Skip to content
The Believer's Library

Indian Revised Version (IRV) Punjabi - 2019

Numbers 33 IRVPun

Show IRVPun only
Verse × ×
1 These are the stages of the Israelites' journey out of Egypt, by their divisions under Moses and Aaron's hand. ਇਹ ਇਸਰਾਏਲੀਆਂ ਦੇ ਸਫ਼ਰ ਹਨ ਜਦ ਉਹ ਮਿਸਰ ਦੇਸ ਤੋਂ ਆਪਣੀਆਂ ਸੈਨਾਂ ਅਨੁਸਾਰ ਮੂਸਾ ਅਤੇ ਹਾਰੂਨ ਦੀ ਅਗਵਾਈ ਨਾਲ ਨਿੱਕਲੇ।
2 Moses wrote their starting points by stage, at our Father's command; these are their stages by starting points. ਅਤੇ ਮੂਸਾ ਨੇ ਉਨ੍ਹਾਂ ਦੇ ਸਫ਼ਰਾਂ ਨੂੰ ਉਨ੍ਹਾਂ ਦੀਆਂ ਮੰਜ਼ਲਾਂ ਅਨੁਸਾਰ ਯਹੋਵਾਹ ਦੇ ਹੁਕਮ ਨਾਲ ਲਿਖਿਆ ਸੋ ਉਨ੍ਹਾਂ ਦੇ ਸਫ਼ਰ ਦੀਆਂ ਮੰਜ਼ਲਾਂ ਇਹ ਹਨ
3 They set out from Rameses on the fifteenth day of the first month, the day after Passover—the Israelites marched out boldly, in full view of all the Egyptians, ਉਨ੍ਹਾਂ ਨੇ ਰਾਮਸੇਸ ਤੋਂ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਕੂਚ ਕੀਤਾ। ਪਸਾਹ ਦੇ ਇੱਕ ਦਿਨ ਪਿੱਛੋਂ ਇਸਰਾਏਲੀ ਜ਼ਬਰਦਸਤੀ ਨਾਲ ਸਾਰੇ ਮਿਸਰੀਆਂ ਦੇ ਵੇਖਦਿਆਂ ਤੇ ਨਿੱਕਲ ਗਏ।
4 while the Egyptians buried all their firstborn, whom our Father had struck down among them, and on their gods our Father executed judgments. ਜਦੋਂ ਮਿਸਰੀ ਸਾਰੇ ਪਹਿਲੌਠਿਆਂ ਨੂੰ ਜਿਨ੍ਹਾਂ ਨੂੰ ਯਹੋਵਾਹ ਨੇ ਮਾਰਿਆ ਸੀ ਦੱਬ ਰਹੇ ਸਨ ਅਤੇ ਯਹੋਵਾਹ ਨੇ ਉਨ੍ਹਾਂ ਦੇ ਦੇਵਤਿਆਂ ਨੂੰ ਸਜ਼ਾ ਵੀ ਦਿੱਤੀ।
5 The children of Israel set out from Rameses and camped at Succoth. ਤਾਂ ਇਸਰਾਏਲੀਆਂ ਨੇ ਰਾਮਸੇਸ ਤੋਂ ਕੂਚ ਕਰਕੇ ਸੁੱਕੋਥ ਵਿੱਚ ਆਪਣੇ ਡੇਰੇ ਲਾਏ।
6 They set out from Succoth and camped at Etham, which is on the edge of the wilderness. ਫੇਰ ਉਨ੍ਹਾਂ ਨੇ ਸੁੱਕੋਥ ਤੋਂ ਕੂਚ ਕਰਕੇ ਏਥਾਮ ਵਿੱਚ ਡੇਰੇ ਲਾਏ ਜਿਹੜਾ ਉਜਾੜ ਦੀ ਹੱਦ ਉੱਤੇ ਹੈ।
