Skip to content
The Believer's Library

Indian Revised Version (IRV) Punjabi - 2019

Numbers 7 IRVPun

Show IRVPun only
Verse × ×
1 When Moses finished setting up the tabernacle, he anointed and dedicated it and all its furnishings, the altar and all its utensils, anointing and dedicating them. ਜਿਸ ਦਿਨ ਮੂਸਾ ਡੇਰੇ ਨੂੰ ਖੜ੍ਹਾ ਕਰਨ, ਉਸ ਨੂੰ ਤੇਲ ਮਲਣ, ਉਸ ਨੂੰ ਉਸ ਦੇ ਸਾਰੇ ਸਮਾਨ ਸਮੇਤ ਪਵਿੱਤਰ ਕਰਨ ਦਾ ਅਤੇ ਜਗਵੇਦੀ ਨੂੰ ਸਾਰਿਆਂ ਭਾਂਡਿਆਂ ਸਮੇਤ ਤੇਲ ਮਲਣ ਅਤੇ ਪਵਿੱਤਰ ਕਰਨ ਦਾ ਕੰਮ ਪੂਰਾ ਕਰ ਚੁੱਕਿਆ।
2 Then Israel's leaders—heads of their fathers' houses, the tribal leaders in charge of the census—brought an offering. ਤਦ ਇਸਰਾਏਲੀਆਂ ਦੇ ਪ੍ਰਧਾਨ ਜਿਹੜੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ ਅਤੇ ਗੋਤਾਂ ਦੇ ਪ੍ਰਧਾਨ ਅਤੇ ਗਿਣਿਆਂ ਹੋਇਆਂ ਦੇ ਉੱਤੇ ਸਨ
3 They brought their offering before our Father: six covered wagons, twelve oxen—a wagon per two leaders, an ox for each—then presented them before the tabernacle. ਉਹ ਆਪਣੇ ਨਜ਼ਰਾਨੇ ਯਹੋਵਾਹ ਅੱਗੇ ਲਿਆਏ, ਉਹਨਾਂ ਦੇ ਨਾਲ ਛੇ ਛੱਤੇ ਹੋਏ ਗੱਡੇ ਅਤੇ ਬਾਰਾਂ ਬਲ਼ਦ ਅਰਥਾਤ ਇੱਕ ਗੱਡਾ ਦੋ ਹਾਕਮਾਂ ਵੱਲੋਂ ਅਤੇ ਇੱਕ-ਇੱਕ ਬਲ਼ਦ ਅਤੇ ਉਹ ਉਨ੍ਹਾਂ ਨੂੰ ਡੇਰੇ ਦੇ ਸਾਹਮਣੇ ਲਿਆਏ।
4 And our Father said to Moses, ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
5 "Take these from them for the tent of meeting's service; give them to the Levites, each according to his service." ਉਨ੍ਹਾਂ ਤੋਂ ਉਹ ਵਸਤੂਆਂ ਲੈ ਲਵੋ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਹੋਣ ਅਤੇ ਤੂੰ ਉਹ ਲੇਵੀਆਂ ਨੂੰ ਹਰ ਇੱਕ ਦੀ ਟਹਿਲ ਸੇਵਾ ਅਨੁਸਾਰ ਵੰਡ ਦੇ।
6 So Moses took the wagons and the oxen and gave them to the Levites. ਤਦ ਮੂਸਾ ਨੇ ਗੱਡੇ ਅਤੇ ਬਲ਼ਦ ਲੈ ਕੇ ਲੇਵੀਆਂ ਨੂੰ ਦੇ ਦਿੱਤੇ।
7 Two wagons and four oxen he gave to the sons of Gershon, according to their service. ਗੇਰਸ਼ੋਨੀਆਂ ਨੂੰ ਦੋ ਗੱਡੇ ਅਤੇ ਚਾਰ ਬਲ਼ਦ ਉਨ੍ਹਾਂ ਦੀ ਟਹਿਲ ਸੇਵਾ ਅਨੁਸਾਰ ਦਿੱਤੇ।
8 He gave four wagons and eight oxen to Merari's sons, for their service, under Ithamar son of Aaron the priest. ਮਰਾਰੀਆਂ ਨੂੰ ਉਨ੍ਹਾਂ ਦੀ ਟਹਿਲ ਸੇਵਾ ਅਨੁਸਾਰ ਚਾਰ ਗੱਡੇ ਅਤੇ ਅੱਠ ਬਲ਼ਦ ਦਿੱਤੇ ਜਿਹੜੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਹੱਥ ਵਿੱਚ ਦਿੱਤੇ ਸੀ।
9 To the sons of Kohath he gave none, since the holy things' service was theirs—carried on the shoulder. ਪਰ ਕਹਾਥੀਆਂ ਨੂੰ ਕੁਝ ਨਾ ਦਿੱਤਾ ਤਾਂ ਜੋ ਪਵਿੱਤਰ ਸਥਾਨ ਦੇ ਭਾਰ ਦਾ ਕੰਮ ਜਿਹੜਾ ਉਨ੍ਹਾਂ ਦੀ ਟਹਿਲ ਸੇਵਾ ਦਾ ਸੀ ਉਹ ਆਪਣੇ ਮੋਢਿਆਂ ਉੱਤੇ ਚੁੱਕਿਆ ਕਰਨ।
10 On the day the altar was anointed, the leaders brought its dedication offering; the leaders brought their offering before the altar. ਫਿਰ ਜਦੋਂ ਜਗਵੇਦੀ ਦਾ ਸਮਰਪਣ ਹੋਇਆ, ਪ੍ਰਧਾਨ ਆਪਣੇ ਚੜ੍ਹਾਵੇ ਜਗਵੇਦੀ ਦੇ ਸਾਹਮਣੇ ਲਿਆਏ।
11 And our Father said to Moses, "Each day one leader is to bring his offering for the altar's dedication." ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਕਿ ਇਕੱਲਾ-ਇਕੱਲਾ ਪ੍ਰਧਾਨ ਆਪਣੀ ਵਾਰੀ ਦੇ ਦਿਨ ਜਗਵੇਦੀ ਦੇ ਅਭਿਸ਼ੇਕ ਲਈ ਆਪਣੇ ਚੜ੍ਹਾਵੇ ਲਿਆਵੇ।
12 Nahshon son of Amminadab, of Judah's tribe, presented his offering on the first day. ਪਹਿਲੇ ਦਿਨ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਜੋ ਯਹੂਦਾਹ ਦੇ ਗੋਤ ਦਾ ਸੀ ਆਪਣਾ ਚੜ੍ਹਾਵਾ ਲਿਆਇਆ।
