Skip to content
The Believer's Library

Indian Revised Version (IRV) Punjabi - 2019

Numbers 8 IRVPun

Show IRVPun only
Verse × ×
1 Our Father spoke to Moses, saying: ਯਹੋਵਾਹ ਨੇ ਮੂਸਾ ਨੂੰ ਆਖਿਆ,
2 "Say to Aaron: When you mount the lamps, the seven must shine before the lampstand." ਹਾਰੂਨ ਨਾਲ ਗੱਲ ਕਰ ਅਤੇ ਉਹ ਨੂੰ ਆਖ ਕਿ ਜਦ ਤੂੰ ਦੀਵੇ ਬਾਲੇਂ ਤਾਂ ਉਹ ਸੱਤ ਦੀਵੇ ਸ਼ਮਾਦਾਨ ਦੇ ਸਾਹਮਣੇ ਚਾਨਣ ਦੇਣ।
3 Aaron did so, lighting its lamps to shine toward the lampstand's front, as our Father commanded Moses. ਤਾਂ ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ। ਉਹ ਨੇ ਉਸ ਦੇ ਦੀਵੇ ਸ਼ਮਾਦਾਨ ਦੇ ਸਾਹਮਣੇ ਬਾਲੇ, ਜਿਵੇਂ ਯਹੋਵਾਹ ਨੂੰ ਮੂਸਾ ਨੂੰ ਹੁਕਮ ਦਿੱਤਾ ਸੀ।
4 The lampstand's work: hammered gold, hammered from base to blossoms—made exactly as our Father showed Moses. ਸ਼ਮਾਦਾਨ ਦੀ ਬਣਾਵਟ ਇਸ ਤਰ੍ਹਾਂ ਸੀ, ਉਹ ਹੇਠਾਂ ਤੋਂ ਲੈ ਕੇ ਉੱਪਰ ਫੁੱਲਾਂ ਤੱਕ ਸੋਨੇ ਨਾਲ ਬਣਾਇਆ ਗਿਆ ਸੀ। ਉਹ ਉਸ ਨਮੂਨੇ ਉੱਤੇ ਸੀ ਜਿਹੜਾ ਯਹੋਵਾਹ ਨੇ ਮੂਸਾ ਨੂੰ ਵਿਖਾਇਆ, ਉਸੇ ਤਰ੍ਹਾਂ ਉਸ ਨੇ ਸ਼ਮਾਦਾਨ ਨੂੰ ਬਣਾਇਆ।
5 Our Father spoke to Moses, saying: ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
6 "Take the Levites from among the people of Israel and cleanse them. ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਲੈ ਕੇ ਪਵਿੱਤਰ ਕਰ।
7 To cleanse them, do this: sprinkle purification water on them, run a razor over their whole body, wash their clothes, and be clean. ਉਨ੍ਹਾਂ ਨੂੰ ਪਵਿੱਤਰ ਕਰਨ ਲਈ ਅਜਿਹਾ ਕਰੀਂ ਕਿ ਉਨ੍ਹਾਂ ਉੱਤੇ ਪਾਪ ਤੋਂ ਸ਼ੁੱਧ ਕਰਨ ਵਾਲਾ ਪਾਣੀ ਛਿੜਕ ਦੇ ਅਤੇ ਉਨ੍ਹਾਂ ਦੇ ਸਾਰੇ ਸਰੀਰ ਉੱਤੇ ਉਸਤਰਾ ਫਿਰਾ ਦੇ ਅਤੇ ਉਹ ਆਪਣੇ ਬਸਤਰ ਧੋਣ, ਇਸ ਤਰ੍ਹਾਂ ਉਹ ਸ਼ੁੱਧ ਹੋਣ।
8 Let them take a young bull from the herd, its grain offering of fine flour mixed with oil, and you are to take a second young bull from the herd for a sin offering. ਫੇਰ ਉਹ ਇੱਕ ਮੇਂਢਾ ਲੈਣ ਨਾਲੇ ਉਸ ਦੀ ਮੈਦੇ ਦੀ ਭੇਟ, ਬਰੀਕ ਮੈਦਾ ਤੇਲ ਨਾਲ ਰਲਿਆ ਹੋਇਆ ਅਤੇ ਤੂੰ ਦੂਜਾ ਮੇਂਢਾ ਪਾਪ ਬਲੀ ਲਈ ਲਵੀਂ।
9 Bring the Levites before the tent of meeting, and gather the whole community of Israel's people. ਫੇਰ ਲੇਵੀਆਂ ਨੂੰ ਮੰਡਲੀ ਦੇ ਤੰਬੂ ਦੇ ਅੱਗੇ ਹਾਜ਼ਰ ਕਰੀਂ, ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਇਕੱਠਾ ਕਰੀਂ।
10 When you present the Levites before me, Israelites are to lay hands on the Levites, ਤਦ ਤੂੰ ਲੇਵੀਆਂ ਨੂੰ ਯਹੋਵਾਹ ਦੇ ਅੱਗੇ ਹਾਜ਼ਰ ਕਰੀਂ ਅਤੇ ਇਸਰਾਏਲੀ ਲੇਵੀਆਂ ਉੱਤੇ ਆਪਣੇ ਹੱਥ ਧਰਨ।
