Skip to content
The Believer's Library

Indian Revised Version (IRV) Punjabi - 2019

Luke 3 IRVPun

Show IRVPun only
Verse × ×
1 In Tiberius Caesar's fifteenth year, when Pontius Pilate was governor of Judea, Herod was tetrarch of Galilee, his brother Philip of the region of Ituraea and Trachonitis, and Lysanias of Abilene, ਫੇਰ ਤਿਬਿਰਿਯਾਸ ਕੈਸਰ ਦੇ ਰਾਜ ਦੇ ਪੰਦਰਵੇਂ ਸਾਲ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ, ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤਰਖੋਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ।
2 under high priests Annas and Caiaphas, our Father's word came to John son of Zechariah in the wilderness. ਹੱਨਾ ਅਤੇ ਕਾਇਫਾ ਸਰਦਾਰ ਜਾਜਕਾਂ ਦੇ ਸਮੇਂ, ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ ਪਹੁੰਚਿਆ।
3 He went through the whole Jordan region, preaching a baptism of repentance for the forgiveness of sins, ਅਤੇ ਉਹ ਯਰਦਨ ਦੇ ਸਾਰੇ ਆਲੇ-ਦੁਆਲੇ ਦੇ ਖੇਤਰ ਵਿੱਚ ਗਿਆ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਰਿਹਾ।
4 as it is written in the book of the words of Isaiah the prophet: "A voice of one calling in the wilderness: Prepare the way for the Lord, make his paths straight. ਜਿਸ ਤਰ੍ਹਾਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿੱਧੇ ਕਰੋ”।
5 Every valley will be filled in, and every mountain and hill made low. The crooked roads will become straight, and the rough ways smooth, ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਟੇਡੇ ਮੇਢੇ ਅਤੇ ਖੁਰਦਲੇ ਰਸਤੇ ਸਿੱਧੇ ਅਤੇ ਪੱਧਰੇ ਕੀਤੇ ਜਾਣਗੇ,
6 and all flesh will see the salvation of our Father." ਅਤੇ ਸਭ ਲੋਕ ਪਰਮੇਸ਼ੁਰ ਦੀ ਮੁਕਤੀ ਵੇਖਣਗੇ।
7 John said then to the crowds coming to be baptized by him: "You brood of vipers! Who warned you to flee the coming wrath? ਤਦ ਉਸ ਨੇ ਉਸ ਭੀੜ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਲਈ ਆਉਂਦੇ ਸਨ, ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?”
8 So produce fruit worthy of repentance. Don't start telling yourselves, 'We have Abraham as our father.' For I tell you, our Father can raise up children for Abraham from these stones. ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।
9 Already the axe lies at the root of the trees; every tree not bearing good fruit is cut down and thrown into the fire." ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ। ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਉਹ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
10 And the crowds asked him, "What then should we do?" ਤਦ ਲੋਕਾਂ ਨੇ ਉਸ ਤੋਂ ਪੁੱਛਿਆ, ਫੇਰ ਅਸੀਂ ਕੀ ਕਰੀਏ?
11 He replied, "Whoever has two shirts, share with the one who has none; whoever has food, do the same." ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਸ ਦੇ ਕੋਲ ਦੋ ਕੁੜਤੇ ਹੋਣ, ਉਹ ਉਸ ਨੂੰ ਦੇ ਦੇਵੇ ਜਿਸ ਦੇ ਕੋਲ ਨਹੀਂ ਹੈ ਅਤੇ ਜਿਸ ਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰ੍ਹਾਂ ਕਰੇ।
12 Tax collectors also came to be baptized, and they said to him, "Teacher, what should we do?" ਤਦ ਚੂੰਗੀ ਲੈਣ ਵਾਲੇ ਵੀ ਉਸ ਕੋਲ ਬਪਤਿਸਮਾ ਲੈਣ ਲਈ ਆਏ ਅਤੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਕੀ ਕਰੀਏ?
13 "Collect no more than you are required to," he told them. ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲੋਂ ਵੱਧ ਵਸੂਲ ਨਾ ਕਰੋ।
14 Soldiers also asked him, "And us—what should we do?" He said to them, "Don't extort anyone by force or false charges; be satisfied with your wages." ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਕਿ “ਅਸੀਂ ਕੀ ਕਰੀਏ”? ਉਸ ਨੇ ਉਨ੍ਹਾਂ ਨੂੰ ਆਖਿਆ, ਕਿਸੇ ਉੱਤੇ ਜ਼ੁਲਮ ਨਾ ਕਰੋ, ਨਾ ਕਿਸੇ ਉੱਤੇ ਝੂਠਾ ਦੋਸ਼ ਲਾਓ ਪਰ ਆਪਣੀ ਤਨਖਾਹ ਉੱਤੇ ਸੰਤੋਖ ਕਰੋ।
15 The people were expectant, all wondering in their hearts whether John himself might be the Christ. ਜਦ ਲੋਕ ਮਸੀਹ ਦੇ ਆਉਣ ਦੀ ਉਡੀਕ ਵਿੱਚ ਸਨ ਅਤੇ ਸਾਰੇ ਆਪਣੇ ਮਨ ਵਿੱਚ ਯੂਹੰਨਾ ਦੇ ਬਾਰੇ ਵਿਚਾਰ ਕਰਦੇ ਸਨ ਕਿ ਕਿਤੇ ਇਹੋ ਤਾਂ ਮਸੀਹ ਨਹੀਂ ਹੈ?
