Skip to content
The Believer's Library

Indian Revised Version (IRV) Punjabi - 2019

Numbers 2 IRVPun

Show IRVPun only
Verse × ×
1 Then our Father spoke to Moses and Aaron, saying: ਫੇਰ ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ
2 "The Israelites are to camp, each by his standard, with banners of their ancestral houses, facing the tent of meeting all around, they are to camp. ਕਿ ਇਸਰਾਏਲੀਆਂ ਦਾ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਨਿਸ਼ਾਨਾਂ ਨਾਲ ਆਪਣਾ ਤੰਬੂ ਖੜ੍ਹਾ ਕਰੇ। ਮੰਡਲੀ ਦੇ ਤੰਬੂ ਦੇ ਸਾਹਮਣੇ ਅਤੇ ਆਲੇ-ਦੁਆਲੇ ਉਹ ਤੰਬੂ ਲਾਉਣ।
3 "To the east, toward sunrise: the camp of Judah, by their divisions, under its standard. Leader of Judah's people: Nahshon son of Amminadab. ਜਿਹੜੇ ਸੂਰਜ ਦੇ ਚੜ੍ਹਦੇ ਪਾਸੇ ਡੇਰਾ ਲਾਉਣ, ਜਿਹੜੇ ਯਹੂਦਾਹ ਦੇ ਡੇਰੇ ਦੇ ਹੋਣ ਉਹ ਆਪਣੀਆਂ ਸੈਨਾਂ ਅਨੁਸਾਰ ਯਹੂਦਾਹ ਦੇ ਝੰਡੇ ਦੇ ਹੋਣ ਅਤੇ ਯਹੂਦਾਹ ਦੇ ਲੋਕਾਂ ਦਾ ਪ੍ਰਧਾਨ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਹੋਵੇ।
4 His division, those counted, numbered 74,600. ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਚੁਹੱਤਰ ਹਜ਼ਾਰ ਛੇ ਸੌ ਸਨ।
5 "Camping next to him: the tribe of Issachar; the leader of Issachar's sons is Nethanel son of Zuar. ਜਿਹੜੇ ਉਸ ਦੇ ਕੋਲ ਡੇਰਾ ਲਾਉਣ ਉਹ ਯਿੱਸਾਕਾਰ ਦੇ ਗੋਤ ਦੇ ਹੋਣ ਅਤੇ ਯਿੱਸਾਕਾਰ ਦੇ ਲੋਕਾਂ ਦਾ ਪ੍ਰਧਾਨ ਸੂਆਰ ਦਾ ਪੁੱਤਰ ਨਥਨਿਏਲ ਹੋਵੇ।
6 His division, those counted, numbered 54,400. ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਚੁਰੰਜਾ ਹਜ਼ਾਰ ਚਾਰ ਸੌ ਸਨ।
7 "Then the tribe of Zebulun; leader of Zebulun's sons: Eliab son of Helon. ਜ਼ਬੂਲੁਨ ਦੇ ਗੋਤ ਯਿੱਸਾਕਾਰ ਦੇ ਕੋਲ ਰਹਿਣ, ਜ਼ਬੂਲੁਨ ਦੇ ਲੋਕਾਂ ਦਾ ਪ੍ਰਧਾਨ ਹੇਲੋਨ ਦਾ ਪੁੱਤਰ ਅਲੀਆਬ ਹੋਵੇ।
8 His division, those counted, numbered 57,400. ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਸਤਵੰਜਾ ਹਜ਼ਾਰ ਚਾਰ ਸੌ ਸਨ।
9 "All counted in Judah's camp: 186,400, by their divisions. They set out first. ਯਹੂਦਾਹ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਛਿਆਸੀ ਹਜ਼ਾਰ ਚਾਰ ਸੌ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ। ਪਹਿਲਾਂ ਉਹ ਕੂਚ ਕਰਨ।
10 "South side: the banner of Reuben's camp, by divisions. Leader of Reuben's people: Elizur son of Shedeur. ਰਊਬੇਨ ਦੇ ਡੇਰੇ ਦਾ ਝੰਡਾ ਦੱਖਣ ਵੱਲ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਰਊਬੇਨ ਦੇ ਲੋਕਾਂ ਦਾ ਪ੍ਰਧਾਨ ਸ਼ਦੇਊਰ ਦਾ ਪੁੱਤਰ ਅਲੀਸੂਰ ਹੋਵੇ।
11 His division, those counted, numbered 46,500. ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਛਿਆਲੀ ਹਜ਼ਾਰ ਪੰਜ ਸੌ ਸਨ।
