Skip to content
The Believer's Library

Indian Revised Version (IRV) Punjabi - 2019

Numbers 32 IRVPun

Show IRVPun only
Verse × ×
1 The sons of Reuben and sons of Gad had vast herds of livestock. Seeing the land of Jazer and land of Gilead, they noticed it suited livestock well. ਰਊਬੇਨੀਆਂ ਅਤੇ ਗਾਦੀਆਂ ਕੋਲ ਮਾਲ ਡੰਗਰ ਕਾਫ਼ੀ ਸਨ ਅਤੇ ਜਦ ਉਨ੍ਹਾਂ ਨੇ ਯਾਜ਼ੇਰ ਅਤੇ ਗਿਲਆਦ ਦੇ ਦੇਸ ਨੂੰ ਵੇਖਿਆ ਤਾਂ ਵੇਖੋ, ਉਹ ਸਥਾਨ ਪਸ਼ੂਆਂ ਲਈ ਚੰਗਾ ਸੀ।
2 The sons of Gad and sons of Reuben came and said to Moses, to Eleazar the priest, and to the community's leaders: ਉਪਰੰਤ ਗਾਦੀਆਂ ਅਤੇ ਰਊਬੇਨੀਆਂ ਨੇ ਮੂਸਾ ਅਤੇ ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਪ੍ਰਧਾਨਾਂ ਕੋਲ ਜਾ ਕੇ ਆਖਿਆ,
3 "Ataroth, Dibon, Jazer, Nimrah, Heshbon, Elealeh, Sebam, Nebo, and Beon, ਅਟਾਰੋਥ, ਦੀਬੋਨ, ਯਾਜ਼ੇਰ, ਨਿਮਰਾਹ, ਹਸ਼ਬੋਨ, ਅਲਾਲੇਹ, ਸਬਾਮ, ਨਬੋ ਅਤੇ ਬਓਨ,
4 the land our Father struck down before Israel's community—is land for livestock, and your servants have livestock." ਅਰਥਾਤ ਜਿਸ ਧਰਤੀ ਉੱਤੇ ਯਹੋਵਾਹ ਨੇ ਇਸਰਾਏਲ ਦੀ ਮੰਡਲੀ ਨੂੰ ਜਿੱਤ ਦਿੱਤੀ ਹੈ ਇਹ ਧਰਤੀ ਪਸ਼ੂਆਂ ਲਈ ਉੱਤਮ ਹੈ ਅਤੇ ਤੁਹਾਡੇ ਦਾਸਾਂ ਕੋਲ ਮਾਲ ਡੰਗਰ ਬਹੁਤ ਹਨ।
5 They said, "If we have found favor in your eyes, give this land to your servants as a possession. Don't make us cross the Jordan." ਨਾਲੇ ਉਨ੍ਹਾਂ ਨੇ ਆਖਿਆ, ਜੇ ਤੁਹਾਡੀ ਕਿਰਪਾ ਦੀ ਨਿਗਾਹ ਸਾਡੇ ਉੱਤੇ ਹੋਵੇ ਤਾਂ ਇਹ ਧਰਤੀ ਤੁਹਾਡੇ ਦਾਸਾਂ ਨੂੰ ਨਿੱਜ ਭਾਗ ਹੋਣ ਲਈ ਦਿੱਤੀ ਜਾਵੇ। ਸਾਨੂੰ ਯਰਦਨੋਂ ਪਾਰ ਨਾ ਲੰਘਾਇਓ।
6 Moses said to the sons of Gad and Reuben, "Should your brothers go to war while you sit here? ਤਾਂ ਮੂਸਾ ਨੇ ਗਾਦੀਆਂ ਅਤੇ ਰਊਬੇਨੀਆਂ ਨੂੰ ਆਖਿਆ, ਕੀ, ਤੁਹਾਡੇ ਭਰਾ ਤਾਂ ਲੜਾਈ ਵਿੱਚ ਜਾਣ ਅਤੇ ਤੁਸੀਂ ਇੱਥੇ ਬੈਠੇ ਰਹੋ?
