Skip to content
The Believer's Library

Indian Revised Version (IRV) Punjabi - 2019

Job 25 IRVPun

Side by side with the Father's Heart Bible™

ਬਿਲਦਦ ਦਾ ਕਥਨ

1ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ,

2“ਰਾਜ ਅਤੇ ਭੈਅ ਉਸ ਦੇ ਅੰਗ-ਸੰਗ ਹਨ,ਉਹ ਆਪਣੇ ਉੱਚਿਆਂ ਸਥਾਨਾਂ ਵਿੱਚ ਸੁੱਖ-ਸਾਂਦ ਕਾਇਮ ਕਰਦਾ ਹੈ।

3ਕੀ ਉਸ ਦੀਆਂ ਫੌਜਾਂ ਦੀ ਗਿਣਤੀ ਹੋ ਸਕਦੀ ਹੈਅਤੇ ਕੌਣ ਹੈ ਜਿਸ ਦੇ ਉੱਤੇ ਉਹ ਦਾ ਚਾਨਣ ਨਹੀਂ ਪੈਂਦਾ?

4ਫੇਰ ਮਨੁੱਖ ਪਰਮੇਸ਼ੁਰ ਦੇ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ,ਅਤੇ ਇਸਤਰੀ ਦੁਆਰਾ ਜੰਮਿਆ ਕਿਵੇਂ ਨਿਰਮਲ ਹੋ ਸਕਦਾ ਹੈ?

5ਵੇਖ, ਉਸ ਦੀ ਨਿਗਾਹ ਵਿੱਚ ਚੰਦ ਵਿੱਚ ਵੀ ਚਮਕ ਨਹੀਂ,ਅਤੇ ਤਾਰੇ ਵੀ ਨਿਰਮਲ ਨਹੀਂ ਠਹਿਰਦੇ।

6ਫੇਰ ਮਨੁੱਖ ਕੀ ਹੈ, ਜਿਹੜਾ ਕੀੜਾ ਹੀ ਹੈ,ਆਦਮੀ ਦਾ ਪੁੱਤਰ, ਜਿਹੜਾ ਕਿਰਮ ਹੀ ਹੈ?”

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]