Skip to content
The Believer's Library

Indian Revised Version (IRV) Punjabi - 2019

Hebrews 3 IRVPun

Show IRVPun only
Verse × ×
1 So, holy brothers sharing a heavenly call, consider Jesus, the apostle and high priest we confess. ਉਪਰੰਤ ਹੇ ਪਵਿੱਤਰ ਭਰਾਵੋ, ਸਵਰਗੀ ਸੱਦੇ ਦੇ ਸਾਂਝੀ ਹੋਵੋ, ਤੁਸੀਂ ਯਿਸੂ ਵੱਲ ਧਿਆਨ ਕਰੋ ਜਿਸ ਨੂੰ ਅਸੀਂ ਰਸੂਲ ਅਤੇ ਪ੍ਰਧਾਨ ਜਾਜਕ ਮੰਨਦੇ ਹਾਂ।
2 He was faithful to the one who appointed him, as Moses also was in all our Father's house. ਜਿਹੜਾ ਆਪਣੇ ਨਿਯੁਕਤ ਕਰਨ ਵਾਲਿਆਂ ਦੇ ਹੱਕ ਵਿੱਚ ਵਫ਼ਾਦਾਰ ਸੀ, ਜਿਵੇਂ ਮੂਸਾ ਉਹ ਦੇ ਸਾਰੇ ਘਰ ਵਿੱਚ ਸੀ।
3 Jesus deserves far more glory than Moses, as a house's builder deserves more honor than the house itself. ਕਿਉਂ ਜੋ ਘਰ ਨਾਲੋਂ ਘਰ ਦਾ ਬਣਾਉਣ ਵਾਲਾ ਜਿੰਨਾਂ ਆਦਰ ਦੇ ਯੋਗ ਹੁੰਦਾ ਹੈ, ਉਨ੍ਹਾਂ ਹੀ ਉਹ ਵੀ ਮੂਸਾ ਨਾਲੋਂ ਵਧੇਰੇ ਆਦਰ ਦੇ ਯੋਗ ਹੈ।
4 For every house is built by someone, but the builder of all things is our Father. ਹਰੇਕ ਘਰ ਤਾਂ ਕਿਸੇ ਨਾ ਕਿਸੇ ਦਾ ਬਣਾਇਆ ਹੋਇਆ ਹੁੰਦਾ ਹੈ, ਪਰ ਜਿਸ ਨੇ ਸਭ ਕੁਝ ਬਣਾਇਆ ਉਹ ਪਰਮੇਸ਼ੁਰ ਹੈ।
5 Moses was faithful in all our Father's house, a servant testifying to what would be spoken later. ਅਤੇ ਮੂਸਾ ਤਾਂ ਉਹ ਦੇ ਸਾਰੇ ਘਰ ਵਿੱਚ ਨੌਕਰ ਦੀ ਤਰ੍ਹਾਂ ਵਫ਼ਾਦਾਰ ਸੀ ਤਾਂ ਕਿ ਹੋਣ ਵਾਲੀਆਂ ਗੱਲਾਂ ਦੀ ਗਵਾਹੀ ਦੇਵੇ।
6 But Christ, as son, is faithful over his house. And we are his house—if we hold firm the confidence and hope we boast in. ਪਰ ਮਸੀਹ ਪੁੱਤਰ ਦੀ ਤਰ੍ਹਾਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਲੇਰੀ ਅਤੇ ਅਭਮਾਨ ਅੰਤ ਤੱਕ ਫੜ੍ਹੀ ਰੱਖੀਏ।
7 So, as the Holy Spirit says: "Today, if you hear his voice, ਸੋ ਜਿਵੇਂ ਪਵਿੱਤਰ ਆਤਮਾ ਆਖਦਾ ਹੈ, ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ,
8 do not harden your hearts as you did in the rebellion, on the day of testing in the wilderness, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗ਼ਾਵਤ ਦੇ ਦਿਨ ਉਜਾੜ ਵਿੱਚ,
9 where your ancestors put me to the test and saw my works for forty years. ਜਦੋਂ ਤੁਹਾਡੇ ਪਿਉ-ਦਾਦਿਆਂ ਨੇ ਮੈਨੂੰ ਪਰਤਾਇਆ, ਅਤੇ ਚਾਲ੍ਹੀ ਸਾਲਾਂ ਤੱਕ ਮੇਰੇ ਕੰਮ ਵੇਖੇ।
10 That is why I was angry with that generation, and I said, 'Their hearts are always going astray, and they have not known my ways.' ਇਸ ਕਾਰਨ ਮੈਂ ਉਸ ਪੀੜ੍ਹੀ ਤੋਂ ਖਫ਼ਾ ਰਿਹਾ, ਅਤੇ ਆਖਿਆ ਕਿ ਉਹ ਦਿਲੋਂ ਕੁਰਾਹੇ ਪੈਂਦੇ ਹਨ, ਅਤੇ ਉਹਨਾਂ ਮੇਰੇ ਰਾਹਾਂ ਨੂੰ ਨਹੀਂ ਜਾਣਿਆ,