7 Why discourage Israel from crossing into the land our Father has given them? ਤੁਸੀਂ ਇਸਰਾਏਲੀਆਂ ਨੂੰ ਉਸ ਦੇਸ ਦੇ ਵਿਖੇ ਕਿਉਂ ਨਿਰਾਸ਼ ਕਰਦੇ ਹੋ? ਜਿਹੜਾ ਯਹੋਵਾਹ ਨੇ ਉਹਨਾਂ ਨੂੰ ਦਿੱਤਾ ਹੈ।
8 This is what your fathers did when I sent them from Kadesh-barnea to see the land. ਜਦ ਮੈਂ ਤੁਹਾਡੇ ਪਿਉ ਨੂੰ ਕਾਦੇਸ਼-ਬਰਨੇਆ ਤੋਂ ਕਨਾਨ ਦੇਸ ਨੂੰ ਵੇਖਣ ਲਈ ਭੇਜਿਆ ਤਾਂ ਤੁਹਾਡੇ ਪਿਉ ਨੇ ਵੀ ਇਸੇ ਤਰ੍ਹਾਂ ਹੀ ਕੀਤਾ।
9 They went up to the Valley of Eshcol, saw the land, then discouraged the Israelites' hearts from entering the land our Father had given them. ਜਦ ਉਨ੍ਹਾਂ ਨੇ ਅਸ਼ਕੋਲ ਦੀ ਘਾਟੀ ਤੱਕ ਪਹੁੰਚ ਕੇ ਉਸ ਦੇਸ ਨੂੰ ਵੇਖਿਆ ਤਾਂ ਇਸਰਾਏਲੀਆਂ ਨੂੰ ਉਸ ਦੇਸ ਦੇ ਵਿਖੇ ਨਿਰਾਸ਼ ਕੀਤਾ, ਜਿਹੜਾ ਯਹੋਵਾਹ ਨੇ ਉਨ੍ਹਾਂ ਨੂੰ ਦਿੱਤਾ ਸੀ।
10 And our Father's anger burned that day, and he swore an oath, saying, ਤਾਂ ਉਸ ਦਿਨ ਯਹੋਵਾਹ ਦਾ ਕ੍ਰੋਧ ਭੜਕ ਉੱਠਿਆ ਅਤੇ ਉਸ ਨੇ ਸਹੁੰ ਖਾ ਕੇ ਆਖਿਆ।
11 surely the men who came up from Egypt, twenty years old and up, will not see the land I swore to give to Abraham, to Isaac, and to Jacob—because they did not fully follow me. ਕਿ ਇਹ ਮਨੁੱਖ ਜਿਹੜੇ ਮਿਸਰ ਵਿੱਚੋਂ ਨਿੱਕਲ ਕੇ ਆਏ ਹਨ ਉਹਨਾਂ ਦੇ ਵਿੱਚੋਂ ਜਿਹੜੇ ਵੀਹ ਸਾਲ ਦੇ ਅਤੇ ਉਸ ਤੋਂ ਉੱਪਰ ਦੇ ਹਨ ਉਸ ਦੇਸ ਨੂੰ ਨਹੀਂ ਵੇਖਣਗੇ ਜਿਸ ਦੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿਉਂਕਿ ਉਹ ਮੇਰੇ ਪਿੱਛੇ-ਪਿੱਛੇ ਨਹੀਂ ਚੱਲੇ।
12 None but Caleb son of Jephunneh the Kenizzite and Joshua son of Nun, for they fully followed our Father. ਯਫ਼ੁੰਨਹ ਕਨਿੱਜ਼ੀ ਦੇ ਪੁੱਤਰ ਕਾਲੇਬ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਉਸ ਦੇਸ ਨੂੰ ਵੇਖਣਗੇ ਕਿਉਂ ਜੋ ਉਹ ਯਹੋਵਾਹ ਦੇ ਪਿੱਛੇ ਪੂਰੀ ਤਰ੍ਹਾਂ ਚੱਲੇ।