7 They left Etham, turned back to Pi-hahiroth, east of Baal-zephon, and camped before Migdol. ਫੇਰ ਏਥਾਮ ਤੋਂ ਕੂਚ ਕਰਕੇ ਉਹ ਪੀ-ਹਹੀਰੋਥ ਨੂੰ ਮੁੜੇ ਜਿਹੜਾ ਬਆਲ-ਸਫ਼ੋਨ ਦੇ ਅੱਗੇ ਹੈ ਅਤੇ ਮਿਗਦੋਲ ਦੇ ਅੱਗੇ ਉਨ੍ਹਾਂ ਨੇ ਡੇਰੇ ਲਾਏ।
8 They set out from before Hahiroth, crossed the sea into the wilderness, traveled three days through the wilderness of Etham, and camped at Marah. ਤਦ ਪੀ-ਹਹੀਰੋਥ ਦੇ ਅੱਗੋਂ ਕੂਚ ਕਰ ਕੇ ਉਹ ਸਮੁੰਦਰ ਦੇ ਵਿੱਚੋਂ ਦੀ ਲੰਘ ਕੇ ਉਜਾੜ ਵਿੱਚ ਆਏ ਅਤੇ ਉਨ੍ਹਾਂ ਨੇ ਏਥਾਮ ਦੀ ਉਜਾੜ ਵਿੱਚ ਤਿੰਨ ਦਿਨ ਦਾ ਸਫ਼ਰ ਕਰ ਕੇ ਮਾਰਾਹ ਵਿੱਚ ਡੇਰੇ ਲਾਏ।
9 They left Marah and reached Elim, where twelve water springs and seventy palm trees stood; there they camped. ਅਤੇ ਮਾਰਾਹ ਤੋਂ ਕੂਚ ਕਰਕੇ ਉਹ ਏਲਿਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਤੇ ਸੱਤਰ ਖਜ਼ੂਰ ਦੇ ਰੁੱਖ ਸਨ, ਉਹਨਾਂ ਨੇ ਉੱਥੇ ਡੇਰੇ ਲਾਏ।
10 They set out from Elim and camped by Yam Suph. ਫੇਰ ਉਨ੍ਹਾਂ ਨੇ ਏਲਿਮ ਤੋਂ ਕੂਚ ਕਰ ਕੇ ਲਾਲ ਸਮੁੰਦਰ ਕੋਲ ਡੇਰੇ ਲਾਏ।
11 They set out from Yam Suph and camped in the wilderness of Sin. ਅਤੇ ਲਾਲ ਸਮੁੰਦਰ ਤੋਂ ਕੂਚ ਕਰਕੇ ਸੀਨ ਦੀ ਉਜਾੜ ਵਿੱਚ ਡੇਰੇ ਲਾਏ।
12 They set out from the wilderness of Sin and camped at Dophkah. ਤਾਂ ਸੀਨ ਦੀ ਉਜਾੜ ਤੋਂ ਕੂਚ ਕਰ ਕੇ ਦਾਫ਼ਕਾਹ ਵਿੱਚ ਡੇਰੇ ਲਾਏ।
13 They set out from Dophkah and camped at Alush. ਅਤੇ ਦਾਫ਼ਕਾਹ ਤੋਂ ਕੂਚ ਕਰ ਕੇ ਆਲੂਸ਼ ਵਿੱਚ ਡੇਰੇ ਲਾਏ।
14 They left Alush and camped at Rephidim, where the people had no water to drink. ਤਾਂ ਆਲੂਸ਼ ਤੋਂ ਕੂਚ ਕਰ ਕੇ ਰਫ਼ੀਦੀਮ ਵਿੱਚ ਡੇਰੇ ਲਾਏ ਪਰ ਉੱਥੋਂ ਲੋਕਾਂ ਦੇ ਪੀਣ ਲਈ ਪਾਣੀ ਨਹੀਂ ਸੀ।
15 They set out from Rephidim and camped in the wilderness of Sinai. ਫੇਰ ਰਫ਼ੀਦੀਮ ਤੋਂ ਕੂਚ ਕਰ ਕੇ ਸੀਨਈ ਦੀ ਉਜਾੜ ਵਿੱਚ ਡੇਰੇ ਲਾਏ।
16 They set out from the wilderness of Sinai and camped at Kibroth-hattaavah. ਅਤੇ ਸੀਨਈ ਦੀ ਉਜਾੜ ਤੋਂ ਕੂਚ ਕਰ ਕੇ ਕਿਬਰੋਥ-ਹੱਤਾਵਾਹ ਵਿੱਚ ਡੇਰੇ ਲਾਏ
