Skip to content
The Believer's Library

Indian Revised Version (IRV) Punjabi - 2019

Numbers 28 IRVPun

Show IRVPun only
Verse × ×
1 Our Father said to Moses, ਯਹੋਵਾਹ ਨੇ ਮੂਸਾ ਨੂੰ ਆਖਿਆ,
2 "Command the Israelites, say to them: Be sure to present my offering, my food for my food offerings, a pleasing aroma to me, at its set time. ਤੂੰ ਇਸਰਾਏਲੀਆਂ ਨੂੰ ਹੁਕਮ ਦੇ ਕੇ, ਉਨ੍ਹਾਂ ਨੂੰ ਆਖ ਕਿ ਮੇਰਾ ਚੜ੍ਹਾਵਾ ਅਰਥਾਤ ਮੇਰਾ ਭੋਜਨ ਅੱਗ ਦੀ ਭੇਟ ਲਈ, ਜਿਹੜੀ ਮੇਰੇ ਲਈ ਸੁਗੰਧਤਾ ਹੋਵੇ ਯਾਦ ਰੱਖੋ ਤਾਂ ਜੋ ਠਹਿਰਾਏ ਹੋਏ ਸਮੇਂ ਉੱਤੇ ਤੁਸੀਂ ਮੇਰੇ ਲਈ ਚੜ੍ਹਾਇਆ ਕਰੋ।
3 Say to them: This is the food offering you are to present to me: two flawless year-old lambs daily, a regular burnt offering. ਅਤੇ ਤੂੰ ਉਨ੍ਹਾਂ ਨੂੰ ਆਖੀਂ, ਅੱਗ ਦੀ ਭੇਟ ਇਹ ਹੈ ਜਿਹੜੀ ਤੁਸੀਂ ਯਹੋਵਾਹ ਲਈ ਚੜ੍ਹਾਓ, ਇੱਕ-ਇੱਕ ਸਾਲ ਦੇ ਦੋ ਲੇਲੇ ਜਿਹੜੇ ਦੋਸ਼ ਰਹਿਤ ਹੋਣ, ਇਹ ਰੋਜ਼ ਦੀ ਹੋਮ ਬਲੀ ਲਈ ਹਨ।
4 Offer one lamb in the morning, the second lamb at twilight, ਇੱਕ ਲੇਲਾ ਤੂੰ ਸਵੇਰ ਨੂੰ ਚੜ੍ਹਾਵੀਂ ਅਤੇ ਦੂਜਾ ਲੇਲਾ ਤੂੰ ਸ਼ਾਮ ਨੂੰ ਚੜ੍ਹਾਵੀਂ।
5 with about two quarts of fine flour for a grain offering, mixed with about one quart of pressed oil. ਏਫ਼ਾਹ ਦਾ ਦਸਵੰਧ ਮੈਦੇ ਦਾ, ਮੈਦੇ ਦੀ ਭੇਟ ਲਈ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਵਿੱਚ ਮਿਲਿਆ ਹੋਇਆ।
6 A regular burnt offering, ordained at Mount Sinai for a pleasing aroma, a food offering to me. ਇਹ ਸਦੀਪਕਾਲ ਹੋਮ ਬਲੀ ਹੈ ਜਿਹੜੀ ਸੀਨਈ ਦੀ ਪਰਬਤ ਉੱਤੇ ਠਹਿਰਾਈ ਗਈ ਕਿ ਉਹ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਬਲੀ ਹੋਵੇ।
7 Its drink offering is a quart for each lamb; pour it out to me in the holy place as strong drink. ਉਹ ਦੇ ਪੀਣ ਦੀ ਭੇਟ ਹੀਨ ਦੀ ਚੌਥਾਈ ਇੱਕ ਭੇਡ ਦੇ ਬੱਚੇ ਲਈ ਹੋਵੇ ਅਤੇ ਪਵਿੱਤਰ ਸਥਾਨ ਵਿੱਚ ਤੂੰ ਉਹ ਨੂੰ ਯਹੋਵਾਹ ਲਈ ਤੁੰਦ ਮਧ ਦੇ ਪੀਣ ਦੀ ਭੇਟ ਕਰਕੇ ਡੋਹਲ ਦੇਈਂ।
8 Offer the second lamb at twilight, with a grain offering and drink offering like the morning's, a food offering, a pleasing aroma to me. ਅਤੇ ਦੂਜਾ ਲੇਲਾ ਸ਼ਾਮਾਂ ਨੂੰ ਚੜ੍ਹਾਈਂ। ਸਵੇਰ ਦੇ ਮੈਦੇ ਦੀ ਭੇਟ ਵਾਂਗੂੰ ਅਤੇ ਉਸ ਦੇ ਪੀਣ ਦੀ ਭੇਟ ਵਾਂਗੂੰ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਕਰਕੇ ਚੜ੍ਹਾਈਂ।
