ ਉਸ ਦਰਸ਼ਣ ਦੇ ਅਰਥ ਨੂੰ ਸਮਝ ਲਿਆ।
2 In those days I, Daniel, was mourning for three full weeks. ਮੈਂ ਦਾਨੀਏਲ ਉਹਨਾਂ ਦਿਨਾਂ ਵਿੱਚ ਤਿੰਨ ਹਫ਼ਤਿਆਂ ਤੱਕ ਅਫ਼ਸੋਸ ਕਰਦਾ ਰਿਹਾ।
3 I ate no fine food; no meat or wine touched my mouth; I used no oil at all, until three weeks passed. ਮੈਂ ਸੁਆਦ ਦੀ ਰੋਟੀ ਨਾ ਖਾਧੀ ਅਤੇ ਮੇਰੇ ਮੂੰਹ ਵਿੱਚ ਮਾਸ ਅਤੇ ਸ਼ਰਾਬ ਨਾ ਪਏ ਅਤੇ ਮੈਂ ਆਪਣੇ ਉੱਤੇ ਤੇਲ ਨਾ ਮਲਿਆ ਜਦ ਤੱਕ ਉਹ ਤਿੰਨ ਹਫ਼ਤੇ ਪੂਰੇ ਨਾ ਹੋਏ।
4 On the twenty-fourth day of month one, I stood on the bank of the great river—the Tigris. ਪਹਿਲੇ ਮਹੀਨੇ ਦੇ ਚੌਵੀਵੇਂ ਦਿਨ ਵਿੱਚ ਮੈਂ ਵੱਡੇ ਦਰਿਆ ਹਿੱਦਕਲ ਦਜ਼ਲੇ ਦੇ ਕੰਢੇ ਉੱਤੇ ਸੀ।
5 I looked up and saw a man in linen, a belt of fine gold of Uphaz around his waist. ਮੈਂ ਅੱਖਾਂ ਚੁੱਕ ਕੇ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਇੱਕ ਮਨੁੱਖ ਸੂਤੀ ਕੱਪੜੇ ਪਾਏ ਹੋਏ ਜਿਹ ਦੇ ਲੱਕ ਨਾਲ ਊਫਾਜ਼ ਦੇ ਕੁੰਦਨ ਸੋਨੇ ਦੀ ਪੇਟੀ ਬੰਨੀ ਹੋਈ ਖੜ੍ਹਾ ਹੈ।
6 His body like beryl, his face like lightning, his eyes like torches of fire, his arms and legs like polished bronze, and the sound of his words like a roaring crowd. ਉਹ ਦਾ ਸਰੀਰ ਬੈਰੂਜ਼ ਵਰਗਾ ਅਤੇ ਉਹ ਦਾ ਮੂੰਹ ਬਿਜਲੀ ਜਿਹਾ ਸੀ ਅਤੇ ਉਹ ਦੀਆਂ ਅੱਖੀਆਂ ਦੋ ਜਗਦਿਆਂ ਦੀਵਿਆਂ ਵਰਗੀਆਂ ਸਨ। ਉਸ ਦੀਆਂ ਬਾਹਾਂ ਅਤੇ ਉਸ ਦੇ ਪੈਰ ਰੰਗਾਂ ਵਿੱਚ ਲਿਸ਼ਕਦੇ ਪਿੱਤਲ ਜਿਹੇ ਸਨ ਅਤੇ ਉਸ ਦੀਆਂ ਗੱਲਾਂ ਕਰਨ ਦੀ ਅਵਾਜ਼ ਇਹੋ ਜਿਹੀ ਸੀ ਜਿਵੇਂ ਭੀੜ ਦੀ।
7 I, Daniel, alone saw the vision; the men with me didn't see it, but great trembling fell on them, and they fled and hid. ਮੈਂ ਦਾਨੀਏਲ ਨੇ ਇਕੱਲੇ ਨੇ ਇਹ ਦਰਸ਼ਣ ਦੇਖਿਆ ਕਿਉਂ ਜੋ ਜਿਹੜੇ ਮਨੁੱਖ ਮੇਰੇ ਨਾਲ ਸਨ ਉਹਨਾਂ ਨੇ ਇਸ ਦਰਸ਼ਣ ਨੂੰ ਨਾ ਦੇਖਿਆ ਪਰ ਉਹਨਾਂ ਨੂੰ ਅਜਿਹੀ ਕੰਬਣੀ ਛਿੜੀ ਜੋ ਆਪਣੇ ਆਪ ਨੂੰ ਲੁਕਾਉਣ ਲਈ ਦੌੜੇ।