16 John answered them all, "I baptize you with water. But one stronger than I is coming—I'm not worthy to untie his sandal strap. He will baptize you with the Holy Spirit and fire. ਤਦ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਤੇ ਕਿਹਾ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਇੱਕ ਬਲਵੰਤ ਮੇਰੇ ਮਗਰੋਂ ਆਉਂਦਾ ਹੈ, ਜਿਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਮੈਂ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
17 Winnowing fork in hand, he will clear his threshing floor, gather the wheat into his barn, but burn the chaff with fire that can't be put out." ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਕਣਕ ਨੂੰ ਆਪਣੇ ਗੋਦਾਮ ਵਿੱਚ ਜਮਾਂ ਕਰੇਗਾ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।
18 And with many other words of exhortation, John proclaimed the good news to the people. ਫੇਰ ਉਹ ਹੋਰ ਬਥੇਰੀਆਂ ਗੱਲਾਂ ਨਾਲ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਰਿਹਾ।
19 But John confronted Herod the tetrarch about Herodias, his brother's wife, and about all the evil Herod had done, ਪਰ ਰਾਜਾ ਹੇਰੋਦੇਸ ਨੇ ਆਪਣੇ ਭਰਾ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਅਤੇ ਸਾਰੀਆਂ ਬੁਰਾਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਸ ਦੇ ਕੋਲੋਂ ਬੇਇੱਜ਼ਤ ਹੋ ਕੇ
20 Herod added this to all the rest: he locked John up in prison. ਸਭ ਤੋਂ ਵੱਧ ਇਹ ਵੀ ਕੀਤਾ ਜੋ ਯੂਹੰਨਾ ਨੂੰ ਕੈਦ ਕਰ ਦਿੱਤਾ।
21 When all the people were baptized, Jesus was baptized too. As he prayed, heaven opened, ਜਦ ਸਭ ਲੋਕ ਬਪਤਿਸਮਾ ਲੈ ਹਟੇ ਅਤੇ ਯਿਸੂ ਵੀ ਬਪਤਿਸਮਾ ਲੈ ਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਜਿਹਾ ਹੋਇਆ ਕਿ ਅਕਾਸ਼ ਖੁੱਲ੍ਹ ਗਿਆ
22 and the Holy Spirit descended on him in bodily form like a dove. And a voice came from heaven: "You are my beloved Son; in you I delight." ਅਤੇ ਪਵਿੱਤਰ ਆਤਮਾ ਦੇਹ ਦਾ ਰੂਪ ਧਾਰ ਕੇ ਘੁੱਗੀ ਵਾਂਗੂੰ ਉਸ ਉੱਤੇ ਉੱਤਰਿਆ ਅਤੇ ਇੱਕ ਸਵਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।
23 Jesus was about thirty when he began his ministry, the son—so it was thought—of Joseph, son of Heli, ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਸਾਲਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤਰ ਸੀ ਜਿਹੜਾ ਏਲੀ ਦਾ ਸੀ।
24 the son of Matthat, the son of Levi, the son of Melchi, the son of Jannai, the son of Joseph, ਉਹ ਮੱਥਾਤ ਦਾ, ਉਹ ਲੇਵੀ ਦਾ, ਉਹ ਮਲਕੀ ਦਾ, ਉਹ ਯੰਨਾਈ ਦਾ, ਉਹ ਯੂਸੁਫ਼ ਦਾ,