9 "On the Sabbath, offer two flawless year-old lambs, about four quarts of fine flour mixed with oil as grain offering, plus its drink offering. ਅਤੇ ਸਬਤ ਦੇ ਦਿਨ ਤੂੰ ਦੋ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ, ਤੇਲ ਮਿਲੇ ਹੋਏ ਮੈਦੇ ਦੇ ਦੋ ਦਸਵੰਧ, ਮੈਦੇ ਦੀ ਬਲੀ ਲਈ ਨਾਲੇ ਉਸ ਦੇ ਪੀਣ ਦੀ ਭੇਟ ਚੜ੍ਹਾਓ।
10 The burnt offering for each Sabbath, besides the regular burnt offering and its drink offering. ਇਹ ਹਰ ਸਬਤ ਦੀ ਹੋਮ ਦੀ ਬਲੀ ਹੋਵੇ, ਨਾਲੇ ਸਦੀਪਕਾਲ ਹੋਮ ਦੀ ਬਲੀ ਅਤੇ ਉਸ ਦੇ ਪੀਣ ਦੀ ਭੇਟ ਹੋਵੇ।
11 "On the first of each of your months, offer me a burnt offering: two young bulls, one ram, seven male lambs a year old, without defect, ਆਪਣੇ ਮਹੀਨਿਆਂ ਦੀ ਸ਼ੁਰੂਆਤ ਵਿੱਚ ਤੁਸੀਂ ਯਹੋਵਾਹ ਲਈ ਹੋਮ ਦੀ ਬਲੀ ਲਈ ਦੋ ਵਹਿੜੇ ਅਤੇ ਇੱਕ ਭੇਡੂ ਅਤੇ ਸੱਤ ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਇਆ ਕਰੋ।
12 about six quarts of fine flour mixed with oil as a grain offering for each bull, about four quarts of fine flour mixed with oil as a grain offering for the one ram, ਅਤੇ ਹਰ ਇੱਕ ਵਹਿੜੇ ਦੇ ਮੈਦੇ ਦੀ ਭੇਟ ਲਈ ਤਿੰਨ ਦਸਵੰਧ ਤੇਲ ਮਿਲੇ ਹੋਏ ਮੈਦੇ ਦੇ ਹੋਣ ਅਤੇ ਹਰ ਭੇਡੂ ਦੇ ਮੈਦੇ ਦੀ ਭੇਟ ਲਈ ਦੋ ਦਸਵੰਧ ਤੇਲ ਮਿਲੇ ਹੋਏ ਮੈਦੇ ਦੇ ਹੋਣ।
13 and two quarts of fine flour mixed with oil as a grain offering for each lamb - a burnt offering, a pleasing aroma, a food offering to me. ਹਰ ਭੇਡ ਦੇ ਬੱਚੇ ਦੇ ਮੈਦੇ ਦੀ ਭੇਟ ਲਈ ਇੱਕ ਦਸਵੰਧ ਮੈਦੇ ਦਾ ਤੇਲ ਮਿਲਿਆ ਹੋਇਆ ਹੋਵੇ। ਇਹ ਹੋਮ ਦੀ ਬਲੀ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਹੋਵੇਗੀ।
14 Their drink offerings: two quarts of wine for the bull, just over a quart for the ram, and a quart for the lamb. This is the burnt offering for the new moon, month by month, all year. ਉਨ੍ਹਾਂ ਦੇ ਪੀਣ ਦੀਆਂ ਭੇਟਾਂ ਹਰ ਵਹਿੜੇ ਲਈ ਅੱਧਾ ਹੀਨ ਮਧ ਅਤੇ ਹਰ ਭੇਡੂ ਲਈ ਹੀਨ ਦੀ ਤਿਹਾਈ ਅਤੇ ਹਰ ਭੇਡ ਦੇ ਬੱਚੇ ਲਈ ਹੀਨ ਦੀ ਚੌਥਾਈ ਹੋਵੇ। ਇਹ ਸਾਰੇ ਸਾਲ ਦੇ ਹਰ ਮਹੀਨੇ ਦੀ ਹੋਮ ਦੀ ਬਲੀ ਹੋਵੇ।