11 Aaron is to wave the Levites before me, an offering from the Israelites, to do my service. ਅਤੇ ਹਾਰੂਨ ਉਨ੍ਹਾਂ ਲੇਵੀਆਂ ਨੂੰ ਯਹੋਵਾਹ ਅੱਗੇ ਇਸਰਾਏਲੀਆਂ ਵੱਲੋਂ ਹਿਲਾਉਣ ਦੀ ਭੇਟ ਕਰਕੇ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਦੀ ਸੇਵਾ ਦਾ ਕੰਮ ਕਰਨ।
12 The Levites will lay their hands on the bulls' heads; offer one as a sin offering, one as a burnt offering to me, to atone for the Levites. ਫੇਰ ਲੇਵੀ ਆਪਣੇ ਹੱਥ ਵਹਿੜਿਆਂ ਦੇ ਸਿਰਾਂ ਉੱਤੇ ਧਰਨ ਅਤੇ ਤੂੰ ਇੱਕ ਨੂੰ ਪਾਪ ਬਲੀ ਲਈ ਅਤੇ ਦੂਜੇ ਨੂੰ ਹੋਮ ਦੀ ਭੇਟ ਲਈ ਚੜ੍ਹਾ ਤਾਂ ਜੋ ਉਹ ਲੇਵੀਆਂ ਦਾ ਪ੍ਰਾਸਚਿਤ ਹੋਵੇ।
13 Set the Levites before Aaron and his sons, and present them to me as a wave offering. ਤਦ ਲੇਵੀਆਂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਅੱਗੇ ਖੜ੍ਹਾ ਕਰੀਂ ਅਤੇ ਤੂੰ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ ਯਹੋਵਾਹ ਅੱਗੇ ਚੜ੍ਹਾਈਂ।
14 Separate the Levites from among Israel's people; the Levites are mine. ਇਸ ਤਰ੍ਹਾਂ ਤੂੰ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਵੱਖਰਾ ਕਰੀਂ, ਇਸ ਤਰ੍ਹਾਂ ਲੇਵੀ ਮੇਰੇ ਹੋਣਗੇ।
15 Then the Levites will enter to serve the tent of meeting, once you've cleansed and waved them as a wave offering. ਅਤੇ ਇਸ ਤੋਂ ਬਾਅਦ ਲੇਵੀ ਮੰਡਲੀ ਦੇ ਤੰਬੂ ਵਿੱਚ ਜਾ ਕੇ ਸੇਵਾ ਕਰਨ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਸ਼ੁੱਧ ਕਰੀਂ ਅਤੇ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਚੜ੍ਹਾਵੀਂ।
16 For they are fully given to me from among Israel's sons, in place of every womb-opener—firstborn of all Israel's sons—I took them for myself. ਕਿਉਂਕਿ ਉਹ ਇਸਰਾਏਲੀਆਂ ਵਿੱਚੋਂ ਮੈਨੂੰ ਪੂਰੀ ਤਰ੍ਹਾਂ ਨਾਲ ਸਮਰਪਤ ਕੀਤੇ ਗਏ ਹਨ, ਮੈਂ ਉਹਨਾਂ ਨੂੰ ਸਾਰੇ ਇਸਰਾਏਲ ਵਿੱਚੋਂ ਸਾਰੇ ਪਹਿਲੌਠਿਆਂ ਦੇ ਬਦਲੇ ਆਪਣੇ ਲਈ ਲੈ ਲਿਆ ਹੈ।
17 All Israel's firstborn, human or animal, are mine; the day I struck all Egypt's firstborn, I set them apart for myself. ਕਿਉਂ ਜੋ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਮੇਰੇ ਹਨ, ਭਾਵੇਂ ਆਦਮੀ ਦਾ ਭਾਵੇਂ ਪਸ਼ੂ ਦਾ। ਜਿਸ ਦਿਨ ਤੋਂ ਮੈਂ ਮਿਸਰ ਦੇਸ ਦੇ ਸਾਰਿਆਂ ਪਹਿਲੌਠਿਆਂ ਨੂੰ ਮਾਰਿਆ, ਮੈਂ ਉਨ੍ਹਾਂ ਨੂੰ ਆਪਣੇ ਲਈ ਪਵਿੱਤਰ ਕੀਤਾ।
18 And I have taken the Levites in place of all the firstborn among the people of Israel. ਇਸ ਤਰ੍ਹਾਂ ਮੈਂ ਲੇਵੀਆਂ ਨੂੰ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੇ ਥਾਂ ਲੈ ਲਿਆ ਹੈ।
