Skip to content
The Believer's Library

Indian Revised Version (IRV) Punjabi - 2019

John 3 IRVPun

Show IRVPun only
Verse × ×
1 Now there was a man of the Pharisees named Nicodemus, a ruler of the Jews. ਉੱਥੇ ਨਿਕੋਦਿਮੁਸ ਨਾਮ ਦਾ ਇੱਕ ਮਨੁੱਖ ਸੀ, ਜੋ ਫ਼ਰੀਸੀਆਂ ਵਿੱਚੋਂ ਅਤੇ ਯਹੂਦੀਆਂ ਦਾ ਮੁੱਖ ਆਗੂ ਸੀ।
2 This man came to Jesus at night and said, "Rabbi, we know you are a teacher who has come from our Father, for no one can do these signs you do unless our Father is with him." ਇੱਕ ਰਾਤ ਨਿਕੋਦਿਮੁਸ ਯਿਸੂ ਕੋਲ ਆਇਆ ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਚਮਤਕਾਰ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨ੍ਹਾਂ ਕੋਈ ਨਹੀਂ ਕਰ ਸਕਦਾ।”
3 Jesus answered, "Truly, truly, I tell you: unless someone is born from above, he can't see the kingdom of our Father." ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ। ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ।”
4 Nicodemus asked, "How can a man be born when he's old? Can he enter his mother's womb again and be born?" ਨਿਕੋਦਿਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁੱਢਾ ਹੈ ਤਾਂ ਉਹ ਕਿਵੇਂ ਦੁਬਾਰਾ ਜਨਮ ਸਕਦਾ ਹੈ? ਕੀ ਇਹ ਸਕਦਾ ਜੋ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁੱਖ ਵਿੱਚ ਦੂਸਰੀ ਵਾਰੀ ਜਾਵੇ?”
5 Jesus answered, "Truly, truly, I tell you, unless one is born of water and the Holy Spirit, he can't enter our Father's kingdom. ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ।
6 Born of the flesh is flesh, and born of the Holy Spirit is spirit. ਸਰੀਰ ਤੋਂ ਸਰੀਰ ਪੈਦਾ ਹੁੰਦਾ ਹੈ ਅਤੇ ਆਤਮਾ ਤੋਂ ਆਤਮਾ ਜਨਮ ਲੈਂਦਾ ਹੈ।
7 Don't be amazed that I said to you, 'You must be born from above.' ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ਕਿ ‘ਤੁਹਾਨੂੰ ਨਵੇਂ ਸਿਰਿਓਂ ਜਨਮ ਲੈਣਾ ਚਾਹੀਦਾ ਹੈ।’
8 Wind blows where it wants; you hear its sound but don't know where it comes from or where it goes. So it is with everyone born of the Spirit." ਹਵਾ ਉਸ ਪਾਸੇ ਹੀ ਚੱਲਦੀ ਹੈ ਜਿੱਧਰ ਉਹ ਚਾਹੁੰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿੱਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”
9 Nicodemus said to him, "How can these things be?" ਨਿਕੋਦਿਮੁਸ ਨੇ ਪੁੱਛਿਆ, “ਇਹ ਕਿਵੇਂ ਹੋ ਸਕਦਾ?”
10 Jesus answered him, "Are you the teacher of Israel and yet you do not understand these things? ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਗੁਰੂ ਹੈ ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ?
11 Truly, truly, I tell you: we speak what we know, we testify to what we've seen, yet you don't accept our testimony. ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗਵਾਹੀ ਦਿੰਦੇ ਹਾਂ, ਅਸੀਂ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਸ ਤੇ ਵਿਸ਼ਵਾਸ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ।
12 If I told you earthly things and you don't believe, how will you believe if I tell you heavenly things? ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦੱਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ?
13 No one has ascended into heaven except the one who descended from heaven, the Son of Man. ਮਨੁੱਖ ਦੇ ਪੁੱਤਰ ਤੋਂ ਬਿਨਾਂ, ਜੋ ਕੋਈ ਸਵਰਗ ਤੋਂ ਹੇਠਾਂ ਉਤਰਿਆ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ।
14 As Moses lifted up the serpent in the wilderness, so the Son of Man must be lifted up, ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ, ਇਸੇ ਤਰ੍ਹਾਂ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਵੇ।
15 that whoever believes in him may have eternal life. ਇਉਂ ਜੋ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਉੱਤੇ ਵਿਸ਼ਵਾਸ ਕਰੇ ਉਹ ਸਦੀਪਕ ਜੀਵਨ ਪਾਵੇ।”
16 For our Father so loved the world that he gave his one and only Son, that whoever believes in him will not perish but have eternal life. ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।
17 For our Father did not send his Son into the world to condemn the world, but so the world could be saved through him. ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ।