13 The anger of our Father burned against Israel; he made them wander the wilderness forty years until the whole generation that had done evil before our Father had died. ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕ ਉੱਠਿਆ ਅਤੇ ਜਦੋਂ ਤੱਕ ਸਾਰੀ ਪੀੜ੍ਹੀ ਦਾ ਨਾਸ ਨਾ ਹੋ ਗਿਆ ਜਿਹਨਾਂ ਨੇ ਯਹੋਵਾਹ ਦੇ ਵਿਰੁੱਧ ਬੁਰਾਈ ਕੀਤੀ ਸੀ, ਉਸੇ ਸਮੇਂ ਤੱਕ ਅਰਥਾਤ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਫਿਰਾਉਂਦਾ ਰਿਹਾ।
14 Now you have risen up in place of your fathers, a brood of sinners, adding still more to our Father's fierce anger against Israel! ਹੁਣ ਵੇਖੋ, ਤੁਸੀਂ ਉਹਨਾਂ ਵੱਡਿਆ ਦੇ ਥਾਂ ਉੱਠੇ ਹੋ। ਹਾਂ, ਤੁਸੀਂ ਉਹਨਾਂ ਪਾਪੀ ਮਨੁੱਖਾਂ ਦੇ ਦੁਆਰਾ ਜੰਮੇ ਹੋ। ਤੁਸੀਂ ਯਹੋਵਾਹ ਦੇ ਕ੍ਰੋਧ ਨੂੰ ਇਸਰਾਏਲ ਉੱਤੇ ਬਹੁਤ ਵਧਾਓਗੇ।
15 If you turn from following him, he will leave them in the wilderness once again, and you will destroy all this people." ਜੇ ਤੁਸੀਂ ਉਸ ਦੇ ਪਿੱਛੇ ਚੱਲਣ ਤੋਂ ਹੱਟ ਜਾਓ ਤਾਂ ਉਹ ਫਿਰ ਇਨ੍ਹਾਂ ਨੂੰ ਉਜਾੜ ਵਿੱਚ ਛੱਡ ਦੇਵੇਗਾ ਇਸ ਤਰ੍ਹਾਂ ਤੁਸੀਂ ਇਸ ਸਾਰੀ ਪਰਜਾ ਦਾ ਨਾਸ ਕਰਵਾ ਦਿਓਗੇ।
16 They came to him and said, "We'll build pens here for our livestock and cities for our children. ਤਾਂ ਉਨ੍ਹਾਂ ਨੇ ਮੂਸਾ ਦੇ ਕੋਲ ਆ ਕੇ ਆਖਿਆ, ਅਸੀਂ ਇੱਥੇ ਹੀ ਆਪਣੇ ਪਸ਼ੂਆਂ ਲਈ ਵਾੜੇ ਅਤੇ ਆਪਣੇ ਬੱਚਿਆਂ ਲਈ ਸ਼ਹਿਰ ਬਣਾਵਾਂਗੇ।
17 But we will arm ourselves, ready to go ahead of the Israelites until we bring them to their place, while our children stay in fortified cities, safe from those living in the land. ਪਰ ਅਸੀਂ ਸ਼ਸਤਰ ਲੈ ਕੇ ਇਸਰਾਏਲੀਆਂ ਦੇ ਅੱਗੇ ਹੋਵਾਂਗੇ ਜਦ ਤੱਕ ਅਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਟਿਕਾਣਿਆਂ ਉੱਤੇ ਨਾ ਪਹੁੰਚਾ ਦੇਈਏ ਅਤੇ ਸਾਡੇ ਬਾਲ ਬੱਚੇ ਇਸ ਦੇਸ ਦੇ ਨਿਵਾਸੀਆਂ ਨਾਲ ਗੜ੍ਹ ਵਾਲੇ ਸ਼ਹਿਰਾਂ ਵਿੱਚ ਰਹਿਣਗੇ।