17 They set out from Kibroth-hattaavah and camped at Hazeroth. ਤਾਂ ਕਿਬਰੋਥ-ਹੱਤਾਵਾਹ ਤੋਂ ਕੂਚ ਕਰ ਕੇ ਹਸੇਰੋਥ ਵਿੱਚ ਡੇਰੇ ਲਾਏ
18 They set out from Hazeroth and camped at Rithmah. ਤਾਂ ਹਸੇਰੋਥ ਤੋਂ ਕੂਚ ਕਰ ਕੇ ਰਿਥਮਾਹ ਵਿੱਚ ਡੇਰੇ ਲਾਏ।
19 They set out from Rithmah and camped at Rimmon-perez. ਅਤੇ ਰਿਥਮਾਹ ਤੋਂ ਕੂਚ ਕਰ ਕੇ ਰਿੰਮੋਨ-ਪਾਰਸ ਵਿੱਚ ਡੇਰੇ ਲਾਏ।
20 They set out from Rimmon-perez and camped at Libnah. ਅਤੇ ਰਿੰਮੋਨ-ਪਾਰਸ ਤੋਂ ਕੂਚ ਕਰ ਕੇ ਲਿਬਨਾਹ ਵਿੱਚ ਡੇਰੇ ਲਾਏ
21 They set out from Libnah and camped at Rissah. ਤਾਂ ਲਿਬਨਾਹ ਤੋਂ ਕੂਚ ਕਰ ਕੇ ਰਿੱਸਾਹ ਵਿੱਚ ਡੇਰੇ ਲਾਏ
22 They set out from Rissah and camped at Kehelathah. ਤਾਂ ਰਿੱਸਾਹ ਤੋਂ ਕੂਚ ਕਰ ਕੇ ਕਹੇਲਾਥਾਹ ਵਿੱਚ ਡੇਰੇ ਲਾਏ।
23 They set out from Kehelathah and camped at Mount Shepher. ਅਤੇ ਕਹੇਲਾਥਾਹ ਤੋਂ ਕੂਚ ਕਰ ਕੇ ਸ਼ਾਫ਼ਰ ਪਰਬਤ ਵਿੱਚ ਡੇਰੇ ਲਾਏ
24 They set out from Mount Shepher and camped at Haradah. ਤਾਂ ਸ਼ਾਫ਼ਰ ਪਰਬਤ ਤੋਂ ਕੂਚ ਕਰ ਕੇ ਹਰਾਦਾਹ ਵਿੱਚ ਡੇਰੇ ਲਾਏ
25 They set out from Haradah and camped at Makheloth. ਤਾਂ ਹਰਾਦਾਹ ਤੋਂ ਕੂਚ ਕਰ ਕੇ ਮਕਹੇਲੋਥ ਵਿੱਚ ਡੇਰੇ ਲਾਏ।
26 They set out from Makheloth and camped at Tahath. ਫੇਰ ਮਕਹੇਲੋਥ ਤੋਂ ਕੂਚ ਕਰ ਕੇ ਤਹਥ ਵਿੱਚ ਡੇਰੇ ਲਾਏ
27 They set out from Tahath and camped at Terah. ਅਤੇ ਤਹਥ ਤੋਂ ਕੂਚ ਕਰ ਕੇ ਤਾਰਹ ਵਿੱਚ ਡੇਰੇ ਲਾਏ।
28 They set out from Terah and camped at Mithkah. ਅਤੇ ਤਾਰਹ ਤੋਂ ਕੂਚ ਕਰ ਕੇ ਮਿਥਕਾਹ ਵਿੱਚ ਡੇਰੇ ਲਾਏ
29 They set out from Mithkah and camped at Hashmonah. ਤਾਂ ਮਿਥਕਾਹ ਤੋਂ ਕੂਚ ਕਰ ਕੇ ਹਸ਼ਮੋਨਾਹ ਵਿੱਚ ਡੇਰੇ ਲਾਏ
30 They set out from Hashmonah and camped at Moseroth. ਤਾਂ ਹਸ਼ਮੋਨਾਹ ਤੋਂ ਕੂਚ ਕਰ ਕੇ ਮੋਸੇਰੋਥ ਵਿੱਚ ਡੇਰੇ ਲਾਏ