12 "Camping beside him: the tribe of Simeon; leader of Simeon's people, Shelumiel son of Zurishaddai. ਜਿਹੜੇ ਉਸ ਕੋਲ ਡੇਰਾ ਲਾਉਣ ਉਹ ਸ਼ਿਮਓਨ ਦੇ ਗੋਤ ਦੇ ਹੋਣ ਅਤੇ ਸ਼ਿਮਓਨ ਦੇ ਲੋਕਾਂ ਦਾ ਪ੍ਰਧਾਨ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਹੋਵੇ।
13 His division, those counted, numbered 59,300. ਉਹ ਦੀ ਸੈਨਾਂ ਦੇ ਗਿਣੇ ਹੋਏ ਲੋਕ ਉਣਾਹਠ ਹਜ਼ਾਰ ਤਿੰਨ ਸੌ ਸਨ।
14 "Then the tribe of Gad: leader of Gad's people, Eliasaph son of Deuel. ਫੇਰ ਗਾਦ ਦਾ ਗੋਤ ਅਤੇ ਗਾਦ ਦੇ ਲੋਕਾਂ ਦਾ ਪ੍ਰਧਾਨ ਰਊਏਲ ਦਾ ਪੁੱਤਰ ਅਲਯਾਸਾਫ਼ ਹੋਵੇ।
15 His division, those counted, numbered 45,650. ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਪੰਤਾਲੀ ਹਜ਼ਾਰ ਛੇ ਸੌ ਪੰਜਾਹ ਸਨ।
16 "Those counted in Reuben's camp, by their divisions: 151,450. They set out second. ਰਊਬੇਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਇਕਵੰਜਾ ਹਜ਼ਾਰ ਚਾਰ ਸੌ ਪੰਜਾਹ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ ਅਤੇ ਦੂਜੇ ਉਹ ਕੂਚ ਕਰਨ।
17 "Then the tent of meeting sets out, with the Levites' camp in the middle of the camps. They set out in the order they camp, each in place, under their banners. ਫੇਰ ਮਿਲਾਪ ਵਾਲੇ ਤੰਬੂ ਦਾ ਕੂਚ ਹੋਵੇ ਅਤੇ ਲੇਵੀਆਂ ਦਾ ਡੇਰਾ ਡੇਰਿਆਂ ਦੇ ਵਿਚਕਾਰ ਹੋਵੇ। ਜਿਵੇਂ ਉਨ੍ਹਾਂ ਨੇ ਡੇਰੇ ਲਾਏ ਉਸੇ ਤਰ੍ਹਾਂ ਉਹ ਕੂਚ ਕਰਨ। ਹਰ ਮਨੁੱਖ ਆਪਣੇ ਥਾਂ ਵਿੱਚ ਆਪਣੇ ਝੰਡਿਆਂ ਕੋਲ ਹੋਵੇ।
18 "West side: Ephraim's camp standard, by their divisions; leader of Ephraim's people is Elishama son of Ammihud. ਇਫ਼ਰਾਈਮ ਦੇ ਡੇਰੇ ਦਾ ਝੰਡਾ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਪੱਛਮ ਪਾਸੇ ਵੱਲ ਹੋਵੇ ਅਤੇ ਇਫ਼ਰਾਈਮ ਦੇ ਲੋਕਾਂ ਦਾ ਪ੍ਰਧਾਨ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਹੋਵੇ।
19 His division, those counted, numbered 40,500. ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਚਾਲ੍ਹੀ ਹਜ਼ਾਰ ਪੰਜ ਸੌ ਸਨ।
20 "Beside him: the tribe of Manasseh, led by Gamaliel son of Pedahzur. ਫੇਰ ਉਹ ਦੇ ਨੇੜ੍ਹੇ ਮਨੱਸ਼ਹ ਦਾ ਗੋਤ ਹੋਵੇ ਅਤੇ ਮਨੱਸ਼ਹ ਦੇ ਲੋਕਾਂ ਦਾ ਪ੍ਰਧਾਨ ਪਦਾਹਸੂਰ ਦਾ ਪੁੱਤਰ ਗਮਲੀਏਲ ਹੋਵੇ।
21 His division, those counted, numbered 32,200. ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਬੱਤੀ ਹਜ਼ਾਰ ਦੋ ਸੌ ਸਨ।
22 "Then the tribe of Benjamin, led by Abidan son of Gideoni. ਫੇਰ ਬਿਨਯਾਮੀਨ ਦਾ ਗੋਤ ਹੋਵੇ ਅਤੇ ਬਿਨਯਾਮੀਨ ਦੇ ਲੋਕਾਂ ਦਾ ਪ੍ਰਧਾਨ ਗਿਦਓਨੀ ਦਾ ਪੁੱਤਰ ਅਬੀਦਾਨ ਹੋਵੇ।
23 His division, those counted, numbered 35,400. ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਪੈਂਤੀ ਹਜ਼ਾਰ ਚਾਰ ਸੌ ਸਨ।