8 Left alone, I saw this great vision. No strength remained in me; my face turned deathly pale, and I kept no strength. ਇਸ ਲਈ ਮੈਂ ਇਕੱਲਾ ਹੀ ਰਹਿ ਗਿਆ ਅਤੇ ਇਹ ਵੱਡਾ ਦਰਸ਼ਣ ਦੇਖਿਆ ਅਤੇ ਮੇਰੇ ਵਿੱਚ ਸਾਹ ਸੱਤ ਨਾ ਰਿਹਾ ਕਿਉਂ ਜੋ ਮੇਰਾ ਰੂਪ ਰੰਗ ਪਰੇਸ਼ਾਨ ਹੋ ਗਿਆ ਅਤੇ ਮੇਰੇ ਵਿੱਚ ਕੁਝ ਬਲ ਨਾ ਰਿਹਾ।
9 Then I heard his words, and hearing them, I fell face down on the ground in a deep sleep. ਪਰ ਮੈਂ ਉਸ ਦੀ ਅਵਾਜ਼ ਅਤੇ ਗੱਲਾਂ ਸੁਣੀਆਂ ਅਤੇ ਮੈਂ ਉਸ ਦੀ ਅਵਾਜ਼ ਅਤੇ ਗੱਲਾਂ ਸੁਣਨ ਦੇ ਵੇਲੇ ਘੂਕ ਨੀਂਦ ਵਿੱਚ ਮੂੰਹ ਦੇ ਬਲ ਪੈ ਗਿਆ ਅਤੇ ਮੇਰਾ ਮੂੰਹ ਧਰਤੀ ਵੱਲ ਸੀ।
10 Suddenly a hand touched me and set me trembling on my hands and knees. ਵੇਖੋ, ਇੱਕ ਹੱਥ ਨੇ ਮੈਨੂੰ ਆ ਛੂਹਿਆ ਅਤੇ ਮੈਨੂੰ ਗੋਡਿਆਂ ਅਤੇ ਤਲੀਆਂ ਉੱਤੇ ਬਿਠਾਇਆ।
11 He said to me, "Daniel, dearly loved man, understand the words I speak to you; stand up, for I am now sent to you." When he spoke this word to me, I stood up, trembling. ਉਸ ਨੇ ਮੈਨੂੰ ਆਖਿਆ, ਹੇ ਦਾਨੀਏਲ ਪਿਆਰੇ ਮਨੁੱਖ, ਜੋ ਮੈਂ ਤੈਨੂੰ ਆਖਦਾ ਹਾਂ ਉਹਨਾਂ ਗੱਲਾਂ ਨੂੰ ਸਮਝ ਲੈ ਅਤੇ ਸਿੱਧਾ ਖੜਾ ਹੋ ਜਾ! ਕਿਉਂ ਜੋ ਮੈਂ ਤੇਰੇ ਕੋਲ ਹੁਣ ਭੇਜਿਆ ਗਿਆ ਹਾਂ ਅਤੇ ਜਦੋਂ ਉਸ ਨੇ ਮੈਨੂੰ ਇਹ ਗੱਲ ਕਹੀ ਤਾਂ ਮੈਂ ਕੰਬਦਾ-ਕੰਬਦਾ ਖੜਾ ਹੋ ਗਿਆ।
12 He said to me, "Don't be afraid, Daniel. From the first day you set your heart to understand and humbled yourself before your Father, your words were heard, and I came because of your words. ਤਦ ਉਸ ਨੇ ਮੈਨੂੰ ਆਖਿਆ, ਹੇ ਦਾਨੀਏਲ, ਨਾ ਡਰ ਕਿਉਂ ਜੋ ਪਹਿਲੇ ਹੀ ਦਿਨ ਤੋਂ ਜਦ ਤੂੰ ਆਪਣਾ ਮਨ ਸਮਝਣ ਲਈ ਅਤੇ ਆਪਣੇ ਪਰਮੇਸ਼ੁਰ ਦੇ ਅੱਗੇ ਅਧੀਨਗੀ ਕਰਨ ਲਈ ਲਾਇਆ, ਸੋ ਤੇਰੀਆਂ ਗੱਲਾਂ ਸੁਣੀਆਂ ਗਈਆਂ ਅਤੇ ਤੇਰੀਆਂ ਗੱਲਾਂ ਦੇ ਲਈ ਹੀ ਮੈਂ ਆਇਆ ਹਾਂ।
