Skip to content
The Believer's Library

Indian Revised Version (IRV) Punjabi - 2019

Philemon 1 IRVPun

Show IRVPun only
Verse × ×
1 Paul, a prisoner of Christ Jesus, and Timothy our brother, to Philemon, our dear friend and co-worker, ਪੌਲੁਸ ਵੱਲੋਂ, ਜਿਹੜਾ ਮਸੀਹ ਯਿਸੂ ਦਾ ਕੈਦੀ ਹਾਂ ਅਤੇ ਭਰਾ ਤਿਮੋਥਿਉਸ ਵੱਲੋਂ। ਅੱਗੇ ਯੋਗ ਸਾਡੇ ਪਿਆਰੇ ਅਤੇ ਸਹਿਕਰਮੀ ਫਿਲੇਮੋਨ l
2 and to our sister Apphia, our fellow soldier Archippus, and the church that meets in your house: ਅਤੇ ਸਾਡੀ ਭੈਣ ਅੱਫਿਆ, ਸਾਡੇ ਨਾਲ ਦੇ ਸਿਪਾਹੀ ਅਰਖਿੱਪੁਸ ਅਤੇ ਉਸ ਕਲੀਸਿਯਾ ਨੂੰ ਜੋ ਤੇਰੇ ਘਰ ਵਿੱਚ ਹੈ।
3 Grace and peace to you from our Father and the Lord Jesus Christ. ਪਰਮੇਸ਼ੁਰ ਸਾਡੇ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
4 I always thank my Father as I remember you in my prayers, ਤੇਰਾ ਪਿਆਰ ਅਤੇ ਵਿਸ਼ਵਾਸ ਜੋ ਪ੍ਰਭੂ ਯਿਸੂ ਅਤੇ ਸਭਨਾਂ ਸੰਤਾਂ ਦੇ ਨਾਲ ਹੈ।
5 because I hear of your love and faith in the Lord Jesus and for all his holy people. ਉਹ ਦੀ ਖ਼ਬਰ ਸੁਣ ਕੇ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੇਰੀ ਗੱਲ ਕਰਦਿਆਂ, ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
6 I pray your shared faith becomes effective as you come to understand every good thing we have in Christ. ਜੋ ਤੇਰੇ ਵਿਸ਼ਵਾਸ ਦੀ ਸਾਂਝ, ਤੁਹਾਡੀ ਹਰੇਕ ਨੇਕੀ ਦੀ ਪਛਾਣ ਦੇ ਦੁਆਰਾ ਜੋ ਮਸੀਹ ਵਿੱਚ ਹੈ, ਪ੍ਰਭਾਵਸ਼ਾਲੀ ਹੋਵੇ।
7 Your love has brought me great joy and comfort, brother, since you've refreshed the hearts of his holy people. ਕਿਉਂ ਜੋ ਭਰਾ, ਤੇਰੇ ਪਿਆਰ ਤੋਂ ਮੈਨੂੰ ਵੱਡਾ ਅਨੰਦ ਅਤੇ ਤਸੱਲੀ ਹੋਈ, ਇਸ ਲਈ ਜੋ ਤੇਰੇ ਕਾਰਨ ਸੰਤਾਂ ਦਾ ਦਿਲ ਤਰੋ ਤਾਜ਼ਾ ਹੋਇਆ ਹੈ।
8 Therefore, although in Christ I am bold enough to command you to do what is right, ਸੋ ਭਾਵੇਂ ਮਸੀਹ ਵਿੱਚ ਮੈਨੂੰ ਦਲੇਰੀ ਤਾਂ ਬਹੁਤ ਹੈ ਕਿ ਜੋ ਕੁਝ ਉੱਚਿਤ ਹੈ ਉਸ ਵਿਖੇ ਤੈਨੂੰ ਹੁਕਮ ਦੇਵਾਂ।