31 They set out from Moseroth and camped at Bene-jaakan. ਅਤੇ ਮੋਸੇਰੋਥ ਤੋਂ ਕੂਚ ਕਰ ਕੇ ਬਨੇ-ਯਆਕਾਨ ਵਿੱਚ ਡੇਰੇ ਲਾਏ
32 They set out from Bene-jaakan and camped at Hor-haggidgad. ਤਾਂ ਬਨੇ-ਯਆਕਾਨ ਤੋਂ ਕੂਚ ਕਰ ਕੇ ਹੋਰ-ਹਗਿਦਗਾਦ ਵਿੱਚ ਡੇਰੇ ਲਾਏ।
33 They set out from Hor-haggidgad and camped at Jotbathah. ਫੇਰ ਹੋਰ-ਹਗਿਦਗਾਦ ਤੋਂ ਕੂਚ ਕਰ ਕੇ ਯਾਟਬਾਥਾਹ ਵਿੱਚ ਡੇਰੇ ਲਾਏ
34 They set out from Jotbathah and camped at Abronah. ਅਤੇ ਯਾਟਬਾਥਾਹ ਤੋਂ ਕੂਚ ਕਰ ਕੇ ਅਬਰੋਨਾਹ ਵਿੱਚ ਡੇਰੇ ਲਾਏ
35 They set out from Abronah and camped at Ezion-geber. ਤਾਂ ਅਬਰੋਨਾਹ ਤੋਂ ਕੂਚ ਕਰ ਕੇ ਅਸਯੋਨ-ਗਬਰ ਵਿੱਚ ਡੇਰੇ ਲਾਏ
36 They set out from Ezion-geber and camped in the wilderness of Zin, that is, Kadesh. ਤਾਂ ਅਸਯੋਨ-ਗਬਰ ਤੋਂ ਕੂਚ ਕਰ ਕੇ ਸੀਨ ਦੀ ਉਜਾੜ ਵਿੱਚ ਜਿਹੜੀ ਕਾਦੇਸ਼ ਹੈ ਡੇਰੇ ਲਾਏ
37 They left Kadesh and camped at Mount Hor, on the edge of Edom's land. ਅਤੇ ਕਾਦੇਸ਼ ਤੋਂ ਕੂਚ ਕਰ ਕੇ ਹੋਰ ਨਾਮੇ ਪਰਬਤ ਵਿੱਚ ਅਦੋਮ ਦੇਸ ਦੀ ਹੱਦ ਉੱਤੇ ਡੇਰੇ ਲਾਏ
38 Aaron the priest climbed Mount Hor at our Father's command and died there in the fortieth year after the children of Israel left the land of Egypt, in the fifth month, on its first day. ਅਤੇ ਹਾਰੂਨ ਜਾਜਕ ਹੋਰ ਪਰਬਤ ਉੱਤੇ ਯਹੋਵਾਹ ਦੇ ਹੁਕਮ ਨਾਲ ਚੜ੍ਹਿਆ ਅਤੇ ਉੱਥੇ ਉਹ ਮਰ ਗਿਆ। ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਲੀਵੇਂ ਵਰ੍ਹੇ ਦੇ ਪੰਜਵੇਂ ਮਹੀਨੇ ਦੇ ਪਹਿਲੇ ਦਿਨ ਉਹ ਮਰ ਗਿਆ
39 Aaron was 123 years old when he died on Mount Hor. ਅਤੇ ਹਾਰੂਨ ਇੱਕ ਸੌ ਤੇਈ ਸਾਲ ਦਾ ਸੀ ਜਦ ਉਹ ਹੋਰ ਪਰਬਤ ਉੱਤੇ ਮਰ ਗਿਆ।
40 The Canaanite king of Arad, living in the Negev of Canaan, heard the Israelites were coming. ਕਨਾਨੀਆਂ ਦੇ ਰਾਜਾ ਅਰਾਦ ਨੇ ਜੋ ਕਨਾਨ ਦੇਸ ਦੇ ਦੱਖਣ ਵੱਲ ਰਹਿੰਦਾ ਸੀ ਇਸਰਾਏਲੀਆਂ ਦੇ ਆਉਣ ਦੀ ਖ਼ਬਰ ਸੁਣੀ।