13 His offering: one silver plate, about three and a quarter pounds, and one silver basin, about one and three-quarter pounds, both filled with fine flour mixed with oil for a grain offering. ਉਸ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ, ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ
14 One gold dish weighing about four ounces, full of incense; ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
15 one young bull, one ram, and one male lamb a year old, for a burnt offering; ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ,
16 one male goat for a sin offering; ਇੱਕ ਬੱਕਰੇ ਦਾ ਬੱਚਾ ਪਾਪ ਬਲੀ ਲਈ।
17 for the peace offering: two oxen, five rams, five male goats, five year-old male lambs. This was Nahshon son of Amminadab's offering. ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ ਅਤੇ ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਨਾਦਾਬ ਦੇ ਪੁੱਤਰ ਨਹਸ਼ੋਨ ਦਾ ਚੜ੍ਹਾਵਾ ਸੀ।
18 On the second day Nethanel son of Zuar, the leader of Issachar, presented an offering. ਦੂਜੇ ਦਿਨ ਸੂਆਰ ਦਾ ਪੁੱਤਰ ਨਥਨਿਏਲ ਯਿੱਸਾਕਾਰ ਦਾ ਪ੍ਰਧਾਨ ਆਪਣਾ ਚੜ੍ਹਾਵਾ ਲਿਆਇਆ।
19 His offering: one silver plate weighing about three and a quarter pounds, one silver bowl weighing about one and three-quarter pounds, both filled with fine flour mixed with oil for a grain offering. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦ੍ਹਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
20 One gold dish weighing about four ounces, full of incense; ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
21 one young bull, one ram, and one male lamb a year old, for a burnt offering; ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
22 one male goat for a sin offering; ਇੱਕ ਬੱਕਰੀ ਦਾ ਬੱਚਾ ਪਾਪ ਬਲੀ ਲਈ।
23 for the peace offering: two oxen, five rams, five male goats, five year-old male lambs. This was Nethanel son of Zuar's offering. ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸੂਆਰ ਦੇ ਪੁੱਤਰ ਨਥਨਿਏਲ ਦਾ ਚੜ੍ਹਾਵਾ ਸੀ।
24 On the third day it was Eliab son of Helon, the leader of the sons of Zebulun. ਤੀਜੇ ਦਿਨ ਜ਼ਬੂਲੁਨੀਆਂ ਦਾ ਪ੍ਰਧਾਨ ਹੇਲੋਨ ਦਾ ਪੁੱਤਰ ਅਲੀਆਬ ਆਪਣਾ ਚੜ੍ਹਾਵਾ ਲਿਆਇਆ।
25 His offering: one silver plate weighing about three and a quarter pounds, one silver basin weighing about one and three-quarter pounds, both full of fine flour mixed with oil for a grain offering; ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
26 one gold dish weighing about four ounces, full of incense; ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
27 one young bull, one ram, and one male lamb a year old, for a burnt offering; ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
28 one male goat for a sin offering; ਇੱਕ ਬੱਕਰੀ ਦਾ ਬੱਚਾ ਪਾਪ ਬਲੀ ਲਈ।