9 instead, for love's sake I appeal—I, Paul, an old man, now also a prisoner of Christ Jesus. ਪਰ ਪਿਆਰ ਦਾ ਵਾਸਤਾ ਪਾ ਕੇ ਮੈਂ ਪੌਲੁਸ ਬੁੱਢਾ ਅਤੇ ਮਸੀਹ ਯਿਸੂ ਦਾ ਕੈਦੀ ਵੀ ਹੋ ਕੇ ਬੇਨਤੀ ਕਰਦਾ ਹਾਂ।
10 I appeal to you for my child Onesimus, whose father I became while I was in chains. ਮੈਂ ਆਪਣੇ ਬੱਚੇ ਉਨੇਸਿਮੁਸ ਦੇ ਲਈ ਜਿਸਨੇ ਕੈਦ ਵਿੱਚ ਮੇਰੇ ਤੋਂ ਜਨਮ ਲਿਆ ਤੇਰੇ ਅੱਗੇ ਬੇਨਤੀ ਕਰਦਾ ਹਾਂ l
11 He was once useless to you, but now is useful to you and me. ਜਿਹੜਾ ਪਹਿਲਾਂ ਤੇਰੇ ਕਿਸੇ ਕੰਮ ਦਾ ਨਹੀਂ ਸੀ, ਪਰ ਹੁਣ ਤੇਰੇ ਅਤੇ ਮੇਰੇ ਬਹੁਤ ਕੰਮ ਦਾ ਹੈ।
12 I am sending him back to you—and in doing so I am sending my very heart. ਉਸੇ ਨੂੰ ਜੋ ਮੇਰੇ ਆਪਣੇ ਕਲੇਜੇ ਦਾ ਟੁੱਕੜਾ ਹੈ, ਮੈਂ ਤੇਰੇ ਕੋਲ ਵਾਪਿਸ ਭੇਜਿਆ ਹੈ।
13 I wanted to keep him with me, to serve me on your behalf while I'm in chains for the gospel. ਮੈਂ ਚਾਹੁੰਦਾ ਸੀ ਜੋ ਉਹ ਨੂੰ ਆਪਣੇ ਹੀ ਕੋਲ ਰੱਖਾਂ, ਤਾਂ ਕਿ ਤੇਰੇ ਵੱਲੋਂ ਖੁਸ਼ਖਬਰੀ ਦੇ ਬੰਧਨਾਂ ਵਿੱਚ ਮੇਰੀ ਸੇਵਾ ਕਰੇ।
14 But I wanted to do nothing without your consent, so your good deed would not be forced, but voluntary. ਪਰ ਤੇਰੀ ਸਲਾਹ ਬਿਨ੍ਹਾਂ ਮੈਂ ਕੁਝ ਕਰਨਾ ਨਾ ਚਾਹਿਆ, ਤਾਂ ਜੋ ਤੇਰੀ ਇਹ ਭਲਾਈ ਮਜ਼ਬੂਰੀ ਨਾਲ ਨਹੀਂ, ਸਗੋਂ ਤੇਰੀ ਸਵੈ ਇੱਛਾ ਨਾਲ ਹੋਵੇ।
15 Perhaps this is why he was separated from you briefly, so you'd have him back forever. ਕਿਉਂ ਜੋ ਕੀ ਜਾਣੀਏ ਭਈ ਉਹ ਥੋੜ੍ਹਾ ਚਿਰ ਇਸ ਲਈ ਤੇਰੇ ਤੋਂ ਅਲੱਗ ਹੋਇਆ, ਤਾਂ ਕਿ ਉਹ ਸਦਾ ਤੇਰੇ ਨਜਦੀਕ ਰਹੇ।
16 No longer as a slave, but more than a slave—a beloved brother, especially to me, but even more to you, both in the flesh and in the Lord. ਅੱਗੇ ਨੂੰ ਦਾਸ ਵਾਂਗੂੰ ਨਹੀਂ ਸਗੋਂ ਦਾਸ ਨਾਲੋਂ ਚੰਗਾ, ਅਰਥਾਤ ਪਿਆਰੇ ਭਰਾ ਦੀ ਤਰ੍ਹਾਂ, ਖ਼ਾਸ ਕਰਕੇ ਮੇਰੇ ਲਈ, ਪਰ ਕਿੰਨ੍ਹਾਂ ਵਧੀਕ ਸਰੀਰ ਅਤੇ ਪ੍ਰਭੂ ਵਿੱਚ ਤੇਰਾ ਪਿਆਰਾ ਹੋਵੇਗਾ!