18 We will not return home until every Israelite has taken his inheritance. ਅਤੇ ਅਸੀਂ ਆਪਣਿਆਂ ਘਰਾਂ ਨੂੰ ਨਹੀਂ ਮੁੜਾਂਗੇ ਜਦੋਂ ਤੱਕ ਇਸਰਾਏਲੀਆਂ ਦਾ ਇੱਕ-ਇੱਕ ਮਨੁੱਖ ਆਪਣੀ ਜ਼ਮੀਨ ਦਾ ਮਾਲਕ ਨਾ ਹੋ ਜਾਵੇ।
19 We won't inherit with them across the Jordan and beyond, since our inheritance has come to us on this side of the Jordan, to the east." ਕਿਉਂ ਜੋ ਅਸੀਂ ਉਨ੍ਹਾਂ ਨਾਲ ਯਰਦਨ ਪਾਰ ਅਤੇ ਉਸ ਤੋਂ ਅੱਗੇ ਜ਼ਮੀਨ ਨਹੀਂ ਲਵਾਂਗੇ ਕਿਉਂ ਜੋ ਸਾਡੀ ਜ਼ਮੀਨ ਸਾਨੂੰ ਯਰਦਨ ਦੇ ਇਸ ਪਾਸੇ ਪੂਰਬ ਵੱਲ ਮਿਲ ਗਈ ਹੈ।
20 Moses said to them, "If you do this—if you arm yourselves before our Father for the war, ਤਾਂ ਮੂਸਾ ਨੇ ਉਨ੍ਹਾਂ ਨੂੰ ਆਖਿਆ, ਜੇ ਤੁਸੀਂ ਇਹ ਕੰਮ ਕਰੋ, ਜੇ ਤੁਸੀਂ ਸ਼ਸਤਰ ਲਵੋ ਅਤੇ ਯਹੋਵਾਹ ਦੇ ਅੱਗੇ ਲੜਾਈ ਲਈ ਜਾਓ।
21 and every armed man among you crosses the Jordan before our Father until he drives out his enemies from before him, ਅਤੇ ਤੁਹਾਡੇ ਵਿੱਚੋਂ ਹਰ ਇੱਕ ਸ਼ਸਤਰ ਧਾਰੀ ਹੋ ਕੇ ਯਰਦਨ ਤੋਂ ਪਾਰ ਲੰਘ ਜਾਵੇ ਜਦ ਤੱਕ ਯਹੋਵਾਹ ਆਪਣੇ ਵੈਰੀਆਂ ਨੂੰ ਆਪਣੇ ਅੱਗੋਂ ਨਾ ਕੱਢ ਦੇਵੇ।
22 and the land is subdued before our Father, afterward you may return and be free of obligation to him and to Israel, and this land will be your possession before our Father. ਅਤੇ ਦੇਸ ਯਹੋਵਾਹ ਦੇ ਵੱਸ ਵਿੱਚ ਨਾ ਹੋ ਜਾਵੇ ਤਾਂ ਇਸ ਤੋਂ ਬਾਅਦ ਤੁਸੀਂ ਮੁੜ ਸਕਦੇ ਹੋ, ਤੁਸੀਂ ਯਹੋਵਾਹ ਵੱਲੋਂ ਅਤੇ ਇਸਰਾਏਲੀਆਂ ਵੱਲੋਂ ਨਿਰਦੋਸ਼ ਠਹਿਰੋਗੇ ਅਤੇ ਇਹ ਦੇਸ ਯਹੋਵਾਹ ਅੱਗੇ ਤੁਹਾਡੀ ਆਪਣੀ ਜ਼ਮੀਨ ਹੋਵੇਗਾ।