24 "All counted in Ephraim's camp: 108,100, by their divisions. They set out third. ਇਫ਼ਰਾਈਮ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਅੱਠ ਹਜ਼ਾਰ ਇੱਕ ਸੌ, ਉਨ੍ਹਾਂ ਦੀਆਂ ਸੈਨਾਂ ਦੇ ਅਨੁਸਾਰ ਸਨ। ਤੀਜੇ ਉਹ ਕੂਚ ਕਰਨ।
25 "Dan's camp standard stands on the north side, by divisions. Ahiezer son of Ammishaddai leads Dan's people. ਦਾਨ ਦੇ ਡੇਰੇ ਦਾ ਝੰਡਾ ਉੱਤਰ ਦੇ ਪਾਸੇ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਦਾਨ ਦੇ ਲੋਕਾਂ ਦਾ ਪ੍ਰਧਾਨ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਹੋਵੇ।
26 His division, those counted, numbered 62,700. ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਬਾਹਠ ਹਜ਼ਾਰ ਸੱਤ ਸੌ ਸਨ।
27 "Camping next to it: the tribe of Asher, its leader Pagiel son of Ochran. ਜਿਹੜੇ ਉਹ ਦੇ ਕੋਲ ਡੇਰਾ ਲਾਉਣ ਉਹ ਆਸ਼ੇਰ ਦੇ ਗੋਤ ਦੇ ਹੋਣ ਅਤੇ ਆਸ਼ੇਰ ਦੇ ਲੋਕਾਂ ਦਾ ਪ੍ਰਧਾਨ ਆਕਰਾਨ ਦਾ ਪੁੱਤਰ ਪਗੀਏਲ ਹੋਵੇ।
28 His division, those counted, numbered 41,500. ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਇੱਕਤਾਲੀ ਹਜ਼ਾਰ ਪੰਜ ਸੌ ਸਨ।
29 "Then the tribe of Naphtali; Naphtali's leader is Ahira son of Enan. ਫੇਰ ਨਫ਼ਤਾਲੀ ਦਾ ਗੋਤ ਅਤੇ ਨਫ਼ਤਾਲੀ ਦੇ ਲੋਕਾਂ ਦਾ ਪ੍ਰਧਾਨ ਏਨਾਨ ਦਾ ਪੁੱਤਰ ਅਹੀਰਾ ਹੋਵੇ।
30 His division, those counted, numbered 53,400. ਉਹ ਦੀ ਸੈਨਾਂ ਦੇ ਗਿਣੇ ਹੋਏ ਲੋਕ ਤਿਰਵੰਜਾ ਹਜ਼ਾਰ ਚਾਰ ਸੌ ਸਨ।
31 "All counted in Dan's camp: 157,600. They set out last, by their standards." ਦਾਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਸਤਵੰਜਾ ਹਜ਼ਾਰ ਛੇ ਸੌ ਸਨ। ਉਹ ਸਭ ਦੇ ਪਿੱਛੋਂ ਆਪਣੇ ਝੰਡਿਆਂ ਦੇ ਨਾਲ ਕੂਚ ਕਰਨ।
32 These are Israelites counted by their clans, all camp divisions: 603,550. ਇਹ ਉਹ ਇਸਰਾਏਲੀ ਹਨ, ਜਿਹੜੇ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਅਨੁਸਾਰ ਗਿਣੇ ਗਏ, ਡੇਰਿਆਂ ਦੇ ਸਾਰੇ ਗਿਣੇ ਹੋਏ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ।
33 But the Levites were not counted among the Israelites, just as our Father had commanded Moses. ਪਰ ਲੇਵੀ ਇਸਰਾਏਲੀਆਂ ਵਿੱਚ ਗਿਣੇ ਨਾ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
34 So the Israelites did all our Father commanded Moses. So they camped by their standards, and so they set out, each by clan, by ancestral family. ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ, ਇਸਰਾਏਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਆਪਣੇ-ਆਪਣੇ ਝੰਡਿਆਂ ਦੇ ਕੋਲ ਡੇਰਿਆਂ ਨੂੰ ਖੜ੍ਹਾ ਕਰਦੇ ਅਤੇ ਕੂਚ ਕਰਦੇ ਸਨ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]