15 Offer me one male goat as a sin offering, besides the regular burnt offering and its drink offering. ਅਤੇ ਯਹੋਵਾਹ ਲਈ ਪਾਪ ਬਲੀ ਇੱਕ ਬੱਕਰਾ ਹੋਵੇ। ਸਦੀਪਕਾਲ ਹੋਮ ਦੀ ਬਲੀ ਦੇ ਨਾਲ ਇਹ ਅਤੇ ਉਸ ਦੇ ਪੀਣ ਦੀ ਭੇਟ ਚੜ੍ਹਾਈ ਜਾਵੇ।
16 "In the first month, on the fourteenth day of the month, is the Passover to me. ਅਤੇ ਪਹਿਲੇ ਮਹੀਨੇ ਦੇ ਚੌਧਵੇਂ ਦਿਨ ਯਹੋਵਾਹ ਦਾ ਪਸਾਹ ਹੋਵੇ।
17 On this month's fifteenth day is a feast; bread without yeast is eaten seven days. ਅਤੇ ਇਸੇ ਮਹੀਨੇ ਦੇ ਪੰਦਰਵੇਂ ਦਿਨ ਇੱਕ ਪਰਬ ਹੋਵੇ ਅਤੇ ਸੱਤ ਦਿਨ ਤੱਕ ਪਤੀਰੀ ਰੋਟੀ ਖਾਧੀ ਜਾਵੇ।
18 On the first day there is to be a holy assembly; you must do no ordinary work. ਪਹਿਲੇ ਦਿਨ ਇੱਕ ਪਵਿੱਤਰ ਸਭਾ ਹੋਵੇ। ਜਿਸ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।
19 Present me a food offering, a burnt offering: two young bulls, one ram, seven yearling male lambs; see that they are without defect. ਪਰ ਤੁਸੀਂ ਅੱਗ ਦੀ ਭੇਟ ਚੜ੍ਹਾਇਓ ਜਿਹੜੀ ਯਹੋਵਾਹ ਲਈ ਹੋਮ ਦੀ ਬਲੀ ਹੋਵੇ। ਦੋ ਵਹਿੜੇ, ਇੱਕ ਭੇਡੂ ਅਤੇ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਇਹ ਦੋਸ਼ ਰਹਿਤ ਹੋਣ।
20 Their grain offering: fine flour mixed with oil—about six quarts for the bull, four quarts for the ram, ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਮਿਲੇ ਹੋਏ ਮੈਦੇ ਦੀ ਹੋਵੇ। ਹਰੇਕ ਵੱਛੇ ਲਈ ਤਿੰਨ ਦਸਵੰਧ, ਹਰੇਕ ਮੇਂਢੇ ਲਈ ਦੋ ਦਸਵੰਧ ਚੜ੍ਹਾਓ।
21 and with each of the seven lambs, about two quarts; ਤੂੰ ਸੱਤਾਂ ਲੇਲਿਆਂ ਵਿੱਚੋਂ ਹਰ ਭੇਡ ਦੇ ਬੱਚੇ ਲਈ ਇੱਕ ਦਸਵੰਧ ਚੜ੍ਹਾ
22 and one male goat as a sin offering to make atonement for you. ਅਤੇ ਇੱਕ ਬੱਕਰਾ ਤੁਹਾਡੇ ਪ੍ਰਾਸਚਿਤ ਲਈ ਪਾਪ ਬਲੀ ਹੋਵੇ।
23 Offer these in addition to the morning burnt offering, which is the regular burnt offering. ਅਤੇ ਸਵੇਰ ਦੀ ਹੋਮ ਦੀ ਬਲੀ ਤੋਂ ਬਿਨ੍ਹਾਂ ਜਿਹੜੀ ਸਦੀਪਕਾਲ ਹੋਮ ਬਲੀ ਹੈ ਤੁਸੀਂ ਇਨ੍ਹਾਂ ਨੂੰ ਚੜ੍ਹਾਇਓ।