29 for the peace offering sacrifice: two oxen, five rams, five male goats, five male lambs a year old. This was Eliab son of Helon's offering. ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਹੇਲੋਨ ਦੇ ਪੁੱਤਰ ਅਲੀਆਬ ਦਾ ਚੜ੍ਹਾਵਾ ਸੀ।
30 On the fourth day it was Elizur son of Shedeur, the leader of the sons of Reuben. ਚੌਥੇ ਦਿਨ ਰਊਬੇਨੀਆਂ ਦਾ ਪ੍ਰਧਾਨ ਸ਼ਦੇਊਰ ਦਾ ਪੁੱਤਰ ਅਲੀਸੂਰ ਆਪਣਾ ਚੜ੍ਹਾਵਾ ਲਿਆਇਆ।
31 His offering: one silver plate, about three and a quarter pounds, and one silver basin, about one and three-quarter pounds—both full of fine flour mixed with oil for a grain offering. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
32 One gold dish weighing about four ounces, full of incense; ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
33 one young bull, one ram, and one male lamb a year old, for a burnt offering; ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
34 one male goat for a sin offering; ਇੱਕ ਬੱਕਰੀ ਦਾ ਬੱਚਾ ਪਾਪ ਬਲੀ ਲਈ।
35 and for the peace offering sacrifice: two oxen, five rams, five male goats, five male lambs a year old. This was Elizur son of Shedeur's offering. ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸ਼ਦੇਊਰ ਦੇ ਪੁੱਤਰ ਅਲੀਸੂਰ ਦਾ ਚੜ੍ਹਾਵਾ ਸੀ।
36 On the fifth day it was Shelumiel son of Zurishaddai, the leader of the sons of Simeon. ਪੰਜਵੇਂ ਦਿਨ ਸ਼ਿਮਓਨੀਆਂ ਦਾ ਪ੍ਰਧਾਨ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਆਪਣਾ ਚੜ੍ਹਾਵਾ ਲਿਆਇਆ।
37 His offering: one silver plate, about three and a quarter pounds, one silver basin, about one and three-quarter pounds, both full of fine flour mixed with oil for a grain offering. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
38 One gold dish weighing about four ounces, full of incense; ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
39 one young bull, one ram, and one male lamb a year old, for a burnt offering; ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
40 one male goat for a sin offering; ਇੱਕ ਬੱਕਰੀ ਦਾ ਬੱਚਾ ਪਾਪ ਬਲੀ ਲਈ।
41 for the sacrifice of peace offerings: two oxen, five rams, five male goats, five year-old male lambs. This was Shelumiel son of Zurishaddai's offering. ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸੂਰੀਸ਼ਦਾਈ ਦੇ ਪੁੱਤਰ ਸ਼ਲੁਮੀਏਲ ਦਾ ਚੜ੍ਹਾਵਾ ਸੀ।
42 On the sixth day it was Eliasaph son of Deuel, the leader of the sons of Gad. ਛੇਵੇਂ ਦਿਨ ਗਾਦੀਆਂ ਦਾ ਪ੍ਰਧਾਨ ਦਊਏਲ ਦਾ ਪੁੱਤਰ, ਅਲਯਾਸਾਫ਼ ਆਪਣਾ ਚੜ੍ਹਾਵਾ ਲਿਆਇਆ।
43 His offering was one silver plate, about three and a quarter pounds, and one silver basin, about one and three-quarter pounds, both filled with fine flour mixed with oil for a grain offering. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
44 One gold dish weighing about four ounces, full of incense; ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