17 So if you consider me a partner, welcome him as you would welcome me. ਸੋ ਜੇ ਤੂੰ ਮੈਨੂੰ ਆਪਣਾ ਸਾਂਝੀ ਜਾਣਦਾ ਹੈਂ, ਤਾਂ ਜਿਵੇਂ ਮੈਨੂੰ ਕਬੂਲ ਕਰਦਾ ਹੈ ਤਿਵੇਂ ਉਹ ਨੂੰ ਕਬੂਲ ਕਰ।
18 If he wronged you at all, or owes anything, put it on my account. ਅਤੇ ਜੇ ਉਹ ਨੇ ਤੇਰਾ ਕੁਝ ਨੁਕਸਾਨ ਕੀਤਾ ਹੋਵੇ ਅਥਵਾ ਤੇਰਾ ਕੁਝ ਦੇਣਾ ਹੋਵੇ, ਤਾਂ ਉਹ ਨੂੰ ਮੇਰੇ ਨਾਮ ਲਿਖ ਲਵੀਂ।
19 I, Paul, write this with my own hand: I'll repay it—not to mention you owe me yourself as well. ਮੈਂ ਪੌਲੁਸ ਹਾਂ ਅਤੇ ਆਪਣੇ ਹੱਥੀਂ ਲਿਖਿਆ ਹੈ, ਮੈਂ ਹੀ ਭਰ ਦਿਆਂਗਾ ਜੋ ਮੈਂ ਤੈਨੂੰ ਇਹ ਨਾ ਆਖਾਂ ਭਈ ਮੇਰਾ ਕਰਜ਼ ਜੋ ਤੂੰ ਦੇਣਾ ਹੈ, ਸੋ ਤੂੰ ਆਪ ਹੀ ਹੈ!
20 Yes, brother, do me this favor in the Lord—refresh my heart in Christ. ਹਾਂ, ਭਰਾਵਾ, ਤੇਰੇ ਤੋਂ ਪ੍ਰਭੂ ਵਿੱਚ ਮੈਨੂੰ ਅਨੰਦ ਪ੍ਰਾਪਤ ਹੋਵੇ। ਮਸੀਹ ਵਿੱਚ ਮੇਰਾ ਦਿਲ ਤਰੋ ਤਾਜ਼ਾ ਕਰ।
21 Trusting you'll obey, I write to you, knowing you'll do even more than I ask. ਤੇਰੀ ਆਗਿਆਕਾਰੀ ਉੱਤੇ ਭਰੋਸਾ ਰੱਖ ਕੇ ਮੈਂ ਤੈਨੂੰ ਲਿਖਿਆ ਹੈ, ਕਿਉਂ ਜੋ ਮੈਂ ਜਾਣਦਾ ਹਾਂ ਭਈ ਜੋ ਕੁਝ ਮੈਂ ਆਖਦਾ ਹਾਂ ਤੂੰ ਉਸ ਤੋਂ ਵੱਧ ਕਰੇਂਗਾ।
22 Also prepare a guest room for me—I hope through your prayers to be graciously given back to you. ਅਤੇ ਕੋਈ ਠਹਿਰਨ ਦਾ ਥਾਂ ਮੇਰੇ ਲਈ ਤਿਆਰ ਕਰ ਰੱਖ, ਕਿਉਂ ਜੋ ਮੈਨੂੰ ਆਸ ਹੈ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੇ ਦੁਆਰਾ ਤੁਹਾਨੂੰ ਬਖਸ਼ਿਆ ਜਾਂਵਾਂਗਾ।
23 Epaphras, my fellow prisoner in Christ Jesus, sends you greetings, ਇਪਫ਼ਰਾਸ ਜਿਹੜਾ ਮਸੀਹ ਯਿਸੂ ਦੇ ਨਮਿੱਤ ਕੈਦ ਵਿੱਚ ਮੇਰਾ ਸਾਥੀ ਹੈ,
24 and so do Mark, Aristarchus, Demas, and Luke, my fellow workers. ਅਤੇ ਮਰਕੁਸ, ਅਰਿਸਤਰਖੁਸ, ਦੇਮਾਸ ਅਤੇ ਲੂਕਾ ਜੋ ਮੇਰੇ ਨਾਲ ਦੇ ਸਹਿਕਰਮੀ ਤੇਰੀ ਸੁੱਖ-ਸਾਂਦ ਪੁੱਛਦੇ ਹਨ।
25 The grace of the Lord Jesus Christ be with your spirit. Amen. ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਉੱਤੇ ਹੋਵੇ। ਆਮੀਨ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]