23 But if you don't do this, look—you will have sinned against our Father, and know: your sin will overtake you. ਪਰ ਜੇ ਤੁਸੀਂ ਇਹ ਨਾ ਕਰੋ ਤਾਂ ਵੇਖੋ, ਤੁਸੀਂ ਯਹੋਵਾਹ ਦੇ ਵਿਰੁੱਧ ਪਾਪ ਕਰੋਗੇ ਅਤੇ ਜਾਣੋ ਕਿ ਤੁਹਾਡਾ ਪਾਪ ਤੁਹਾਡੇ ਉੱਤੇ ਆ ਪਵੇਗਾ।
24 Build cities for your little ones, pens for your flocks, and do what your mouth has promised." ਤੁਸੀਂ ਆਪਣੇ ਬਾਲ ਬੱਚਿਆਂ ਲਈ ਸ਼ਹਿਰ ਅਤੇ ਆਪਣੇ ਇੱਜੜਾਂ ਲਈ ਵਾੜੇ ਬਣਾਓ, ਜਿਵੇਂ ਤੁਹਾਡੇ ਮੂੰਹੋਂ ਨਿੱਕਲਿਆ ਹੈ ਉਸੇ ਤਰ੍ਹਾਂ ਕਰੋ।
25 The sons of Gad and Reuben said to Moses, "Your servants will do as my lord commands. ਗਾਦੀਆਂ ਅਤੇ ਰਊਬੇਨੀਆਂ ਨੇ ਮੂਸਾ ਨੂੰ ਆਖਿਆ, ਆਪਣੇ ਸੁਆਮੀ ਦੀ ਆਗਿਆ ਅਨੁਸਾਰ ਤੇਰੇ ਦਾਸ ਕਰਨਗੇ।
26 Our children, wives, flocks, and all our herds will stay there in the cities of Gilead, ਸਾਡੇ ਬਾਲ ਬੱਚੇ, ਸਾਡੀਆਂ ਔਰਤਾਂ, ਸਾਡੇ ਝੁੰਡ ਅਤੇ ਸਾਡੇ ਸਾਰੇ ਜਾਨਵਰ ਗਿਲਆਦ ਦੇ ਸ਼ਹਿਰਾਂ ਵਿੱਚ ਰਹਿਣਗੇ।
27 but your servants, every man armed for war, will cross before our Father to battle, as my lord says." ਪਰ ਆਪਣੇ ਸੁਆਮੀ ਦੇ ਕਹੇ ਅਨੁਸਾਰ ਤੇਰੇ ਦਾਸ ਸਾਰੇ ਦੇ ਸਾਰੇ ਯੁੱਧ ਕਰਨ ਲਈ ਸ਼ਸਤਰ ਧਾਰੀ ਹੋ ਕੇ ਯਹੋਵਾਹ ਅੱਗੇ-ਅੱਗੇ ਲੜਨ ਲਈ ਪਾਰ ਲੰਘਣਗੇ।
28 So Moses commanded Eleazar the priest, Joshua son of Nun, and the clan leaders of Israel's tribes about them. ਤਾਂ ਮੂਸਾ ਨੇ ਉਨ੍ਹਾਂ ਦੇ ਵਿਖੇ ਅਲਆਜ਼ਾਰ ਜਾਜਕ ਨੂੰ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਅਤੇ ਇਸਰਾਏਲ ਦਿਆਂ ਗੋਤਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਨੂੰ ਹੁਕਮ ਦਿੱਤਾ।