41 They set out from Mount Hor and camped at Zalmonah. ਅਤੇ ਉਨ੍ਹਾਂ ਨੇ ਹੋਰ ਪਰਬਤ ਤੋਂ ਕੂਚ ਕਰ ਕੇ ਸਲਮੋਨਾਹ ਵਿੱਚ ਡੇਰੇ ਲਾਏ।
42 They set out from Zalmonah and camped at Punon. ਤਾਂ ਸਲਮੋਨਾਹ ਤੋਂ ਕੂਚ ਕਰ ਕੇ ਫ਼ੂਨੋਨ ਵਿੱਚ ਡੇਰੇ ਲਾਏ।
43 They set out from Punon and camped at Oboth. ਤਾਂ ਫ਼ੂਨੋਨ ਤੋਂ ਕੂਚ ਕਰ ਕੇ ਓਬੋਥ ਵਿੱਚ ਡੇਰੇ ਲਾਏ।
44 They set out from Oboth and camped at Iye-abarim, on the border of Moab. ਅਤੇ ਓਬੋਥ ਤੋਂ ਕੂਚ ਕਰ ਕੇ ਈਯੇਅਬਾਰੀਮ ਵਿੱਚ ਮੋਆਬ ਦੀ ਸਰਹੱਦ ਉੱਤੇ ਡੇਰੇ ਲਾਏ।
45 They set out from Iyim and camped at Dibon-gad. ਤਾਂ ਈਯੇ ਤੋਂ ਕੂਚ ਕਰ ਕੇ ਦੀਬੋਨ ਗਾਦ ਵਿੱਚ ਡੇਰੇ ਲਾਏ।
46 They set out from Dibon-gad and camped at Almon-diblathaim. ਅਤੇ ਦੀਬੋਨ ਗਾਦ ਤੋਂ ਕੂਚ ਕਰ ਕੇ ਅਲਮੋਨ-ਦਿਬਲਾਤੈਮਾਹ ਵਿੱਚ ਡੇਰੇ ਲਾਏ।
47 They set out from Almon-diblathaim and camped in the mountains of Abarim, near Nebo. ਅਤੇ ਅਲਮੋਨ-ਦਿਬਲਾਤੈਮਾਹ ਤੋਂ ਕੂਚ ਕਰ ਕੇ ਅਬਾਰੀਮ ਦੇ ਪਹਾੜਾਂ ਵਿੱਚ ਨਬੋ ਦੇ ਅੱਗੇ ਡੇਰੇ ਲਾਏ।
48 They left the mountains of Abarim and camped on the plains of Moab, by the Jordan at Jericho. ਅਬਾਰੀਮ ਦੇ ਪਹਾੜਾਂ ਤੋਂ ਕੂਚ ਕਰ ਕੇ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਡੇਰੇ ਲਾਏ।
49 They camped along the Jordan, from Beth-jeshimoth to Abel-shittim, on the plains of Moab. ਅਤੇ ਉਨ੍ਹਾਂ ਨੇ ਯਰਦਨ ਉੱਤੇ ਬੈਤ ਯਸ਼ਿਮੋਥ ਤੋਂ ਆਬੇਲ-ਸ਼ਿੱਟੀਮ ਤੱਕ ਮੋਆਬ ਦੇ ਮੈਦਾਨ ਵਿੱਚ ਡੇਰੇ ਲਾਏ।
50 Our Father spoke to Moses in the plains of Moab by the Jordan at Jericho, saying: ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਯਹੋਵਾਹ ਨੇ ਮੂਸਾ ਨੂੰ ਆਖਿਆ,
51 "Speak to the Israelites and tell them: When you cross the Jordan into the land of Canaan. ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਯਰਦਨ ਦੇ ਪਾਰ ਕਨਾਨ ਦੇਸ ਵਿੱਚ ਪਹੁੰਚੋ