19 I have given the Levites to Aaron and his sons, a gift from Israel's people, to serve Israel's people at the tent of meeting, atone for Israel's people, so no plague strikes Israel's people nearing the sanctuary." ਮੈਂ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਇਸਰਾਏਲੀਆਂ ਵਿੱਚੋਂ ਲੇਵੀ ਦਾਨ ਦਿੱਤੇ ਹਨ ਕਿ ਉਹ ਮੰਡਲੀ ਦੇ ਤੰਬੂ ਵਿੱਚ ਇਸਰਾਏਲੀਆਂ ਲਈ ਸੇਵਾ ਕਰਨ, ਇਸਰਾਏਲੀਆਂ ਲਈ ਪ੍ਰਾਸਚਿਤ ਕਰਨ ਤਾਂ ਜੋ ਜਦ ਇਸਰਾਏਲੀ ਪਵਿੱਤਰ ਸਥਾਨ ਦੇ ਨੇੜੇ ਆਉਣ ਤਾਂ ਕੋਈ ਬਵਾ ਉਹਨਾਂ ਉੱਤੇ ਨਾ ਪਵੇ।
20 Moses, Aaron, and Israel's whole assembly did to the Levites all our Father commanded Moses about the Levites; Israel's people did to them. ਮੂਸਾ, ਹਾਰੂਨ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਲੇਵੀਆਂ ਨਾਲ ਇਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
21 The Levites purified themselves from sin, washed their clothes; Aaron offered them as a wave offering before our Father, atoned for them to cleanse them. ਤਦ ਲੇਵੀਆਂ ਨੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਆਪਣੇ ਬਸਤਰ ਧੋਤੇ। ਤਦ ਹਾਰੂਨ ਨੇ ਉਨ੍ਹਾਂ ਨੂੰ ਯਹੋਵਾਹ ਅੱਗੇ ਹਿਲਾਉਣ ਦੀ ਭੇਟ ਕਰਕੇ ਚੜ੍ਹਾਇਆ ਅਤੇ ਹਾਰੂਨ ਨੇ ਉਨ੍ਹਾਂ ਦੀ ਪਵਿੱਤਰਤਾਈ ਲਈ ਪ੍ਰਾਸਚਿਤ ਕੀਤਾ।
22 After that, the Levites came to serve in the tent of meeting before Aaron and his sons; they did to the Levites as our Father commanded Moses. ਇਸ ਤੋਂ ਬਾਅਦ ਉਹ ਲੇਵੀ ਸੇਵਾ ਦੇ ਕੰਮ ਲਈ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਅੱਗੇ ਮੰਡਲੀ ਦੇ ਤੰਬੂ ਵਿੱਚ ਆਏ। ਜਿਵੇਂ ਯਹੋਵਾਹ ਨੇ ਮੂਸਾ ਨੂੰ ਲੇਵੀਆਂ ਦੇ ਵਿਖੇ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਉਹਨਾਂ ਨੇ ਉਨ੍ਹਾਂ ਨਾਲ ਕੀਤਾ।
23 Our Father spoke to Moses, saying: ਯਹੋਵਾਹ ਨੇ ਮੂਸਾ ਨੂੰ ਆਖਿਆ,
24 "This applies to the Levites: from age twenty-five, they are to come to serve in the work at the tent of meeting. ਲੇਵੀਆਂ ਲਈ ਨਿਯਮ ਇਹ ਹੈ ਕਿ ਪੱਚੀ ਸਾਲ ਜਾਂ ਇਸ ਤੋਂ ਵੱਧ ਉਮਰ ਵਿੱਚ ਉਹ ਮੰਡਲੀ ਦੇ ਤੰਬੂ ਵਿੱਚ ਸੇਵਾ ਦੇ ਕੰਮ ਵਿੱਚ ਲੱਗੇ ਰਹਿਣ,
25 From age fifty they must retire from service work and serve no longer. ਅਤੇ ਜਦ ਉਹ ਪੰਜਾਹ ਸਾਲ ਦੇ ਹੋ ਜਾਣ ਤਦ ਉਹ ਸੇਵਾ ਦੇ ਕੰਮ ਤੋਂ ਰਹਿਤ ਕੀਤੇ ਜਾਣ ਅਤੇ ਉਹ ਹੋਰ ਸੇਵਾ ਦਾ ਕੰਮ ਨਾ ਕਰਨ।
26 They may assist their brothers at the tent of meeting by standing guard, but do no work. This is how you are to assign the Levites' duties." ਪਰ ਉਹ ਆਪਣੇ ਭਰਾਵਾਂ ਦੇ ਨਾਲ ਸੇਵਾ ਮੰਡਲੀ ਦੇ ਤੰਬੂ ਦੀ ਰਖਵਾਲੀ ਦਾ ਕੰਮ ਕਰਿਆ ਕਰਨ ਅਤੇ ਉਹ ਆਪ ਸੇਵਾ ਦਾ ਕੰਮ ਨਾ ਕਰਨ। ਲੇਵੀਆਂ ਨੂੰ ਜੋ-ਜੋ ਕੰਮ ਦਿੱਤੇ ਜਾਣ ਉਹਨਾਂ ਦੇ ਵਿਖੇ ਅਜਿਹਾ ਹੀ ਕਰੀਂ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]