13 But the prince of Persia's kingdom opposed me twenty-one days; then Michael, one of the chief princes, came to help me, for I was left there with Persia's kings. ਪਰ ਫ਼ਾਰਸ ਦੇ ਰਾਜ ਦੇ ਪ੍ਰਧਾਨ ਨੇ ਮੈਨੂੰ ਇੱਕੀਆਂ ਦਿਨਾਂ ਤੱਕ ਰੋਕ ਛੱਡਿਆ। ਵੇਖ, ਮੀਕਾਏਲ ਜੋ ਪ੍ਰਧਾਨਾਂ ਵਿੱਚੋਂ ਵੱਡਾ ਹੈ ਮੇਰੀ ਸਹਾਇਤਾ ਨੂੰ ਪਹੁੰਚਿਆ, ਇਸ ਲਈ ਮੈਂ ਉੱਥੇ ਫ਼ਾਰਸ ਦੇ ਰਾਜਿਆਂ ਨਾਲ ਰਿਹਾ।
14 I came to help you understand your people's future in days to come, for the vision is for days still ahead." ਹੁਣ ਜੋ ਕੁਝ ਤੇਰੇ ਲੋਕਾਂ ਉੱਤੇ ਆਖਰੀ ਦਿਨਾਂ ਵਿੱਚ ਬੀਤੇਗਾ, ਮੈਂ ਤੈਨੂੰ ਦੱਸਣ ਲਈ ਆਇਆ ਹਾਂ ਕਿਉਂ ਜੋ ਇਹ ਦਰਸ਼ਣ ਪੂਰਾ ਹੋਣ ਵਿੱਚ ਬਹੁਤ ਸਾਰੇ ਦਿਨ ਬਾਕੀ ਹਨ।
15 As he spoke these words to me, I turned my face to the ground, unable to speak. ਜਦ ਉਸ ਨੇ ਇਹ ਗੱਲਾਂ ਮੈਨੂੰ ਆਖੀਆਂ ਮੈਂ ਆਪਣਾ ਮੂੰਹ ਧਰਤੀ ਵੱਲ ਝੁਕਾਇਆ ਅਤੇ ਗੂੰਗਾ ਹੋ ਗਿਆ।
16 Then one like a man touched my lips. I opened my mouth and began to speak. I said to the one standing before me, "My lord, the vision has filled me with pain, and I have no strength left. ਵੇਖੋ, ਕਿਸੇ ਨੇ ਜੋ ਮਨੁੱਖ ਦੇ ਪੁੱਤਰਾਂ ਵਾਂਗੂੰ ਸੀ ਮੇਰੇ ਬੁਲ੍ਹਾਂ ਨੂੰ ਛੂਹਿਆ, ਤਦ ਮੈਂ ਆਪਣਾ ਮੂੰਹ ਖੋਲਿਆ ਅਤੇ ਬੋਲਿਆ ਜੋ ਮੇਰੇ ਸਾਹਮਣੇ ਖੜਾ ਸੀ ਉਸ ਨੂੰ ਆਖਿਆ, ਹੇ ਮੇਰੇ ਸੁਆਮੀ, ਉਸ ਦਰਸ਼ਣ ਦੇ ਕਾਰਨ ਮੇਰੇ ਦੁੱਖਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ ਅਤੇ ਮੇਰੇ ਵਿੱਚ ਕੁਝ ਵੀ ਬਲ ਨਹੀਂ ਰਿਹਾ।