45 one young bull, one ram, and one male lamb a year old, for a burnt offering; ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
46 one male goat for a sin offering; ਇੱਕ ਲੇਲਾ ਪਾਪ ਬਲੀ ਲਈ।
47 for the peace offering: two oxen, five rams, five male goats, five male yearling lambs. This was Eliasaph son of Deuel's offering. ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਦਊਏਲ ਦੇ ਪੁੱਤਰ ਅਲਯਾਸਾਫ਼ ਦਾ ਚੜ੍ਹਾਵਾ ਸੀ।
48 On the seventh day it was Elishama son of Ammihud, the leader of the sons of Ephraim. ਸੱਤਵੇਂ ਦਿਨ ਇਫ਼ਰਾਈਮ ਦਾ ਪ੍ਰਧਾਨ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਆਪਣਾ ਚੜ੍ਹਾਵਾ ਲਿਆਇਆ।
49 His offering: one silver plate, about three and a quarter pounds, and one silver basin, about one and three-quarter pounds, both filled with fine flour mixed with oil for a grain offering; ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
50 one gold dish weighing about four ounces, full of incense; ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
51 one young bull, one ram, and one male lamb a year old, for a burnt offering; ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
52 one male goat for a sin offering; ਇੱਕ ਪੱਠਾ ਪਾਪ ਬਲੀ ਲਈ।
53 for the sacrifice of peace offerings: two oxen, five rams, five male goats, five male lambs a year old. This was Elishama son of Ammihud's offering. ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਹੂਦ ਦੇ ਪੁੱਤਰ ਅਲੀਸ਼ਾਮਾ ਦਾ ਚੜ੍ਹਾਵਾ ਸੀ।
54 On the eighth day it was Gamaliel son of Pedahzur, the leader of the sons of Manasseh. ਅੱਠਵੇਂ ਦਿਨ ਮਨੱਸ਼ੀਆਂ ਦਾ ਪ੍ਰਧਾਨ ਪਦਾਹਸੂਰ ਦਾ ਪੁੱਤਰ ਗਮਲੀਏਲ ਆਪਣਾ ਚੜ੍ਹਾਵਾ ਲਿਆਇਆ।
55 His offering: one silver plate, about three and a quarter pounds, and one silver basin, about one and three-quarter pounds, both full of fine flour mixed with oil for a grain offering. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
56 One gold dish weighing about four ounces, full of incense; ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
57 one young bull, one ram, and one male lamb a year old, for a burnt offering; ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
58 one male goat for a sin offering; ਇੱਕ ਪੱਠਾ ਪਾਪ ਬਲੀ ਲਈ।
59 for the peace offering: two oxen, five rams, five male goats, five year-old male lambs. Offering of Gamaliel son of Pedahzur. ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਪਦਾਹਸੂਰ ਦੇ ਪੁੱਤਰ ਗਮਲੀਏਲ ਦਾ ਚੜ੍ਹਾਵਾ ਸੀ।
60 On the ninth day it was Abidan son of Gideoni, the leader of the sons of Benjamin. ਨੌਵੇਂ ਦਿਨ ਬਿਨਯਾਮੀਨੀਆਂ ਦਾ ਪ੍ਰਧਾਨ ਗਿਦਓਨੀ ਦਾ ਪੁੱਤਰ ਅਬੀਦਾਨ ਆਪਣਾ ਚੜ੍ਹਾਵਾ ਲਿਆਇਆ।
61 His offering: one silver plate, about three and a quarter pounds, one silver basin, about one and three-quarter pounds, both full of fine flour mixed with oil for a grain offering. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