11 So I swore in my anger, 'They will never enter my rest.'" ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ ਕਿ ਇਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!।
12 Brothers, watch that none of you has an evil, unbelieving heart that deserts the living Father. ਹੇ ਭਰਾਵੋ, ਵੇਖਣਾ ਕਿ ਜਿਉਂਦੇ ਪਰਮੇਸ਼ੁਰ ਤੋਂ ਬੇਮੁੱਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਮਨ ਦੁਸ਼ਟ ਅਤੇ ਅਵਿਸ਼ਵਾਸੀ ਨਾ ਹੋ ਜਾਵੇ।
13 But encourage each other daily, while it is called "today," so none of you becomes hardened by sin's deceit. ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਕਿਹਾ ਜਾਂਦਾ ਹੈ ਤੁਸੀਂ ਹਰ ਰੋਜ਼ ਇੱਕ ਦੂਜੇ ਨੂੰ ਉਪਦੇਸ਼ ਕਰਿਆ ਕਰੋ, ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ।
14 For we have become sharers in Christ, if we truly keep our first confidence firm to the end. ਕਿਉਂ ਜੋ ਅਸੀਂ ਮਸੀਹ ਵਿੱਚ ਸਾਂਝੀ ਹੋਏ ਹਾਂ ਪਰ ਤਦ ਜੇ ਆਪਣੇ ਪਹਿਲੇ ਭਰੋਸੇ ਨੂੰ ਅੰਤ ਤੋੜੀ ਤਕੜਾਈ ਨਾਲ ਫੜ੍ਹੀ ਰੱਖੀਏ, ਜਿਵੇਂ ਆਖਿਆ ਜਾਂਦਾ ਹੈ,
15 As it is said: "Today, if you hear his voice, do not harden your hearts as when you rebelled." ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗ਼ਾਵਤ ਦੇ ਦਿਨ।
16 Who heard and rebelled? Wasn't it all who left Egypt through Moses? ਉਹ ਕਿਹੜੇ ਸਨ ਜਿਨ੍ਹਾਂ ਸੁਣ ਕੇ ਬਗ਼ਾਵਤ ਕੀਤੀ? ਭਲਾ, ਉਨ੍ਹਾਂ ਸਾਰਿਆਂ ਨੇ ਨਹੀਂ ਜਿਹੜੇ ਮੂਸਾ ਦੇ ਰਾਹੀਂ ਮਿਸਰੋਂ ਨਿੱਕਲ ਆਏ ਸਨ?
17 With whom was he angry forty years? Was it not with those who sinned, whose bodies fell in the wilderness? ਅਤੇ ਉਹ ਕਿਨ੍ਹਾਂ ਨਾਲ ਚਾਲ੍ਹੀ ਸਾਲ ਗੁੱਸੇ ਰਿਹਾ? ਭਲਾ, ਉਨ੍ਹਾਂ ਨਾਲ ਨਹੀਂ, ਜਿਨ੍ਹਾਂ ਪਾਪ ਕੀਤਾ ਅਤੇ ਜਿਨ੍ਹਾਂ ਦੀਆਂ ਲਾਸ਼ਾਂ ਉਜਾੜ ਵਿੱਚ ਪਈਆਂ ਰਹੀਆਂ?
18 Who did he swear would never enter his rest, except those who disobeyed? ਅਤੇ ਕਿਨ੍ਹਾਂ ਨੂੰ ਉਸ ਨੇ ਸਹੁੰ ਖਾ ਕੇ ਆਖਿਆ ਭਈ ਉਹ ਮੇਰੇ ਅਰਾਮ ਵਿੱਚ ਨਾ ਵੜਨਗੇ? ਉਨ੍ਹਾਂ ਨੂੰ ਜਿਹੜੇ ਅਣ-ਆਗਿਆਕਾਰ ਸਨ?
19 So we see they couldn't enter because of lack of faith. ਅਸੀਂ ਇਹ ਵੇਖਦੇ ਹਾਂ ਜੋ ਉਹ ਅਵਿਸ਼ਵਾਸ ਦੇ ਕਾਰਨ ਉਸ ਵਿੱਚ ਵੜ ਨਾ ਸਕੇ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]