25 the son of Mattathias, the son of Amos, the son of Nahum, the son of Esli, the son of Naggai, ਉਹ ਮੱਤਿਥਯਾਹ ਦਾ, ਉਹ ਆਮੋਸ ਦਾ, ਉਹ ਨਹੂਮ ਦਾ, ਉਹ ਹਸਲੀ ਦਾ, ਉਹ ਨੱਗਈ ਦਾ,
26 the son of Maath, the son of Mattathias, the son of Semein, the son of Josech, the son of Joda, ਉਹ ਮਾਹਥ ਦਾ, ਉਹ ਮੱਤਿਥਯਾਹ ਦਾ, ਉਹ ਸ਼ਿਮਈ ਦਾ, ਉਹ ਯੋਸੇਕ ਦਾ, ਉਹ ਯਹੂਦਾਹ ਦਾ,
27 the son of Joanan, the son of Rhesa, the son of Zerubbabel, the son of Shealtiel, the son of Neri, ਉਹ ਯੋਹਾਨਾਨ ਦਾ, ਉਹ ਰੇਸਹ ਦਾ, ਉਹ ਜ਼ਰੁੱਬਾਬਲ ਦਾ, ਉਹ ਸ਼ਅਲਤੀਏਲ ਦਾ, ਉਹ ਨੇਰੀ ਦਾ,
28 the son of Melchi, the son of Addi, the son of Cosam, the son of Elmadam, the son of Er, ਉਹ ਮਲਕੀ ਦਾ, ਉਹ ਅੱਦੀ ਦਾ, ਉਹ ਕੋਸਾਮ ਦਾ, ਉਹ ਅਲਮੋਦਾਮ ਦਾ, ਉਹ ਏਰ ਦਾ,
29 the son of Joshua, the son of Eliezer, the son of Jorim, the son of Matthat, the son of Levi, ਉਹ ਯੋਸੇ ਦਾ, ਉਹ ਅਲੀਆਜ਼ਰ ਦਾ, ਉਹ ਯੋਰਾਮ ਦਾ, ਉਹ ਮੱਥਾਤ ਦਾ, ਉਹ ਲੇਵੀ ਦਾ,
30 the son of Simeon, the son of Judah, the son of Joseph, the son of Jonam, the son of Eliakim, ਉਹ ਸ਼ਿਮਉਨ ਦਾ, ਉਹ ਯਹੂਦਾਹ ਦਾ, ਉਹ ਯੂਸੁਫ਼ ਦਾ, ਉਹ ਯੋਨਾਨ ਦਾ, ਉਹ ਅਲਯਾਕੀਮ ਦਾ,
31 the son of Melea, the son of Menna, the son of Mattatha, the son of Nathan, the son of David, ਉਹ ਮਲਯੇ ਦਾ, ਉਹ ਮੇਨਾਨ ਦਾ, ਉਹ ਮੱਤਥੇ ਦਾ, ਉਹ ਨਾਥਾਨ ਦਾ, ਉਹ ਦਾਊਦ ਦਾ,
32 the son of Jesse, the son of Obed, the son of Boaz, the son of Salmon, the son of Nahshon, ਉਹ ਯੱਸੀ ਦਾ, ਉਹ ਓਬੇਦ ਦਾ, ਉਹ ਬੋਅਜ਼ ਦਾ, ਉਹ ਸਲਮੋਨ ਦਾ, ਉਹ ਨਹਸ਼ੋਨ ਦਾ,
33 the son of Amminadab, the son of Admin, the son of Arni, the son of Hezron, the son of Perez, the son of Judah, ਉਹ ਅੰਮੀਨਾਦਾਬ ਦਾ, ਉਹ ਅਰਨੀ ਦਾ, ਉਹ ਹਸਰੋਨ ਦਾ, ਉਹ ਫ਼ਰਸ ਦਾ, ਉਹ ਯਹੂਦਾਹ ਦਾ,
34 the son of Jacob, the son of Isaac, the son of Abraham, the son of Terah, the son of Nahor, ਉਹ ਯਾਕੂਬ ਦਾ, ਉਹ ਇਸਹਾਕ ਦਾ, ਉਹ ਅਬਰਾਹਾਮ ਦਾ, ਉਹ ਤਾਰਹ ਦਾ, ਉਹ ਨਹੋਰ ਦਾ,
35 the son of Serug, the son of Reu, the son of Peleg, the son of Eber, the son of Shelah, ਉਹ ਸਰੂਗ ਦਾ, ਉਹ ਰਊ ਦਾ, ਉਹ ਪਲਗ ਦਾ, ਉਹ ਏਬਰ ਦਾ, ਉਹ ਸ਼ਲਹ ਦਾ,
36 the son of Cainan, the son of Arphaxad, the son of Shem, the son of Noah, the son of Lamech, ਉਹ ਕੇਨਾਨ ਦਾ, ਉਹ ਅਰਪਕਸ਼ਾਦ ਦਾ, ਉਹ ਸ਼ੇਮ ਦਾ, ਉਹ ਨੂਹ ਦਾ, ਉਹ ਲਾਮਕ ਦਾ,
37 the son of Methuselah, the son of Enoch, the son of Jared, the son of Mahalalel, the son of Cainan, ਉਹ ਮਥੂਸਲਹ ਦਾ, ਉਹ ਹਨੋਕ ਦਾ, ਉਹ ਯਰਦ ਦਾ, ਉਹ ਮਹਲਲੇਲ ਦਾ, ਉਹ ਕੇਨਾਨ ਦਾ,
38 the son of Enosh, the son of Seth, the son of Adam, the son of our Father. ਉਹ ਅਨੋਸ਼ ਦਾ, ਉਹ ਸੇਥ ਦਾ, ਉਹ ਆਦਮ ਦਾ, ਉਹ ਪਰਮੇਸ਼ੁਰ ਦਾ ਪੁੱਤਰ ਸੀ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]