17 How can I, your servant, speak with you, my lord? No strength remains in me now, no breath is left." ਇਸ ਲਈ ਪ੍ਰਭੂ ਦਾ ਦਾਸ ਆਪਣੇ ਪ੍ਰਭੂ ਦੇ ਨਾਲ ਕਿਵੇਂ ਗੱਲਾਂ ਕਰ ਸਕਦਾ ਹੈ? ਕਿਉਂ ਜੋ ਮੇਰੇ ਅੰਦਰ ਕੋਈ ਸ਼ਕਤੀ ਨਾ ਰਹੀ ਨਾ ਮੇਰੇ ਵਿੱਚ ਸਾਹ ਰਿਹਾ।
18 Again the one who looked like a man touched me and strengthened me. ਤਦ ਇੱਕ ਜਨ ਨੇ ਜਿਸ ਦਾ ਮੂੰਹ ਮਨੁੱਖ ਵਰਗਾ ਸੀ ਮੁੜ ਮੈਨੂੰ ਛੂਹਿਆ ਅਤੇ ਉਸ ਨੇ ਮੈਨੂੰ ਜ਼ੋਰ ਦਿੱਤਾ।
19 He said, "Don't be afraid, treasured one. Peace to you; be strong, be strong!" His words strengthened me, and I said, "Speak, my lord, for you have strengthened me." ਅਤੇ ਉਹ ਬੋਲਿਆ, ਹੇ ਪਿਆਰੇ ਮਨੁੱਖ, ਨਾ ਡਰ, ਤੈਨੂੰ ਸੁੱਖ-ਸਾਂਦ ਹੋਵੇ! ਜ਼ੋਰ ਫੜ, ਹਾਂ, ਬਲਵਾਨ ਹੋ! ਜਦੋਂ ਉਸ ਨੇ ਮੈਨੂੰ ਇਹ ਆਖਿਆ ਮੈਂ ਜ਼ੋਰ ਪਾਇਆ ਅਤੇ ਬੋਲਿਆ, ਹੇ ਮੇਰੇ ਸੁਆਮੀ, ਹੁਣ ਦੱਸ ਕਿਉਂ ਜੋ ਤੂੰ ਹੀ ਮੈਨੂੰ ਜ਼ੋਰ ਦਿੱਤਾ ਹੈ!
20 He said, "Do you know why I came to you? Now I return to fight Persia's prince; then, as I leave, Greece's prince comes. ਤਦ ਉਹ ਬੋਲਿਆ, ਕੀ ਤੂੰ ਜਾਣਦਾ ਹੈ ਜੋ ਮੈਂ ਤੇਰੇ ਕੋਲ ਕਿਸ ਲਈ ਆਇਆ ਹਾਂ? ਮੈਂ ਹੁਣ ਫ਼ਾਰਸ ਦੇ ਪ੍ਰਧਾਨ ਨਾਲ ਲੜਨ ਨੂੰ ਫੇਰ ਜਾਂਵਾਂਗਾ ਅਤੇ ਜਦੋਂ ਮੈਂ ਚਲਿਆ ਜਾਂਵਾਂਗਾ ਤਾਂ ਵੇਖ, ਯੂਨਾਨ ਦਾ ਪ੍ਰਧਾਨ ਆਵੇਗਾ।
21 But first I'll tell you what's written in the Book of Truth: none stands firmly with me against them but Michael, your prince." ਜੋ ਕੁਝ ਸਚਿਆਈ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਮੈਂ ਤੈਨੂੰ ਦੱਸਦਾ ਹਾਂ; ਉਹਨਾਂ ਪ੍ਰਧਾਨਾਂ ਦੇ ਵਿਰੁੱਧ, ਤੁਹਾਡੇ ਪ੍ਰਧਾਨ ਮੀਕਾਏਲ ਤੋਂ ਬਿਨਾਂ ਮੇਰੇ ਨਾਲ ਸਥਿਰ ਰਹਿਣ ਵਾਲਾ ਕੋਈ ਨਹੀਂ ਹੈ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]