29 Moses said to them, "If Gad's and Reuben's sons cross the Jordan with you, every man armed for battle before our Father, and the land is subdued before you, then give them Gilead as their possession. ਜੇ ਗਾਦੀ ਅਤੇ ਰਊਬੇਨੀ ਤੁਹਾਡੇ ਨਾਲ ਯਰਦਨ ਤੋਂ ਪਾਰ ਲੰਘਣ, ਅਤੇ ਉਹ ਜਿਹੜੇ ਸ਼ਸਤਰ ਧਾਰੀ ਹਨ ਯਹੋਵਾਹ ਲਈ ਲੜਨ ਅਤੇ ਧਰਤੀ ਤੁਹਾਡੇ ਵੱਸ ਹੋ ਜਾਵੇ ਤਾਂ ਤੁਸੀਂ ਉਨ੍ਹਾਂ ਨੂੰ ਗਿਲਆਦ ਦੇਸ ਉਹਨਾਂ ਦੀ ਸੰਪਤੀ ਹੋਣ ਲਈ ਦੇ ਦੇਇਓ।
30 But if they won't cross over armed with you, they must take possession among you in the land of Canaan." ਪਰ ਜੇ ਉਹ ਤੁਹਾਡੇ ਨਾਲ ਸ਼ਸਤਰ ਧਾਰੀ ਹੋ ਕੇ ਪਾਰ ਨਾ ਜਾਣ ਤਾਂ ਉਹ ਤੁਹਾਡੇ ਵਿੱਚ ਕਨਾਨ ਦੇਸ ਵਿੱਚ ਜ਼ਮੀਨ ਲੈਣ।
31 Gad's and Reuben's sons answered, "We will do as our Father told your servants. ਤਾਂ ਗਾਦੀਆਂ ਅਤੇ ਰਊਬੇਨੀਆਂ ਨੇ ਉੱਤਰ ਦਿੱਤਾ, ਜਿਵੇਂ ਯਹੋਵਾਹ ਤੇਰੇ ਦਾਸਾਂ ਨੂੰ ਬੋਲਿਆ ਹੈ ਉਸੇ ਤਰ੍ਹਾਂ ਅਸੀਂ ਕਰਾਂਗੇ।
32 We ourselves will cross armed before our Father into the land of Canaan, and our inherited possession will remain ours beyond the Jordan." ਅਸੀਂ ਸ਼ਸਤਰ ਧਾਰੀ ਹੋ ਕੇ ਯਹੋਵਾਹ ਅੱਗੇ ਕਨਾਨ ਦੇਸ ਵਿੱਚ ਜਾਂਵਾਂਗੇ ਪਰ ਸਾਡੀ ਜ਼ਮੀਨ ਯਰਦਨ ਦੇ ਇਸ ਪਾਰ ਹੀ ਰਹੇ।
33 Moses gave to them—the sons of Gad, the sons of Reuben, and the half-tribe of Manasseh son of Joseph—the kingdom of Sihon king of the Amorites and the kingdom of Og king of Bashan: the land, its cities, the territories, and the cities of the country around. ਤਾਂ ਮੂਸਾ ਨੇ ਗਾਦੀਆਂ ਅਤੇ ਰਊਬੇਨੀਆਂ ਨੂੰ ਅਤੇ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਅੱਧੇ ਗੋਤ ਨੂੰ ਅਮੋਰੀਆਂ ਦੇ ਰਾਜੇ ਸੀਹੋਨ ਦੇ ਰਾਜ ਨੂੰ ਅਤੇ ਬਾਸ਼ਾਨ ਦੇ ਰਾਜੇ ਓਗ ਦੇ ਰਾਜ ਨੂੰ ਦੇ ਦਿੱਤਾ ਅਤੇ ਉਸ ਦੇ ਆਲੇ-ਦੁਆਲੇ ਦੇ ਦੇਸਾਂ ਦੇ ਸ਼ਹਿਰ ਵੀ ਉਹਨਾਂ ਨੂੰ ਦਿੱਤੇ।