52 Drive out everyone living in the land before you; destroy all their carved images and metal figures, and tear down all their high places. ਤਾਂ ਤੁਸੀਂ ਉਸ ਦੇਸ ਦੇ ਸਾਰੇ ਵਸਨੀਕਾਂ ਨੂੰ ਆਪਣੇ ਅੱਗਿਓਂ ਕੱਢ ਦਿਓ, ਨਾਲੇ ਉਨ੍ਹਾਂ ਦੇ ਸਾਰੇ ਘੜ੍ਹੇ ਹੋਏ ਪੱਥਰਾਂ, ਢਾਲ਼ੇ ਹੋਏ ਬੁੱਤਾਂ ਨੂੰ ਅਤੇ ਉਨ੍ਹਾਂ ਦੇ ਪੂਜਾ ਦੇ ਉੱਚੇ ਸਥਾਨਾਂ ਨੂੰ ਢਾਹ ਸੁੱਟੋ।
53 Possess the land and live in it, for I have given you the land to possess. ਅਤੇ ਤੁਸੀਂ ਉਸ ਦੇਸ ਉੱਤੇ ਕਬਜ਼ਾ ਕਰ ਕੇ ਉਸ ਵਿੱਚ ਵੱਸੋ ਕਿਉਂ ਜੋ ਮੈਂ ਉਹ ਦੇਸ ਤੁਹਾਨੂੰ ਦਿੱਤਾ ਹੈ ਕਿ ਤੁਸੀਂ ਉਸ ਉੱਤੇ ਕਬਜ਼ਾ ਕਰੋ।
54 Divide the land by lot among your clans—more land to larger clans, less to smaller ones. Wherever the lot falls for someone, that becomes theirs. You will inherit by your ancestral tribes. ਤੁਸੀਂ ਪਰਚੀਆਂ ਪਾ ਕੇ ਉਸ ਦੇਸ ਨੂੰ ਆਪਣੇ ਟੱਬਰਾਂ ਅਨੁਸਾਰ ਵੰਡ ਲਓ। ਬਹੁਤਿਆਂ ਨੂੰ ਤੁਸੀਂ ਜ਼ਿਆਦਾ ਜ਼ਮੀਨ ਦਿਓ ਅਤੇ ਥੋੜ੍ਹਿਆਂ ਨੂੰ ਘੱਟ ਜ਼ਮੀਨ ਦਿਓ। ਜਿੱਥੇ ਕਿਸੇ ਦੀ ਪਰਚੀ ਨਿੱਕਲੇ ਉੱਥੇ ਉਸ ਦੀ ਜ਼ਮੀਨ ਹੋਵੇ। ਆਪਣੇ ਪੁਰਖਿਆਂ ਦਿਆਂ ਗੋਤਾਂ ਅਨੁਸਾਰ ਤੁਸੀਂ ਆਪਣੀ ਜ਼ਮੀਨ ਵੰਡ ਲਿਓ।
55 "But if you don't drive out the land's residents before you, those you leave will be barbs in your eyes and thorns in your sides, troubling you in the land where you live. ਪਰ ਜੇ ਤੁਸੀਂ ਉਸ ਦੇਸ ਦੇ ਵਸਨੀਕਾਂ ਨੂੰ ਆਪਣੇ ਅੱਗੋਂ ਨਾ ਕੱਢੋ ਤਾਂ ਅਜਿਹਾ ਹੋਵੇਗਾ ਕਿ ਉਹ ਜਿਨ੍ਹਾਂ ਨੂੰ ਤੁਸੀਂ ਰਹਿਣ ਦਿਓਗੇ ਤੁਹਾਡੀਆਂ ਅੱਖਾਂ ਵਿੱਚ ਰੜਕਣਗੇ ਅਤੇ ਤੁਹਾਡੀਆਂ ਪਸਲੀਆਂ ਵਿੱਚ ਕੰਡੇ ਹੋਣਗੇ ਅਤੇ ਉਹ ਤੁਹਾਨੂੰ ਉਸ ਦੇਸ ਵਿੱਚ ਜਿੱਥੇ ਤੁਸੀਂ ਵੱਸਦੇ ਹੋ ਦੁੱਖ ਦੇਣਗੇ।
56 And then I will do to you what I had planned to do to them." ਤਾਂ ਅਜਿਹਾ ਹੋਵੇਗਾ ਕਿ ਜਿਵੇਂ ਮੈਂ ਉਨ੍ਹਾਂ ਨਾਲ ਕਰਨ ਦਾ ਮਨ ਬਣਾਇਆ ਹੈ ਉਹ ਹੀ ਤੁਹਾਡੇ ਨਾਲ ਕਰਾਂਗਾ!
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]