62 One gold dish weighing about four ounces, full of incense; ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
63 one young bull, one ram, and one male lamb a year old, for a burnt offering; ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
64 one male goat for a sin offering; ਇੱਕ ਪੱਠਾ ਪਾਪ ਬਲੀ ਲਈ।
65 for the peace-offering sacrifice: two oxen, five rams, five male goats, five yearling male lambs. This was Abidan son of Gideoni's offering. ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦਾ ਭੇਡ ਦੇ ਬੱਚੇ। ਇਹ ਗਿਦਓਨੀ ਦੇ ਪੁੱਤਰ ਅਬੀਦਾਨ ਦਾ ਚੜ੍ਹਾਵਾ ਸੀ।
66 On the tenth day it was Ahiezer son of Ammishaddai, the leader of the sons of Dan. ਦਸਵੇਂ ਦਿਨ ਦਾਨੀਆਂ ਦਾ ਪ੍ਰਧਾਨ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਆਪਣਾ ਚੜ੍ਹਾਵਾ ਲਿਆਇਆ।
67 His offering: one silver plate weighing about three and a quarter pounds, one silver basin weighing about one and three-quarter pounds, both full of fine flour mixed with oil for a grain offering. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
68 One gold dish weighing about four ounces, full of incense; ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
69 one young bull, one ram, and one male lamb a year old, for a burnt offering; ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
70 one male goat for a sin offering; ਇੱਕ ਪੱਠਾ ਪਾਪ ਬਲੀ ਲਈ।
71 for the peace-offering sacrifice: two oxen, five rams, five male goats, five male year-old lambs. This was Ahiezer son of Ammishaddai's offering. ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਸ਼ੱਦਾਈ ਦੇ ਪੁੱਤਰ ਅਹੀਅਜ਼ਰ ਦਾ ਚੜ੍ਹਾਵਾ ਸੀ।
72 On the eleventh day it was Pagiel son of Ochran, the leader of the sons of Asher. ਗਿਆਰਵੇਂ ਦਿਨ ਆਸ਼ੇਰੀਆਂ ਦਾ ਪ੍ਰਧਾਨ ਆਕਰਾਨ ਦਾ ਪੁੱਤਰ ਪਗੀਏਲ ਆਪਣਾ ਚੜ੍ਹਾਵਾ ਲਿਆਇਆ।
73 He offered a silver plate, about three and a quarter pounds, and a silver basin, about one and three-quarter pounds, both filled with fine flour mixed with oil for a grain offering; ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
74 one gold dish weighing about four ounces, full of incense; ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
75 one young bull, one ram, and one male lamb a year old, for a burnt offering; ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
76 one male goat for a sin offering; ਇੱਕ ਪੱਠਾ ਪਾਪ ਬਲੀ ਲਈ।
77 and for the sacrifice of peace offerings: two oxen, five rams, five male goats, five male lambs a year old. The offering of Pagiel son of Ochran. ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਆਕਰਾਨ ਦੇ ਪੁੱਤਰ ਪਗੀਏਲ ਦਾ ਚੜ੍ਹਾਵਾ ਸੀ।
78 On the twelfth day it was Ahira son of Enan, the leader of the sons of Naphtali. ਬਾਰ੍ਹਵੇਂ ਦਿਨ ਨਫ਼ਤਾਲੀਆਂ ਦਾ ਪ੍ਰਧਾਨ ਏਨਾਨ ਦਾ ਪੁੱਤਰ ਅਹੀਰਾ ਆਪਣਾ ਚੜ੍ਹਾਵਾ ਲਿਆਇਆ।
79 His offering: one silver plate, about three and a quarter pounds, and one silver basin, about one and three-quarter pounds, both filled with fine flour mixed with oil for a grain offering. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