18 Whoever believes in him isn't condemned; whoever doesn't believe is condemned already, for not believing in the name of the one and only Son of our Father. ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ।
19 This is the judgment: light has entered the world, and people loved darkness more than light because their deeds were evil. ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।
20 Everyone who does evil hates the light and won't come to the light, so that his deeds aren't exposed. ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ।
21 But whoever does the truth comes to the light, so it may be revealed that his works have been done in our Father." ਪਰ ਜੋ ਵਿਅਕਤੀ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।
22 After this, Jesus and his disciples went into the Judean countryside, where he stayed with them, baptizing. ਇਸ ਦੇ ਪਿਛੋਂ ਯਿਸੂ ਅਤੇ ਉਸ ਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਆਏ। ਉੱਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ।
23 John also baptized at Aenon near Salim, since water was plentiful there, and people came and were baptized, ਯੂਹੰਨਾ ਵੀ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ। ਏਨੋਨ ਸਾਲੇਮ ਦੇ ਨੇੜੇ ਹੈ। ਯੂਹੰਨਾ ਉੱਥੇ ਇਸ ਲਈ ਬਪਤਿਸਮਾ ਦਿੰਦਾ ਸੀ ਕਿਉਂਕਿ ਉੱਥੇ ਬਹੁਤ ਪਾਣੀ ਸੀ। ਲੋਕ ਉੱਥੇ ਬਪਤਿਸਮਾ ਲੈਣ ਲਈ ਜਾਂਦੇ ਸਨ।
24 for John had not yet been put in prison. ਇਹ ਗੱਲ ਯੂਹੰਨਾ ਨੂੰ ਕੈਦ ਹੋਣ ਤੋਂ ਪਹਿਲਾਂ ਦੀ ਹੈ।
25 Now a discussion arose between some of John's disciples and a Jew over purification. ਫਿਰ ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਬਹਿਸ ਕੀਤੀ।
26 They came to John and said, "Rabbi, the man with you beyond the Jordan, the one you testified about—he's baptizing, and everyone goes to him." ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹੜਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ। ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਆ ਰਹੇ ਸਨ।”
27 John replied, "A person cannot receive even one thing unless it is given him from heaven. ਯੂਹੰਨਾ ਨੇ ਉੱਤਰ ਦਿੱਤਾ, “ਇਨਸਾਨ ਨੂੰ ਉਹੀ ਮਿਲਦਾ ਹੈ ਜੋ ਉਸ ਨੂੰ ਪਰਮੇਸ਼ੁਰ ਸਵਰਗੋਂ ਦਿੰਦਾ ਹੈ।”
28 You yourselves can testify: I said 'I'm not the Christ, but sent ahead of him.' ਤੁਸੀਂ ਮੈਨੂੰ ਇਹ ਕਹਿੰਦਿਆਂ ਸੁਣਿਆ ਕਿ “ਮੈਂ ਮਸੀਹ ਨਹੀਂ ਹਾਂ, ਪਰ ਮੈਂ ਪਰਮੇਸ਼ੁਰ ਦੇ ਦੁਆਰਾ ਉਸ ਵਾਸਤੇ ਰਾਹ ਬਣਾਉਣ ਲਈ ਭੇਜਿਆ ਗਿਆ ਸੀ।”
29 The one with the bride is the bridegroom—Jesus. The bridegroom's friend, who stands and hears him, rejoices greatly at the bridegroom's voice. So my joy is now complete. ਲਾੜੀ ਕੇਵਲ ਲਾੜੇ ਦੀ ਹੁੰਦੀ ਹੈ, ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਫਿਰ ਬਹੁਤ ਖੁਸ਼ ਹੁੰਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ।
30 He must increase, but I must decrease." ਇਸ ਲਈ ਜ਼ਰੂਰ ਹੈ ਜੋ ਉਹ ਵਧੇ ਅਤੇ ਮੈਂ ਘਟਾਂ।
31 The one who comes from above is above all. The one from earth belongs to earth and speaks in an earthly way. The one who comes from heaven is above all. “ਉਹ ਜੋ ਉੱਪਰੋਂ ਆਉਂਦਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ, ਬਾਕੀ ਸਾਰਿਆਂ ਤੋਂ ਮਹਾਨ ਹੈ।
32 He bears witness to what he has seen and heard, yet no one receives his testimony. ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ।
33 Whoever receives his testimony confirms that our Father is true. ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਉਹ ਉਸ ਤੇ ਕਿਰਪਾ ਕਰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ।
34 The one our Father sent speaks our Father's words, for he gives the Holy Spirit without measure. ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਭਰਪੂਰੀ ਦਾ ਆਤਮਾ ਦਿੰਦਾ ਹੈ।
35 Our Father loves the Son and has given all things into his hand. ਪਿਤਾ ਪੁੱਤਰ ਨਾਲ ਪਿਆਰ ਕਰਦਾ ਹੈ ਅਤੇ ਪਿਤਾ ਨੇ ਪੁੱਤਰ ਨੂੰ ਸਭ ਗੱਲਾਂ ਉੱਤੇ ਅਧਿਕਾਰ ਦਿੱਤਾ ਹੋਇਆ ਹੈ।
36 Whoever believes in the Son has eternal life; whoever disobeys the Son won't see life—our Father's wrath remains on him. ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।”
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]