24 Do this daily for seven days—food, a pleasing aroma to me—besides the regular burnt offering and its drink offering. ਇਸੇ ਤਰ੍ਹਾਂ ਤੁਸੀਂ ਸੱਤਾਂ ਦਿਨਾਂ ਤੱਕ ਯਹੋਵਾਹ ਲਈ ਪਰਸ਼ਾਦ ਚੜ੍ਹਾਇਓ ਜਿਹੜਾ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ ਅਤੇ ਇਹ ਹੋਮ ਬਲੀ ਅਤੇ ਪੀਣ ਦੀ ਭੇਟ ਦੇ ਬਿਨ੍ਹਾਂ ਚੜ੍ਹਾਇਆ ਜਾਵੇ।
25 On the seventh day you are to hold a holy assembly; you must do no ordinary work. ਸੱਤਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ। ਉਸ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।
26 "On the day of firstfruits, when you bring me a new grain offering at your Feast of Weeks, hold a holy assembly; do no ordinary work. ਪਹਿਲੇ ਫ਼ਲਾਂ ਦੇ ਦਿਨ ਜਦ ਤੁਸੀਂ ਆਪਣੇ ਅਠਵਾਰਿਆਂ ਦੇ ਪਰਬ ਵਿੱਚ ਯਹੋਵਾਹ ਲਈ ਨਵੀਂ ਮੈਦੇ ਦੀ ਭੇਟ ਚੜ੍ਹਾਓ ਤਾਂ ਤੁਹਾਡੀ ਇੱਕ ਪਵਿੱਤਰ ਸਭਾ ਹੋਵੇ। ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।
27 Present a burnt offering, a pleasing aroma to me: two young bulls, one ram, seven year-old male lambs. ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਇਓ ਅਰਥਾਤ ਦੋ ਜੁਆਨ ਬਲ਼ਦ, ਇੱਕ ਛੱਤਰਾ ਅਤੇ ਇੱਕ ਸਾਲ ਦੇ ਸੱਤ ਲੇਲੇ
28 With them comes a grain offering of fine flour mixed with oil: about six quarts for each bull, about four quarts for the one ram, ਨਾਲੇ ਉਨ੍ਹਾਂ ਦੀ ਤੇਲ ਮਿਲੇ ਹੋਏ ਮੈਦੇ ਦੀ ਭੇਟ। ਹਰ ਵਹਿੜੇ ਲਈ ਤਿੰਨ ਦਸਵੰਧ ਅਤੇ ਹਰ ਭੇਡੂ ਲਈ ਦੋ ਦਸਵੰਧ।
29 and about two quarts for each of the seven lambs; ਉਨ੍ਹਾਂ ਸੱਤਾਂ ਭੇਡ ਦੇ ਬੱਚਿਆਂ ਵਿੱਚੋਂ ਹਰ ਭੇਡ ਦੇ ਬੱਚੇ ਲਈ ਇੱਕ ਦਸਵੰਧ।
30 with one male goat to make atonement for you. ਨਾਲੇ ਇੱਕ ਬੱਕਰਾ ਤੁਹਾਡੇ ਪ੍ਰਾਸਚਿਤ ਲਈ ਚੜ੍ਹਾਇਆ ਜਾਵੇ।
31 Offer these besides the regular burnt offering and its grain offering; see that they're flawless, with their drink offerings." ਹੋਮ ਬਲੀ ਅਤੇ ਉਸ ਦੇ ਮੈਦੇ ਦੀ ਭੇਟ ਤੋਂ ਬਿਨ੍ਹਾਂ ਤੁਸੀਂ ਉਨ੍ਹਾਂ ਨੂੰ ਜਿਹੜੇ ਦੋਸ਼ ਰਹਿਤ ਹੋਣ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਚੜ੍ਹਾਇਆ ਕਰੋ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]