34 And the sons of Gad built Dibon, Ataroth, Aroer, ਤਾਂ ਗਾਦੀਆਂ ਨੇ ਦੀਬੋਨ ਅਤੇ ਅਟਾਰੋਥ ਅਤੇ ਅਰੋਏਰ।
35 Atroth-shophan, Jazer, Jogbehah, ਅਤੇ ਅਟਰੋਥ-ਸ਼ੋਫਾਨ ਅਤੇ ਯਾਜ਼ੇਰ ਅਤੇ ਯਾਗਬਹਾਹ।
36 Beth-nimrah, and Beth-haran—fortified cities and pens for sheep. ਅਤੇ ਬੈਤ ਨਿਮਰਾਹ ਅਤੇ ਬੈਤ ਹਾਰਾਨ ਇਹ ਗੜ੍ਹਾਂ ਵਾਲੇ ਸ਼ਹਿਰ ਅਤੇ ਭੇਡਾਂ ਦੇ ਵਾੜੇ ਬਣਾਏ।
37 And the sons of Reuben built Heshbon, Elealeh, Kiriathaim, ਪਰ ਰਊਬੇਨੀਆਂ ਨੇ ਇਹ ਬਣਾਏ, ਹਸ਼ਬੋਨ ਅਤੇ ਅਲਾਲੇਹ ਅਤੇ ਕਿਰਯਾਤਾਇਮ।
38 Nebo, Baal-meon (renamed), and Sibmah—they gave the cities they rebuilt new names. ਅਤੇ ਨਬੋ ਬਆਲ-ਮਓਨ ਜਿਨ੍ਹਾਂ ਦੇ ਨਾਮ ਬਦਲੇ ਗਏ ਅਤੇ ਸਿਬਮਾਹ ਨੂੰ ਬਣਾਇਆ ਅਤੇ ਜਿਹੜੇ ਸ਼ਹਿਰ ਉਨ੍ਹਾਂ ਨੇ ਬਣਾਏ ਉਨ੍ਹਾਂ ਦੇ ਹੋਰ ਨਾਮ ਰੱਖੇ।
39 Sons of Machir son of Manasseh went to Gilead, captured it, and drove out the Amorites living there. ਮਨੱਸ਼ਹ ਦੇ ਪੁੱਤਰ ਮਾਕੀਰ ਦੇ ਵੰਸ਼ ਨੇ ਜਾ ਕੇ ਗਿਲਆਦ ਨੂੰ ਲੈ ਲਿਆ ਅਤੇ ਅਮੋਰੀਆਂ ਨੂੰ ਜਿਹੜੇ ਉਹ ਦੇ ਵਿੱਚ ਸਨ ਕੱਢ ਦਿੱਤਾ।
40 So Moses gave Gilead to Machir son of Manasseh, and he settled in it. ਤਾਂ ਮੂਸਾ ਨੇ ਗਿਲਆਦ ਮਨੱਸ਼ਹ ਦੀ ਅੰਸ ਦੇ ਮਾਕੀਰ ਨੂੰ ਦਿੱਤਾ ਅਤੇ ਉਹ ਉਸ ਵਿੱਚ ਵੱਸਿਆ।
41 And Jair son of Manasseh went and captured their villages, and called them Havvoth-jair. ਅਤੇ ਮਨੱਸ਼ਹ ਦੇ ਵੰਸ਼ ਦੇ ਯਾਈਰ ਨੇ ਜਾ ਕੇ ਉਨ੍ਹਾਂ ਦੀਆਂ ਬਸਤੀਆਂ ਨੂੰ ਲੈ ਲਿਆ ਅਤੇ ਉਨ੍ਹਾਂ ਦੇ ਨਾਮ ਹੱਵੋਥ, ਯਾਈਰ ਰੱਖੇ।
42 And Nobah went and captured Kenath and its villages, and called it Nobah, after his own name. ਅਤੇ ਨੋਬਹ ਨੇ ਜਾ ਕੇ ਕਨਾਥ ਅਤੇ ਉਸ ਦੇ ਪਿੰਡਾਂ ਨੂੰ ਲਿਆ ਅਤੇ ਉਨ੍ਹਾਂ ਦਾ ਨਾਮ ਆਪਣੇ ਨਾਮ ਤੇ ਆਪਣਾ ਨਾਮ ਨੋਬਹ ਰੱਖਿਆ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]