80 One gold dish weighing about four ounces, full of incense; ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
81 one young bull, one ram, and one male lamb a year old, for a burnt offering; ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
82 one male goat for a sin offering; ਬੱਕਰਾ ਪਾਪ ਬਲੀ ਲਈ।
83 and for the peace-offering sacrifice: two oxen, five rams, five male goats, five male lambs a year old. Ahira son of Enan's offering. ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਏਨਾਨ ਦੇ ਪੁੱਤਰ ਅਹੀਰਾ ਦਾ ਚੜ੍ਹਾਵਾ ਸੀ।
84 This was the altar's dedication offering when it was anointed, from Israel's leaders: twelve silver plates, twelve silver basins, twelve gold dishes. ਜਗਵੇਦੀ ਦੇ ਸਮਰਪਣ ਦੇ ਵੇਲੇ ਇਸਰਾਏਲ ਦੇ ਪ੍ਰਧਾਨਾਂ ਦੇ ਵੱਲੋਂ ਉਸ ਨੂੰ ਸਮਰਪਣ ਕੀਤੀਆਂ ਹੋਈਆਂ ਭੇਟਾਂ ਇਹ ਸਨ, ਅਰਥਾਤ ਚਾਂਦੀ ਦੇ ਬਾਰਾਂ ਥਾਲ, ਚਾਂਦੀ ਦੇ ਬਾਰਾਂ ਕਟੋਰੇ, ਸੋਨੇ ਦੀਆਂ ਬਾਰਾਂ ਕੌਲੀਆਂ।
85 Each silver plate weighed about three and a quarter pounds, each basin about one and three-quarter pounds; all the silver of the vessels totaled about sixty pounds. ਚਾਂਦੀ ਦਾ ਹਰ ਥਾਲ ਇੱਕ ਸੇਰ ਦਸ ਛਟਾਂਕ ਅਤੇ ਚਾਂਦੀ ਦਾ ਹਰ ਕਟੋਰਾ ਚੌਦਾਂ ਛਟਾਂਕ, ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਸਾਰੇ ਚਾਂਦੀ ਦੇ ਭਾਂਡੇ ਦੋ ਹਜ਼ਾਰ ਚਾਰ ਸੌ ਸ਼ਕੇਲ ਦੇ ਸਨ।
86 The twelve gold dishes full of incense weighed about four ounces each; all the gold totaled about three pounds. ਸੋਨੇ ਦੀਆਂ ਬਾਰਾਂ ਕੌਲੀਆਂ ਧੂਪ ਨਾਲ ਭਰੀਆਂ ਹੋਈਆਂ, ਹਰ ਕੌਲੀ ਦਸ ਤੋਲੇ ਦੀ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਸੌ ਕੌਲੀਆਂ ਦਾ ਸਾਰਾ ਸੋਨਾ ਡੇਢ ਸੇਰ ਸੀ।
87 All the cattle for the burnt offering: twelve bulls, twelve rams, twelve year-old male lambs, with their grain offering; and twelve male goats for the sin offering. ਹੋਮ ਦੀ ਬਲੀ ਦੇ ਸਾਰੇ ਪਸ਼ੂ ਬਾਰਾਂ ਵਹਿੜੇ, ਬਾਰਾਂ ਭੇਡੂ, ਬਾਰਾਂ ਭੇਡ ਦੇ ਬੱਚੇ, ਭੇਡਾਂ ਦੇ ਬੱਚੇ ਇੱਕ ਸਾਲ ਦੇ, ਉਨ੍ਹਾਂ ਦੀ ਮੈਦੇ ਦੀ ਭੇਟ ਸਮੇਤ ਬਾਰਾਂ ਪੱਠੇ ਪਾਪ ਬਲੀ ਲਈ।
88 All the cattle for the peace offering sacrifices: twenty-four bulls, sixty rams, sixty male goats, sixty male year-old lambs. This was the altar's dedication offering, after it was anointed. ਅਤੇ ਸੁੱਖ-ਸਾਂਦ ਦੀ ਬਲੀ ਲਈ ਸਾਰੇ ਪਸ਼ੂ ਇਹ ਹਨ, ਚੌਵੀ ਬਲ਼ਦ, ਸੱਠ ਭੇਡੂ, ਸੱਠ ਬੱਕਰੇ, ਸੱਠ ਇੱਕ ਸਾਲ ਦੇ ਭੇਡਾਂ ਦੇ ਬੱਚੇ, ਇਹ ਜਗਵੇਦੀ ਦੇ ਸਮਰਪਣ ਲਈ ਤੇ ਉਸ ਦੇ ਸਮਰਪਣ ਦੀ ਭੇਂਟ ਸਨ।
89 When Moses entered the tent of meeting to speak with our Father, he heard the voice speaking to him from above the mercy seat on the ark of the testimony, between the two cherubim—so our Father spoke with him. ਜਦ ਮੂਸਾ ਮੰਡਲੀ ਦੇ ਤੰਬੂ ਵਿੱਚ ਯਹੋਵਾਹ ਦੇ ਨਾਲ ਗੱਲਾਂ ਕਰਨ ਲਈ ਗਿਆ, ਤਦ ਉਸ ਨੇ ਉਸ ਆਵਾਜ਼ ਨੂੰ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਜਿਹੜਾ ਸਾਖੀ ਦੇ ਸੰਦੂਕ ਦੇ ਉੱਤੇ ਸੀ, ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਬੋਲਦੇ ਸੁਣਿਆ ਅਤੇ ਯਹੋਵਾਹ ਉਸ ਦੇ ਨਾਲ ਬੋਲਿਆ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]